ਚੰਡੀਗੜ੍ਹ 11 ਜੁਲਾਈ( ਵਿਸ਼ਵ ਵਾਰਤਾ)-ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਵਿਧਾਨ ਸਭਾ ਹਲਕਾ ਨਕਦੋਰ ਤੋਂ ਵਿਧਾਇਕ ਸ. ਗੁਰਪ੍ਰਤਾਪ ਸਿੰਘ ਵਡਾਲਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਉਹਨਾ ਨੂੰ ਪਾਰਟੀ ਦੇ ਕਿਸਾਨ ਵਿੰਗ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਹੈ।