ਹੁਸ਼ਿਆਰਪਰ 9 ਜੁਲਾਈ (ਵਿਸ਼ਵ ਵਾਰਤਾ)-
ਫਲੂ ਵਰਗੇ ਸ਼ੱਕੀ ਲੱਛਣਾ ਦੇ 551 ਨਵੇ ਸੈਪਲ ਲੈਣ ਨਾਲ ਜਿਲੇ ਵਿੱਚ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 16154 ਹੋ ਗਈ ਹੈ ਅਤੇ ਲੈਬ ਤੇ ਪ੍ਰਾਪਤ ਰਿਪੋਟਾਂ ਅਨੁਸਾਰ 15105 ਸੈਪਲ ਨੈਗਟਿਵ ਅਤੇ 454 ਸੈਪਲਾਂ ਦੀ ਰਿਪੋਟ ਦਾ ਇਨੰਤਜਾਰ ਹੈ , ਪਾਜੇਟਿਵ ਕੇਸਾ ਦੀ ਗਿਣਤੀ 194 ਤੇ 30 ਸੈਪਲ ਇੰਨਵੈਲਡ ਹਨ । ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਿਤ 15 ਸਾਲਾ ਲੜਕਾ ਦੂਜੇ ਰਾਜ ਤੋ ਆਇਆ ਹੈ ਜਿਸ ਦੀ ਰਿਪੋਟ ਪਾਜੇਟਿਵ ਪਾਈ ਗਈ ਹੈ । ਸਿਹਤ ਸਲਾਹ ਸੰਬਧੀ ਉਹਨਾਂ ਲੋਕਾਂ ਘਰ ਤੋ ਬਾਹਰ ਨਿਕਲਣ ਸਮੇ ਮੂੰਹ ਤੇ ਮਾਸਿਕ ਲਗਾਉਣ ਸਮਾਜਿਕ ਦੂਰੀ ਰੱਖਣ , ਗਰਭਵਤੀ ਔਰਤਾਂ ਤੇ 10 ਸਾਲ ਤੱਕ ਦੇ ਬੱਚਿਆ ਨੂੰ ਘਰ ਵਿੱਚ ਹੀ ਰਹਿਣ ਦੀ ਸਲਾਹ ਦਿੰਦੇ ਹੋਏ ਇਸ ਬਿਮਾਰੀ ਦੇ ਸਮਾਜਿਕ ਫਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ । ਇਸ ਮੋਕੇ ਉਹਨਾਂ ਇਹ ਵੀ ਦੱਸਿਆ ਕਿ ਐਟੀਲਾਰਵਾ ਸਕੀਮ ਦੇ ਕਰਮਚਾਰੀਆਂ ਵੱਲੋ ਸਿਵਲ ਸਰਜਨ ਦਫਤਰ ਵੀ ਸੈਨੇਟਾਈਜੇਸ਼ਨ ਕੀਤਾ ਗਿਆ ।
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...






















