ਨਵੀਂ ਦਿੱਲੀ 11 ਜੁਲਾਈ ( ਵਿਸ਼ਵ ਵਾਰਤਾ ) ਅਮਿਤਾਭ ਬੱਚਨ ਨੂੰ ਕਰੋਨਾ ਪਾਜ਼ਿਟਿਵ ਪਾਇਆ ਗਿਆ ਹੈ ।ਅੱਜ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਬਿੱਗ ਬੀ ਕਈ ਵਾਰ ਰੁਟੀਨ ਚੈਕਿੰਗ ਲਈ ਹਸਪਤਾਲ ਜਾ ਚੁੱਕੇ ਹਨ।
ਅਮਿਤਾਭ ਬੱਚਨ ਨੇ ਟਵੀਟ ਕਰਕੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਉਹਨਾਂ ਦੀ ਰਿਪੋਰਟ ਪਾਜ਼ਿਟਿਵ ਆਈ ਹੈ । ਇੱਥੋਂ ਤਕ ਉਹਨਾਂ ਦੱਸਿਆ ਹੈ ਕਿ ਪਰਿਵਾਰਕ ਮੈਂਬਰਾਂ ਦੇ ਟੈਸਟ ਵੀ ਲਏ ਗਏ ਹਨ।
ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ
ਸੰਗਰੂਰ ਜੇਲ੍ਹ 'ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਸੰਗਰੂਰ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਖੂਨੀ ਝੜਪ...