
ਹੁਸ਼ਿਆਰਪਰ 14 ਜੁਲਾਈ (ਵਿਸ਼ਵ ਵਾਰਤਾ)- ਫਲੂ ਵਰਗੇ ਸ਼ੱਕੀ ਲੱਛਣਾ ਵਾਲੇ ਵਿਆਕਤੀਆਂ ਦੇ 593 ਨਵੇ ਸੈਪਲ ਲੈਣ ਨਾਲ ਅਤੇ 142 ਸੈਪਲਾਂ ਦੀ ਰਿਪੋਟ ਆਉਣ ਤੇ 2 ਵਿਅਕਤੀ ਦੀ ਰਿਪੋਟ ਪਾਜਟਿਵ ਆਉਣ ਨਾਲ ਜਿਲੇ ਵਿੱਚ ਪਾਜੇਟਿਵ ਕੇਸਾ ਦੀ ਗਿਣਤੀ 209 ਹੋ ਗਈ ਹੈ । ਜਿਲੇ ਵਿੱਚ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 18497 ਹੋ ਗਈ ਹੈ ਅਤੇ ਲੈਬ ਤੇ ਪ੍ਰਾਪਤ ਰਿਪੋਟਾਂ ਅਨੁਸਾਰ 17142 ਸੈਪਲ ਨੈਗਟਿਵ ਅਤੇ 1100 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , ਪਾਜੇਟਿਵ ਕੇਸਾ ਦੀ ਗਿਣਤੀ 209 ਹੋ ਗਈ , ਤੇ 30 ਸੈਪਲ ਇੰਨਵੈਲਡ ਹਨ । ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਜਿਲੇ ਨਾਲ ਸਬੰਧਿਤ ਦਸੂਹਾਂ ਸਬ ਡਿਵੀਜਨ ਪਿੰਡ ਬੰਗਾਲੀ ਪੁਰ ਦਾ ਵਿਆਕਤੀ ਦੀ ਉਮਰ 48 ਅਤੇ ਦੂਸਰਾਂ ਹੁਸ਼ਿਆਰਪੁਰ ਪਿੰਡ ਡਡਿਆਣਾ ਖੁਰਦ ਨਾਲ ਸਬੰਧਿਤ 47 ਸਾਲਾ ਵਿਆਕਤੀ ਪਹਿਲਾ ਤੋ ਪਾਜੇਟਿਵ ਮਰੀਜ ਦੇ ਸਪੰਰਕ ਵਿੱਚ ਆਉਣ ਕਰਕੇ ਪਾਜੇਟਿਵ ਪਾਏ ਗਏ ਹਨ । ਸਿਹਤ ਸਲਾਹ ਸੰਬਧੀ ਜਾਰੀ ਕਰਦੇ ਸਮੇ ਸਮੇ ਸਿਰ ਦਿੱਤੀਆ ਹਦਾਇਤਾ ਜਿਵੇ ਮਾਸਿਕ ਪਾਉਣ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਹੱਥਾ ਦੀ ਸਫਾਈ ਰੱਖਣੀ ਬਾਰੇ ਕਿਹਾ ।
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...






















