<a href="https://wishavwarta.in/wp-content/uploads/2020/04/Tript-Bajwa.jpg"><img class="alignnone size-medium wp-image-66562" src="https://wishavwarta.in/wp-content/uploads/2020/04/Tript-Bajwa-240x300.jpg" alt="" width="240" height="300" /></a> ਚੰਡੀਗੜ੍ਹ 16 ਜੁਲਾਈ( ਵਿਸ਼ਵ ਵਾਰਤਾ)- ਪੰਜਾਬ ਵਿਚ ਕਰੋਨਾ ਲਗਾਤਾਰ ਤਬਾਹੀ ਮਚਾ ਰਿਹਾ ਹੈ।ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੋਂ ਬਾਅਦ, ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਕਰੋਨਾ ਸਕਾਰਾਤਮਕ ਪਾਏ ਗਏ ਹਨ। ਦੋਨਾਂ ਨੂੰ ਹੋਮ Quarantine ਕੀਤਾ ਹੈ ਅਤੇ ਕੈਬਨਿਟ ਮੰਤਰੀ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹਨ।