• Latest
  • Trending
ਪ੍ਰਸ਼ਾਸਨ ਹਫਤੇ ਦੇ ਆਖਰੀ ਦਿਨਾਂ ਦੌਰਾਨ ਵਧੇਰੇ ਪਾਬੰਦੀਆਂ ਲਗਾਉਣ ਸਬੰਧੀ ਵਿਚਾਰ ਕਰ ਰਿਹਾ ਹੈ-ਗਿਰੀਸ਼ ਦਿਆਲਨ

6 years ago
Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

5 minutes ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

14 minutes ago
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

12 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

13 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

Hindi News
English News
Wednesday, November 18, 2026
No Result
View All Result
11 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਸ਼ਾਸਨ ਹਫਤੇ ਦੇ ਆਖਰੀ ਦਿਨਾਂ ਦੌਰਾਨ ਵਧੇਰੇ ਪਾਬੰਦੀਆਂ ਲਗਾਉਣ ਸਬੰਧੀ ਵਿਚਾਰ ਕਰ ਰਿਹਾ ਹੈ-ਗਿਰੀਸ਼ ਦਿਆਲਨ

July 13, 2020
in ਖਬਰਾਂ, ਪੰਜਾਬ
ਪ੍ਰਸ਼ਾਸਨ ਹਫਤੇ ਦੇ ਆਖਰੀ ਦਿਨਾਂ ਦੌਰਾਨ ਵਧੇਰੇ ਪਾਬੰਦੀਆਂ ਲਗਾਉਣ ਸਬੰਧੀ ਵਿਚਾਰ ਕਰ ਰਿਹਾ ਹੈ-ਗਿਰੀਸ਼ ਦਿਆਲਨ

*ਸੇਫਟੀ ਪ੍ਰੋਟੋਕੋਲ ਲਾਗੂ ਕਰਨ ਵਾਲੀਆਂ ਟੀਮਾਂ ਨੂੰ ਕੀਤਾ ਸਰਗਰਮ*
ਐਸ ਏ ਐਸ ਨਗਰ, 13 ਜੁਲਾਈ( ਵਿਸ਼ਵ ਵਾਰਤਾ)-
ਪਿਛਲੇ ਦੋ ਦਿਨਾਂ ਵਿਚ ਕੋਵਿਡ -19 ਦੇ ਕੇਸਾਂ ਵਿਚ ਹੋ ਰਹੇ ਵਾਧੇ ਦੇ ਮੱਦੇਨਜ਼ਰ, ਜ਼ਿਲ੍ਹਾ ਪ੍ਰਸ਼ਾਸਨ ਹਫਤੇ ਦੇ ਆਖਰੀ ਦਿਨਾਂ ਦੌਰਾਨ ਵਧੇਰੇ ਪਾਬੰਦੀਆਂ ਲਗਾਉਣ ਸਬੰਧੀ ਵਿਚਾਰ ਕਰ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਸ੍ਰੀ ਗਿਰੀਸ਼ ਦਿਆਲਨ ਨੇ ਦਿੱਤੀ।
ਨਗਰ ਨਿਗਮ ਮੁਹਾਲੀ ਦੇ ਅਧਿਕਾਰੀਆਂ, ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਅਤੇ ਨਾਲ ਹੀ ਸਬ-ਡਵੀਜ਼ਨਲ ਮੈਜਿਸਟਰੇਟਸ ਸਮੇਤ ਸਮੁੱਚੀ ਸੁਰੱਖਿਆ ਪ੍ਰੋਟੋਕੋਲ ਲਾਗੂ ਕਰਨ ਵਾਲੀ ਟੀਮ ਨੂੰ ਮਾਰਕੀਟਾਂ, ਮਾਲਾਂ, ਰੈਸਟੋਰੈਂਟਾਂ/ਖਾਣ-ਪੀਣ ਦੀਆਂ ਥਾਵਾਂ, ਜਨਤਕ ਦਫਤਰਾਂ, ਬੈਂਕਾਂ ਆਦਿ ਵਰਗੀਆਂ ਭੀੜ ਵਾਲੀਆਂ ਥਾਵਾਂ ‘ਤੇ ਸਮਾਜਿਕ ਦੂਰੀਆਂ ਅਤੇ ਮਾਸਕ ਪਹਿਨਣ ਨੂੰ ਸਖਤੀ ਨਾਲ ਲਾਗੂ ਕਰਨ ਲਈ ਤੁਰੰਤ ਪ੍ਰਭਾਵ ਨਾਲ ਟੀਮਾਂ ਨੂੰ ਸਰਗਰਮ ਕਰਨ ਲਈ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੱਲ ਰਹੇ ‘ਅਨਲਾੱਕ’ ਪੜਾਅ ਵਿੱਚ ਆਵਾਜਾਈ/ਆਉਣ-ਜਾਣ ਦੀ ਢਿੱਲ ਦੇਣ ਨਾਲ ਕੋਵਿਡ ਦਾ ਵਾਧਾ ਸੁਭਾਵਕ ਸੀ ਅਤੇ ਇਸ ਸਬੰਧੀ ਢੁੱਕਵੇਂ ਉਪਾਅ ਕੀਤੇ ਜਾ ਰਹੇ ਹਨ।
ਮੁਹਾਲੀ ਵਿੱਚ ਸੁਰੱਖਿਆ ਪ੍ਰੋਟੋਕੋਲ ਲਾਗੂ ਕਰਨ ਵਿੱਚ ਢਿਲ ਹੋਣ ਦੀ ਖਦਸ਼ੇ ਨੂੰ ਨਕਾਰਦਿਆਂ, ਗਿਰੀਸ਼ ਦਿਆਲਨ ਨੇ ਕਿਹਾ ਕਿ ਜਿਹੜੇ ਕੇਸ ਸਾਹਮਣੇ ਆਏ ਹਨ, ਉਹ ਲੋਕਾਂ ਦੇ ਖੁਦ ਫਲੂ ਸੈਂਟਰਾਂ ਜਾਂ ਹਸਪਤਾਲਾਂ ਵਿੱਚ ਜਾਂਚ ਲਈ ਆਉਣ ਕਾਰਨ ਨਹੀਂ ਆਏ ਹਨ ਸਗੋਂ ਪ੍ਰਸ਼ਾਸਨ ਸੰਭਾਵੀ ਕੇਸਾਂ ਦੇ ਵਿਆਪਕ ਨਮੂਨੇ ਲੈ ਰਿਹਾ ਹੈ ਜਿਸ ਕਾਰਨ ਪਾਜੇਟਿਵ ਕੇਸ ਸਾਹਮਣੇ ਆ ਰਹੇ ਹਨ।” ਉਹਨਾਂ ਕਿਹਾ ਕਿ ਅਸੀਂ ਚੌਕਸੀ ਵਿਚ ਢਿੱਲ ਨਹੀਂ ਕੀਤੀ ਅਤੇ ਸਥਿਤੀ ਕੰਟਰੋਲ ਅਧੀਨ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਡੇਰਾਬਸੀ ਵਿੱਚ ਬਹੇੜਾ ਨੂੰ ਕੰਟੇਨਮੈਂਟ ਜ਼ੋਨ (ਪੰਦਰਾਂ ਤੋਂ ਵੱਧ ਕੇਸ) ਬਣਾਇਆ ਗਿਆ ਹੈ, ਪਿੰਡ ਮਜਾਤ ਦੀ ਚਾਰਕੋਲ ਫੈਕਟਰੀ ਅਤੇ ਪੀਰਮੁਛੱਲਾ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕਲੱਸਟਰ (ਪੰਜ ਤੋਂ ਵੱਧ ਪਰ ਪੰਦਰਾਂ ਕੇਸਾਂ ਤੋਂ ਘੱਟ) ਬਣਾਇਆ ਗਿਆ ਹੈ ਅਤੇ ਸੈਕਟਰ-66 ਮੁਹਾਲੀ ਨੂੰ ਕਲੱਸਟਰ (ਦੋ ਤੋਂ ਵੱਧ ਪਰ ਪੰਦਰਾਂ ਕੇਸਾਂ ਤੋਂ ਘੱਟ) ਘੋਸ਼ਿਤ ਕੀਤਾ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

by Ranjit Singh
November 18, 2026
0

Punjab: ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ...

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

by Ranjit Singh
November 18, 2026
0

Punjab ਦੇ ਇਸ ਜ਼ਿਲ੍ਹੇ 'ਚ ਅੱਜ ਲੋਕਲ ਛੁੱਟੀ ਦਾ ਐਲਾਨ ਗੁਰਦਾਸਪੁਰ 18 ਨਵੰਬਰ 2026 (ਵਿਸ਼ਵ ਵਾਰਤਾ): ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ...

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

by Ranjit Singh
November 18, 2026
0

Punjab: ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ...

Most Popular

ਦਲੇਰ ਮਹਿੰਦੀ ਦੇ ਹੱਕ ’ਚ ਨਿੱਤਰੇ DSGMC ਦੇ ਮੌਜੂਦਾ ਅਤੇ ਸਾਬਕਾ ਪ੍ਰਧਾਨ

ਦਲੇਰ ਮਹਿੰਦੀ ਦੇ ਹੱਕ ’ਚ ਨਿੱਤਰੇ DSGMC ਦੇ ਮੌਜੂਦਾ ਅਤੇ ਸਾਬਕਾ ਪ੍ਰਧਾਨ

by Ranjit Singh
4 weeks ago
0

ਦਲੇਰ ਮਹਿੰਦੀ ਦੇ ਹੱਕ ’ਚ ਨਿੱਤਰੇ DSGMC ਦੇ ਮੌਜੂਦਾ ਅਤੇ ਸਾਬਕਾ ਪ੍ਰਧਾਨ ਚੰਡੀਗੜ੍ਹ, 21 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬੀ ਗਾਇਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 