• Latest
  • Trending
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨੇ ਫ਼ਿਲਮ ਪਦਮਾਵਤੀ ਬਾਰੇ ਬੇਲੋੜੇ ਵਿਵਾਦ ਤੋਂ ਸੁਚੇਤ ਕੀਤਾ

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨੇ ਫ਼ਿਲਮ ਪਦਮਾਵਤੀ ਬਾਰੇ ਬੇਲੋੜੇ ਵਿਵਾਦ ਤੋਂ ਸੁਚੇਤ ਕੀਤਾ

9 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 minutes ago
ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

14 minutes ago
Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

29 minutes ago
ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

31 minutes ago
Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

1 hour ago
Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

2 hours ago
Breaking: ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ

Breaking: ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ

2 hours ago
T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

2 hours ago
Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

3 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

3 hours ago
Hindi News
English News
Friday, July 3, 2026
No Result
View All Result
40 °c
Chandigarh
37 ° Sat
35 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨੇ ਫ਼ਿਲਮ ਪਦਮਾਵਤੀ ਬਾਰੇ ਬੇਲੋੜੇ ਵਿਵਾਦ ਤੋਂ ਸੁਚੇਤ ਕੀਤਾ

November 24, 2017
in ਖਬਰਾਂ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨੇ ਫ਼ਿਲਮ ਪਦਮਾਵਤੀ ਬਾਰੇ ਬੇਲੋੜੇ ਵਿਵਾਦ ਤੋਂ ਸੁਚੇਤ ਕੀਤਾ

ਲੁਧਿਆਣਾ : 24 ਨਵੰਬਰ  ( ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰ ਤੇ ਸਮੂਹ ਮੈਂਬਰਾਂ ਨੇ ਡਾਇਰੈਕਟਰ
ਸੰਜੇ ਲੀਲਾ ਭੰਸਾਲੀ ਦੀ ਨਿਰਦੇਸ਼ਤ ਕੀਤੀ ਫ਼ਿਲਮ ਜੋ ਸੂਫ਼ੀ ਕਵੀ ਮਲਿਕ ਮੁਹੰਮਦ ਜਾਇਸੀ ਦੇ
ਮਹਾਂਕਾਵਿ ‘ਤੇ ਅਧਾਰਿਤ ਹੈ ‘ਤੇ ਹੋ ਰਹੇ ਬੇਲੋੜੇ ਵਿਵਾਦ ਅਤੇ ਹੁੱਲੜਬਾਜ਼ੀ ਤੋਂ ਪੰਜਾਬ
ਦੇ ਪ੍ਰਮੁੱਖ ਬੁੱਧੀਜੀਵੀਆਂ ਨੇ ਸੁਚੇਤ ਕੀਤਾ ਹੈ। ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਨੇ ਫ਼ਿਲਮ ਸੰਬੰਧੀ ਗੱਲ
ਕਰਦਿਆਂ ਕਿਹਾ ਕਿ ਅਜਿਹੇ ਮਸਲੇ ਜਿੱਥੇ ਲੇਖਕਾਂ ਅਤੇ ਕਲਾਕਾਰਾਂ ਦੀ ਵਿਚਾਰ ਪ੍ਰਗਟ ਕਰਨ
ਦੀ ਆਜ਼ਾਦੀ ਤੇ ਹਮਲਾ ਬਣਦੇ ਹਨ ਉਥੇ ਲੋਕਾਂ, ਬੁੱਧੀਜੀਵੀਆਂ, ਕਲਾਕਾਰਾਂ ਦੇ ਮਸਲਿਆਂ
ਤੋਂ ਧਿਆਨ ਓਹਲੇ ਕਰਨ ਲਈ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਜਿਹੇ ਬਾਵੇਲੇ ਖੜ•ੇ ਕੀਤੇ
ਜਾਂਦੇ ਹਨ। ਸਾਡੇ ਸਮੇਂ ਦੇ ਸੂਖ਼ਮ ਅਤੇ ਵਿਗਿਆਨਕ ਮਸਲਿਆਂ ਦੇ ਅਜਿਹੀਆਂ ਗੱਲਾਂ ਹਾਣ
ਦੀਆਂ ਨਹੀਂ। ਉਨ•ਾਂ ਕਿਹਾ ਇਹ ਸਾਨੂੰ ਜਾਗੀਰੂ ਮਾਪਦੰਢਾਂ ਰਾਹੀਂ ਜਾਗੀਰੂ ਸਮਿਆਂ ਵਿਚ
ਪਹੁੰਚਾ ਦੇਣਗੀਆਂ। ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਨੇ ਮਹਿਸੂਸ
ਕੀਤਾ ਕਿ ਇਸ ਸਾਰੇ ਵਿਵਾਦ ਪਿੱਛੇ ਸਵਾਰਥੀ ਰਾਜਨੀਤਕ ਪਹੁੰਚ ਅਤੇ ਅਨਾੜੀਪੁਣੇ ਦਾ ਹੱਥ
ਹੈ। ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਕਿਹਾ ਕਿ ਜੋ ਲੋਕ ਬਿਨਾਂ ਸਾਹਿਤ ਪੜ•ੇ ਕਿਸੇ
ਕਲਾਤਮਿਕ ਕ੍ਰਿਤ ਉਪਰ ਹਿੰਸਾਤਮਕ ਪਹੁੰਚ ਅਪਨਾਉਂਦੇ ਹਨ ਉਹ ਦਰਅਸਲ ਆਪਣੀ ਕਮਅਕਲੀ ਜਾਂ
ਸ਼ਰਾਰਤ ਦਾ ਹੀ ਵਿਖਾਵਾ ਕਰਦੇ ਹਨ। ਜੇ ਕੋਈ ਫ਼ਿਲਮ ਸੰਬੰਧੀ ਜਾਂ ਉਸ ਦੇ ਆਲੋਚਨਾ,
ਸਮਾਲੋਚਨਾ ਕਰਨਾ ਚਾਹੁੰਦਾ ਹੈ ਤਾਂ ਉਸ ਲਈ ਵੀ ਦਰਵਾਜੇ ਖੁੱਲ•ੇ ਹੋਣੇ ਚਾਹੀਦੇ ਹਨ।
ਭਾਵਨਾਵਾਂ ਭੜਕਾਉਣ ਦੇ ਪੱਜ ਨਾਲ ਅਸਿਹਣਸ਼ੀਲਤਾ ਦਿਖਾਉਂਦਿਆਂ ਹਮਲਾਵਰ ਰੁਖ ਅਪਨਾਉਣਾ
ਇਨਸਾਨੀਅਤ ਤੋਂ ਕੋਹਾਂ ਦੂਰ ਹੈ। ਫ਼ਿਲਮ ਦੇ ਹਵਾਲੇ ਨਾਲ ਲੋਕਾਂ ਨੂੰ ਸੁਚੇਤ ਕਰਨ ਵਾਲੇ ਪ੍ਰਮੁੱਖ ਬੁੱਧੀਜੀਵੀ ਹਨ ਡਾ.
ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਤ੍ਰੈਲੋਚਨ ਲੋਚੀ, ਪ੍ਰਿੰ. ਪ੍ਰੇਮ ਸਿੰਘ
ਬਜਾਜ, ਸ੍ਰੀ ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਡਾ. ਗੁਲਜ਼ਾਰ ਸਿੰਘ
ਪੰਧੇਰ, ਮਨਜਿੰਦਰ ਧਨੋਆ, ਡਾ. ਸਰਬਜੀਤ ਸਿੰਘ, ਖੁਸ਼ਵੰਤ ਬਰਗਾੜੀ, ਡਾ. ਗੁਰਚਰਨ ਕੌਰ
ਕੋਚਰ, ਡਾ. ਹਰਪ੍ਰੀਤ ਸਿੰਘ ਹੁੰਦਲ, ਅਜੀਤ ਪਿਆਸਾ, ਡਾ. ਭਗਵੰਤ ਸਿੰਘ, ਭੁਪਿੰਦਰ ਸਿੰਘ
ਸੰਧੂ, ਭਗਵੰਤ ਰਸੂਲਪੁਰੀ, ਗੁਲਜ਼ਾਰ ਸਿੰਘ ਸ਼ੌਕੀ, ਡਾ. ਸ਼ਰਨਜੀਤ ਕੌਰ, ਡਾ. ਹਰਵਿੰਦਰ
ਸਿੰਘ ਸਿਰਸਾ, ਹਰਦੇਵ ਸਿੰਘ ਗਰੇਵਾਲ, ਸਿਰੀ ਰਾਮ ਅਰਸ਼, ਸੁਖਦਰਸ਼ਨ ਗਰਗ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 3, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

by Jaspreet Kaur
July 3, 2026
0

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ 'ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ - ਮਾਪਿਆਂ ਦਾ ਸੀ ਇਕਲੌਤਾ ਪੁੱਤ ਅੰਮ੍ਰਿਤਸਰ, 3...

Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

by Ranjit Singh
July 3, 2026
0

Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ ਨਵੀਂ ਦਿੱਲੀ, 3 ਜੁਲਾਈ (ਵਿਸ਼ਵ ਵਾਰਤਾ)...

ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

by Jaspreet Kaur
July 3, 2026
0

ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps 'ਤੇ ਸਰਕਾਰ ਨੇ ਲਗਾਈ ਰੋਕ ਨਵੀ ਦਿੱਲੀ, 3 ਜੁਲਾਈ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 3, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

International: ਮੈਕਸੀਕੋ ਵਿਚ ਆਇਆ ਭੂਚਾਲ

International: ਮੈਕਸੀਕੋ ਵਿਚ ਆਇਆ ਭੂਚਾਲ

by Ranjit Singh
3 weeks ago
0

International: ਮੈਕਸੀਕੋ ਵਿਚ ਆਇਆ ਭੂਚਾਲ ਮੈਕਸੀਕੋ, 14 ਜੂਨ (ਵਿਸ਼ਵ ਵਾਰਤਾ): ਮੈਕਸੀਕੋ ਦੇ ਗੁਰੇਰੋ ਖੇਤਰ ਵਿੱਚ ਸ਼ਨੀਵਾਰ ਨੂੰ 5.2 ਤੀਬਰਤਾ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 