• Latest
  • Trending
ਬਾਬਾ ਬਲਜੀਤ ਸਿੰਘ ਦਾਦੂਵਾਲ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ – ਫ਼ੈੱਡਰੇਸ਼ਨ ਆਗੂਆਂ ਨੇ ਕੀਤਾ ਸਵਾਗਤ

ਬਾਬਾ ਬਲਜੀਤ ਸਿੰਘ ਦਾਦੂਵਾਲ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ – ਫ਼ੈੱਡਰੇਸ਼ਨ ਆਗੂਆਂ ਨੇ ਕੀਤਾ ਸਵਾਗਤ

6 years ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

6 minutes ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

11 minutes ago
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

20 minutes ago
Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

29 minutes ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

38 minutes ago
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

10 hours ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

12 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

13 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

13 hours ago
Hindi News
English News
Wednesday, November 18, 2026
No Result
View All Result
11 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਬਾ ਬਲਜੀਤ ਸਿੰਘ ਦਾਦੂਵਾਲ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ – ਫ਼ੈੱਡਰੇਸ਼ਨ ਆਗੂਆਂ ਨੇ ਕੀਤਾ ਸਵਾਗਤ

July 14, 2020
in ਖਬਰਾਂ, ਪੰਜਾਬ
ਬਾਬਾ ਬਲਜੀਤ ਸਿੰਘ ਦਾਦੂਵਾਲ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ – ਫ਼ੈੱਡਰੇਸ਼ਨ ਆਗੂਆਂ ਨੇ ਕੀਤਾ ਸਵਾਗਤ

ਬਾਬਾ ਬਲਜੀਤ ਸਿੰਘ ਦਾਦੂਵਾਲ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ – ਫ਼ੈੱਡਰੇਸ਼ਨ ਆਗੂਆਂ ਨੇ ਕੀਤਾ ਸਵਾਗਤ

ਹਰਿਆਣਾ 14 ਜੁਲਾਈ ( ਵਿਸ਼ਵ ਵਾਰਤਾ)- ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧ ਵਾਸਤੇ ਹਰਿਆਣਾ ਸਰਕਾਰ ਵੱਲੋਂ ਵਿਧਾਨ ਸਭਾ ਚ ਬਿੱਲ ਪਾਸ ਕਰ ਕਰਕੇ ਹੋਂਦ ਵਿੱਚ ਲਿਆਂਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ 13 ਜੁਲਾਈ ਨੂੰ ਕਮੇਟੀ ਦੇ ਮੁੱਖ ਦਫ਼ਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਅਤੇ ਛੇਵੀਂ ਚੀਕਾ ਵਿਖੇ ਕੀਤੀ ਗਈ ਜਿਸ ਵਿੱਚ ਹਰਿਆਣਾ ਕਮੇਟੀ ਦੇ ਜਨਰਲ ਹਾਊਸ ਦੇ 23 ਮੈਂਬਰ ਹਾਜ਼ਰ ਸਨ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵੱਲੋਂ ਪਿਛਲੇ ਸਮੇਂ ਸਿਹਤ ਠੀਕ ਨਾ ਹੋਣ ਕਾਰਨ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਅੱਜ ਦੇ ਜਨਰਲ ਹਾਊਸ ਨੇ ਸਾਰੀ ਕਾਰਜਕਾਰਨੀ ਦਾ ਪ੍ਰਧਾਨ ਸਮੇਤ ਅਸਤੀਫ਼ਾ ਪ੍ਰਵਾਨ ਕੀਤਾ ਅਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਸਰਬਸੰਮਤੀ ਦੇ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਜਥੇਦਾਰ ਦਾਦੂਵਾਲ ਜੀ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗ ਜਿਸ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਿਛਲੇ ਸਾਲ ਦਾ ਬਜਟ ਪੇਸ਼ ਕੀਤਾ ਗਿਆ ਬਜਟ ਤੇ ਸਾਰੇ ਮੈਂਬਰਾਂ ਨੇ ਆਪੋ ਆਪਣੇ ਵਿਚਾਰ ਦਿੱਤੇ ਅਤੇ ਸਾਰੇ ਬਜਟ ਨੂੰ ਪ੍ਰੀ ਆਡਿਟ ਆਡਿਟ ਕਰਵਾਉਣ ਵਾਸਤੇ ਜ਼ੋਰ ਦਿੱਤਾ ਜਿਸ ਨੂੰ ਸਾਰੇ ਜਨਰਲ ਹਾਊਸ ਨੇ ਸਰਬਸੰਮਤੀ ਨਾਲ ਪਾਸ ਕੀਤਾ ਇਸ ਦੇ ਨਾਲ ਹੀ ਜਥੇਦਾਰ ਦਾਦੂਵਾਲ ਨੇ ਕਮੇਟੀ ਦੀ ਸਮੁੱਚੀ ਕਾਰਜਕਰਨੀ ਦੀ ਚੋਣ ਵਾਸਤੇ 13 ਅਗਸਤ ਦਾ ਸਮਾਂ ਦਿੱਤਾ ਜਿਸ ਦੌਰਾਨ 7 ਅਗਸਤ ਤੱਕ ਸਾਰੇ ਮੈਂਬਰ ਆਪਣਾ ਨੋਮੀਨੇਸ਼ਨ ਫਾਰਮ ਭਰ ਸਕਦੇ ਹਨ ਅਤੇ 9 ਅਗਸਤ ਤੱਕ ਨਾਮ ਵਾਪਸ ਲਏ ਜਾ ਸਕਦੇ ਹਨ ਜਥੇਦਾਰ ਦਾਦੂਵਾਲ ਜੀ ਵੱਲੋਂ ਇਹ ਸਾਰੀ ਕਾਰਜਕਾਰਨੀ ਦੀ ਚੋਣ ਕਰਵਾਉਣ ਲਈ ਕਮੇਟੀ ਦੇ ਸੈਕਟਰੀ ਦਰਸ਼ਨ ਸਿੰਘ ਬੁਰਾੜੀ ਨੂੰ ਨਿਯੁਕਤ ਕੀਤਾ ਗਿਆ ਜਨਰਲ ਹਾਊਸ ਦੀ ਮੀਟਿੰਗ ਵਿੱਚ ਸਰਦਾਰ ਜਗਦੀਸ਼ ਸਿੰਘ ਝੀਂਡਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਕਰਨੈਲ ਸਿੰਘ ਨਿੰਮਨਾਬਾਦ ਦੀਦਾਰ ਸਿੰਘ ਨਲਵੀ ਜੋਗਾ ਸਿੰਘ ਯਮੁਨਾਨਗਰ ਜਸਵੀਰ ਸਿੰਘ ਭਾਟੀ ਚੰਨਦੀਪ ਸਿੰਘ ਖੁਰਾਣਾ ਅਵਤਾਰ ਸਿੰਘ ਚੱਕੂ ਅਪਾਰ ਸਿੰਘ ਕਿਸ਼ਨਗੜ੍ਹ ਹਰਪ੍ਰੀਤ ਸਿੰਘ ਨਰੂਲਾ ਜਸਵੀਰ ਸਿੰਘ ਖ਼ਾਲਸਾ ਹਰਭਜਨ ਸਿੰਘ ਰਾਠੌੜ ਗੁਰਚਰਨ ਸਿੰਘ ਚੀਮੋਂ ਹਾਕਮ ਸਿੰਘ ਕੇਸਰੀ ਜਸਵੰਤ ਸਿੰਘ ਕਾਲਾ ਅਮਰਿੰਦਰ ਸਿੰਘ ਅਰੋੜਾ ਮੋਹਨਜੀਤ ਸਿੰਘ ਪਾਣੀਪਤ ਬਲਦੇਵ ਸਿੰਘ ਬੱਲੀ ਮਨਜੀਤ ਸਿੰਘ ਡਾਚਰ ਨਿਰਵੈਰ ਸਿੰਘ ਆਂਟਾ ਸੱਤਪਾਲ ਸਿੰਘ ਪਹੇਵਾ ਸੁਰਿੰਦਰ ਸਿੰਘ ਸ਼ਾਹ ਜਸਵਿੰਦਰ ਸਿੰਘ ਪਿੱਪਲਥੇਹ ਸਾਰੇ ਹਰਿਆਣਾ ਕਮੇਟੀ ਦੇ ਮੈਂਬਰ ਹਾਜ਼ਰ ਸਨ । ਇਸੇ ਦੌਰਾਨ ਹੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਤੇ ਸਾਬਕਾ ਚੈਅਰਮੈਨ ਪੰਜਾਬ ਰਾਜ ਖਾਦੀ ਬੋਰਡ , ਅਕਾਲੀ ਆਗੂ ਸ ਸਰਬਜੀਤ ਸਿੰਘ ਜੰਮੂ ਤੇ ਬਲਵਿੰਦਰ ਸਿੰਘ ਖੋਜਕੀਪੁਰ ਨੇ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ ‌ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ‌੍ਰਧਾਨ ਬਨਾਉਣ ਦੇ ਫੈਸਲੇ ਦਾ ਭਾਰੀ ਸਵਾਗਤ ਕਰਦਿਆਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਮੈਂਬਰਾਂ ਦਾ‌ ਤਹਿ ਦਿਲੋਂ ਧੰਨਵਾਦ ਕੀਤਾ ਹੈ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 18, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਚੰਗਾ ਸਮਾਂ ਸਿਰਫ਼ ਉਨ੍ਹਾਂ ਲੋਕਾਂ ਦਾ ਹੁੰਦਾ ਹੈ ਜੋ...

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

by Ranjit Singh
November 18, 2026
0

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਮੰਗਲਵਾਰ ਨੂੰ ਰੂਸ ਦੇ...

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

by Ranjit Singh
November 18, 2026
0

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਭਾਜਪਾ ਦੇ ਕੌਮੀ ਪ੍ਰਧਾਨ...

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

by Ranjit Singh
November 18, 2026
0

Punjab: ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 18, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਚੰਗਾ ਸਮਾਂ ਸਿਰਫ਼ ਉਨ੍ਹਾਂ ਲੋਕਾਂ ਦਾ ਹੁੰਦਾ ਹੈ ਜੋ...

Most Popular

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

by Ranjit Singh
3 days ago
0

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਬੀਬੀ ਜਗੀਰ ਕੌਰ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 