• Latest
  • Trending
3 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 210

6 years ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

11 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

45 minutes ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

52 minutes ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

57 minutes ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

2 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

Hindi News
English News
Saturday, November 14, 2026
No Result
View All Result
20 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

3 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 210

July 14, 2020
in ਹੁਸਿਆਰਪੁਰ, ਪੰਜਾਬ
3 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 210

3 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 210
ਜਲੰਧਰ ਵਿਖੇ ਨਿਆਇਕ ਆਧਿਕਾਰੀ ( ਸਿਵਲ ਜੱਜ ) ਦਾ ਸੈਪਲ ਪਾਜੇਟਿਵ
ਹੁਸ਼ਿਆਰਪੁਰ 14 ਜੁਲਾਈ (ਵਿਸ਼ਵ ਵਾਰਤਾ)-ਫਲੂ ਵਰਗੇ ਸ਼ੱਕੀ ਲੱਛਣਾ ਵਾਲੇ ਵਿਆਕਤੀਆਂ ਦੇ 593 ਨਵੇ ਸੈਪਲ ਲੈਣ ਨਾਲ  ਅਤੇ 143 ਸੈਪਲਾਂ ਦੀ ਰਿਪੋਟ ਆਉਣ ਤੇ 3 ਵਿਅਕਤੀ ਦੀ ਰਿਪੋਟ ਪਾਜਟਿਵ ਆਉਣ ਨਾਲ ਜਿਲੇ ਵਿੱਚ ਪਾਜੇਟਿਵ ਕੇਸਾ ਦੀ ਗਿਣਤੀ 210 ਹੋ ਗਈ ਹੈ । ਜਿਲੇ ਵਿੱਚ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 18497 ਹੋ ਗਈ ਹੈ ਅਤੇ ਲੈਬ ਤੇ ਪ੍ਰਾਪਤ ਰਿਪੋਟਾਂ ਅਨੁਸਾਰ 17142 ਸੈਪਲ ਨੈਗਟਿਵ ਅਤੇ 1100  ਸੈਪਲਾਂ ਦੀ ਰਿਪੋਟ ਦਾ ਇਨੰਤਜਾਰ ਹੈ , ਪਾਜੇਟਿਵ ਕੇਸਾ ਦੀ ਗਿਣਤੀ 210 ਹੋ ਗਈ ,  ਤੇ 30 ਸੈਪਲ ਇੰਨਵੈਲਡ ਹਨ । ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਜਿਲੇ ਨਾਲ ਸਬੰਧਿਤ ਜਲੰਧਰ ਵਿਖੇ ਨਿਆਇਕ ਅਧਿਕਾਰੀ ( ਸਿਵਲ ਜੱਜ )  ਹਰਮੀਤ ਕੋਰ ਜੋ ਕਿ ਜਲੰਧਰ ਵਿਖੇ ਤਾਇਨਾਤ ਹਨ ਉਹਨਾ ਦਾ ਟਰੂਨਿਟ ਮਸ਼ੀਨ ਤੇ ਸਿਵਲ ਹਸਪਤਾਲ ਵਿਖੇ ਸੈਪਲ ਲਿਆ ਸੀ ਜੋ ਕਿ ਪਾਜੇਟਿਵ ਆਇਆ ਹੈ ਜੋ ਕਮਾਲ ਪੁਰ ਹੁਸ਼ਿਆਰਪੁਰ ਦੀ ਵਾਸੀ ਹੈ । , ਦਸੂਹਾਂ ਸਬ ਡਿਵੀਜਨ ਪਿੰਡ ਬੰਗਾਲੀ ਪੁਰ ਦਾ ਵਿਆਕਤੀ ਦੀ ਉਮਰ 48 ਅਤੇ ਦੂਸਰਾਂ ਹੁਸ਼ਿਆਰਪੁਰ ਪਿੰਡ ਡਡਿਆਣਾ ਖੁਰਦ ਨਾਲ ਸਬੰਧਿਤ 47 ਸਾਲਾ ਵਿਆਕਤੀ  ਪਹਿਲਾ  ਤੋ ਪਾਜੇਟਿਵ ਮਰੀਜ ਦੇ ਸਪੰਰਕ ਵਿੱਚ ਆਉਣ ਕਰਕੇ ਪਾਜੇਟਿਵ ਪਾਏ ਗਏ ਹਨ ।  ਸਿਹਤ ਸਲਾਹ ਸੰਬਧੀ ਜਾਰੀ ਕਰਦੇ ਸਮੇ ਸਮੇ ਸਿਰ ਦਿੱਤੀਆ ਹਦਾਇਤਾ ਜਿਵੇ ਮਾਸਿਕ ਪਾਉਣ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਹੱਥਾ ਦੀ ਸਫਾਈ ਰੱਖਣੀ ਬਾਰੇ ਕਿਹਾ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Most Popular

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

by Navjot
3 weeks ago
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 