• Latest
  • Trending
ਵਿਆਹ ਦਾ ਚਾਅ ਵੀ ਪੇਪਰ ਦੇਣ ਦੇ ਉਤਸ਼ਾਹ ਨੂੰ ਮੱਠਾ ਨਾ ਪਾ ਸਕਿਆ

ਵਿਆਹ ਦਾ ਚਾਅ ਵੀ ਪੇਪਰ ਦੇਣ ਦੇ ਉਤਸ਼ਾਹ ਨੂੰ ਮੱਠਾ ਨਾ ਪਾ ਸਕਿਆ

6 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

21 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

27 minutes ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

32 minutes ago
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

41 minutes ago
Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

51 minutes ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

59 minutes ago
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

10 hours ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

13 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

13 hours ago
Hindi News
English News
Wednesday, November 18, 2026
No Result
View All Result
11 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਆਹ ਦਾ ਚਾਅ ਵੀ ਪੇਪਰ ਦੇਣ ਦੇ ਉਤਸ਼ਾਹ ਨੂੰ ਮੱਠਾ ਨਾ ਪਾ ਸਕਿਆ

July 15, 2020
in ਪੰਜਾਬ
ਵਿਆਹ ਦਾ ਚਾਅ ਵੀ ਪੇਪਰ ਦੇਣ ਦੇ ਉਤਸ਼ਾਹ ਨੂੰ ਮੱਠਾ ਨਾ ਪਾ ਸਕਿਆ

ਵਿਆਹ ਦਾ ਚਾਅ ਵੀ ਪੇਪਰ ਦੇਣ ਦੇ ਉਤਸ਼ਾਹ ਨੂੰ ਮੱਠਾ ਨਾ ਪਾ ਸਕਿਆ
ਸਹੁਰੇ ਪਿੰਡ ਤੋਂ ਚਾਂਈ ਚਾਂਈ ਪੇਪਰ ਦੇ ਰਹੀ ਹੈ,ਵਿਦਿਆਰਥਣ ਹਰਪ੍ਰੀਤ ਕੌਰ
ਮਾਨਸਾ 15 ਜੁਲਾਈ( ਵਿਸ਼ਵ ਵਾਰਤਾ)-ਵਿਆਹ ਦਾ ਨਵਾਂ ਚਾਅ ਵੀ ਪੇਪਰ ਦੇਣ ਦੇ ਉਤਸ਼ਾਹ ਨੂੰ ਮੱਠਾ ਨਾ ਪਾ ਸਕਿਆ,ਅਪਣੇ ਸਹੁਰੇ ਘਰ ਸੁਹਾਲੀ ਤੋਂ ਪੇਪਰ ਦੇ ਰਹੀ ਐੱਸ ਏ ਐੱਸ ਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੀੜਾ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਹਰਪ੍ਰੀਤ ਕੌਰ ਮਾਣ ਮਹਿਸੂਸ ਕਰ ਰਹੀ ਹੈ, ਉਸ ਨੇ ਹੋਸਲੇ ਨਾਲ ਕਿਹਾ ਕਿ ਉਹ ਦੋਵੇਂ ਪ੍ਰੀਖਿਆਵਾਂ ਚੋ ਜੇਤੂ ਹੋਕੇ ਨਿਕਲਣਾ ਚਾਹੁੰਦੀ ਹੈ।
ਵਿਦਿਆਰਥਣ ਹਰਪ੍ਰੀਤ ਕੌਰ ਦਾ ਕਹਿਣਾ ਹੈ ਕਿ ਕਰੋਨਾ ਦੇ ਔਖੇ ਸਮੇਂ ਦੌਰਾਨ ਅਧਿਆਪਕਾਂ ਨੇ ਉਸ ਨੂੰ ਆਨਲਾਈਨ ਸਿੱਖਿਆ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ,ਜਿਸ ਕਰਕੇ ਉਹ ਅਪਣੀ ਇਸ ਨਵੀਂ ਜ਼ਿੰਦਗੀ ਨੂੰ ਹੋਰ ਸੋਹਣਾ ਬਣਾਉਣ ਲਈ ਅਪਣੀ ਪੜ੍ਹਾਈ ਨੂੰ ਜਾਰੀ ਰੱਖਣਾ ਚਾਹੁੰਦੀ ਹੈ,ਇਸ ਗੱਲ ਦੀ ਖੁਸ਼ੀ ਹੈ ਕਿ ਉਸਦਾ ਪਤੀ ਗੁਰਜੀਤ ਸਿੰਘ ਅਤੇ ਬਾਕੀ ਪਰਿਵਾਰਕ ਮੈਂਬਰ ਵੀ ਉਸ ਦੀ ਪੜ੍ਹਾਈ ਲਈ ਉਤਸ਼ਾਹਿਤ ਕਰ ਰਹੇ ਹਨ। ਖੁਦ ਗੁਰਜੀਤ ਸਿੰਘ ਨੇ ਵੀ ਕਿਹਾ ਕਿ ਉਹ ਹਰਪ੍ਰੀਤ ਕੌਰ ਨੂੰ ਪੜ੍ਹਾਈ ਲਈ ਹਰ ਸਹਿਯੋਗ ਦੇਣਗੇ।
ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੱਧੂ ਨੇ ਦੱਸਿਆ ਕਿ ਬੇਸ਼ੱਕ ਆਨਲਾਈਨ ਪ੍ਰੀਖਿਆ ਦੌਰਾਨ ਮਾਪਿਆਂ ਦੀਆਂ ਤੰਗੀਆਂ ਤੁਰਸ਼ੀਆਂ ਅਤੇ ਘਰਾਂ ਦੇ ਮਹੋਲ ਅੰਦਰ ਅਨੇਕਾਂ ਦਿੱਕਤਾਂ ਹਨ,ਪਰ ਇਸ ਦੇ ਬਾਵਜੂਦ ਅਧਿਆਪਕ ਅਤੇ ਵਿਦਿਆਰਥੀ ਇਨ੍ਹਾਂ ਚਣੌਤੀਆਂ ਨੂੰ ਸਵੀਕਾਰ ਕਰਦਿਆਂ ਆਨਲਾਈਨ ਪ੍ਰੀਖਿਆ ਨੂੰ ਸਫਲ ਬਣਾਉਣ ਚ ਜੁੱਟੇ ਹੋਏ ਹਨ। ਉਨ੍ਹਾਂ ਦੱਸਿਆ ਕਿ
ਸਕੂਲ ਦੀ ਪ੍ਰਿੰਸੀਪਲ ਪ੍ਰਵੀਨ ,ਕਲਾਸ ਇੰਚਾਰਜ ਰਵਿੰਦਰ ਕੌਰ ਅਤੇ ਅੰਗਰੇਜ਼ੀ ਲੈਕਚਰਾਰ ਡਾ ਸ਼ੁਭਲਾ ਸ਼ਰਮਾ ਇਸ ਬੱਚੀ ਦੇ ਉਤਸ਼ਾਹ ਤੋਂ ਬਾਗੋਬਾਗ ਹਨ,ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਮਾਣ ਮਹਿਸੂਸ ਹੁੰਦਾ ਹੈ ਕਿ ਸਾਡੇ ਵਿਦਿਆਰਥੀਆਂ ਹਰ ਜ਼ਿੰਮੇਵਾਰੀ ਨੂੰ ਆਪਣੀ ਆਪਣੀ ਥਾਂ ਨਿਭਾ ਰਹੇ ਹਨ। ਪ੍ਰਿੰਸੀਪਲ ਪ੍ਰਵੀਨ ਨੇ ਦੱਸਿਆ ਕਿ ਇਸ ਵਿਦਿਆਰਥਣ ਨੇ ਅੰਗਰੇਜ਼ੀ, ਪੰਜਾਬੀ ਅਤੇ ਵਾਤਾਵਰਣ ਸਾਇੰਸ ਦੇ ਪੇਪਰ ਅਪਣੇ ਸਹੁਰੇ ਘਰ ਤੋਂ ਬੈਠਕੇ ਦੇਕੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥਣ ਹਰਪ੍ਰੀਤ ਕੌਰ ਨੂੰ ਭਵਿੱਖ ਚ ਸਚੱਜੀ ਅਗਵਾਈ ਦਿੱਤੀ ਜਾਵੇਗੀ ਤਾਂ ਕਿ ਵਿਆਹ ਦੇ ਨਵੇਂ ਖੂਬਸੂਰਤ ਸਫਰ ਦੇ ਨਾਲ ਨਾਲ ਅਪਣੀ ਪੜ੍ਹਾਈ ਵੀ ਜਾਰੀ ਰੱਖ ਸਕੇ।
ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਹਿੰਮਤ ਸਿੰਘ ਨੇ ਉਨ੍ਹਾਂ ਦੇ ਜ਼ਿਲ੍ਹੇ ਦੀ ਵਿਦਿਆਰਥਣ ਹਰਪ੍ਰੀਤ ਕੌਰ ਵੱਲ੍ਹੋਂ ਲਏ ਨਿਰਣੇ ਤੇ ਤਸੱਲੀ ਜ਼ਾਹਿਰ ਕਰਦਿਆਂ ਅਧਿਆਪਕਾਂ ਨੂੰ ਵਧਾਈ ਦਿੱਤੀ। ਆਨਲਾਈਨ ਪ੍ਰੀਖਿਆ ਬਾਰੇ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਜ਼ਿਲ੍ਹੇ ਨੇ ਨਵੇਂ ਦਾਖਲਿਆਂ ਚ ਰਿਕਾਰਡ ਵਾਧਾ ਕੀਤਾ ਹੈ,ਉਸੇ ਤਰ੍ਹਾਂ ਆਨਲਾਈਨ ਪ੍ਰੀਖਿਆ ਵਿੱਚ ਵਿਦਿਆਰਥੀ ਚੰਗੀ ਕਾਰਗੁਜ਼ਾਰੀ ਦਿਖਾਉਣਗੇ। ਸੰਜੀਵ ਕੁਮਾਰ ਭਾਰਦਵਾਜ ਡੀ ਐਮ ਮੈਥ ਨੇ ਦੱਸਿਆ ਕਿ ਜਿਨ੍ਹਾਂ ਬੱਚਿਆਂ ਕੋਲ ਮੋਬਾਈਲ ਦੀ ਸਮੱਸਿਆ ਹੈ,ਉਨ੍ਹਾਂ ਲਈ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 18, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 18, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਚੰਗਾ ਸਮਾਂ ਸਿਰਫ਼ ਉਨ੍ਹਾਂ ਲੋਕਾਂ ਦਾ ਹੁੰਦਾ ਹੈ ਜੋ...

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

by Ranjit Singh
November 18, 2026
0

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਭਾਜਪਾ ਦੇ ਕੌਮੀ ਪ੍ਰਧਾਨ...

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

by Ranjit Singh
November 18, 2026
0

Punjab: ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 18, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...

Most Popular

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ

by Navjot
4 weeks ago
0

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ)  ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 