ਪੰਜਾਬ ਦੇ ਪੰਚਾਇਤ ਮੰਤਰੀ ਵੀ ਕਰੋਨਾ ਦੀ ਲਪੇਟ ਵਿੱਚ – ਰਿਪੋਰਟ ਆਈ ਪਾਜ਼ਿਟਿਵ

Advertisement

ਚੰਡੀਗੜ੍ਹ 14 ਜੁਲਾਈ ( ਵਿਸ਼ਵ ਵਾਰਤਾ )-ਪੰਜਾਬ ਦੇ ਪੰਚਾਇਤ ਮੰਤਰੀ ਵੀ ਕਰੋਨਾ ਦੀ ਲਪੇਟ ਵਿੱਚ ਆਏ । ਅੱਜ ਉਹਨਾਂ ਦੀ ਰਿਪੋਰਟ ਪਾਜ਼ਿਟਿਵ ਆਈ ਹੈ ।