
ਹੁਸ਼ਿਆਰਪੁਰ 16 ਜੁਲਾਈ (ਵਿਸ਼ਵ ਵਾਰਤਾ)- ਫਲੂ ਵਰਗੇ ਸ਼ੱਕੀ ਲੱਛਣਾ ਵਾਲੇ ਵਿਆਕਤੀਆਂ ਦੇ 743 ਨਵੇ ਸੈਪਲ ਲੈਣ ਨਾਲ ਅਤੇ 591 ਸੈਪਲਾਂ ਦੀ ਰਿਪੋਟ ਆਉਣ ਤੇ 5 ਵਿਅਕਤੀ ਦੀ ਰਿਪੋਟ ਪਾਜੇਟਿਵ ਆਉਣ ਨਾਲ ਜਿਲੇ ਵਿੱਚ ਪਾਜੇਟਿਵ ਕੇਸਾ ਦੀ ਗਿਣਤੀ 219 ਹੋ ਗਈ ਹੈ । ਜਿਲੇ ਵਿੱਚ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 19828ਹੋ ਗਈ ਹੈ ਅਤੇ ਲੈਬ ਤੇ ਪ੍ਰਾਪਤ ਰਿਪੋਟਾਂ ਅਨੁਸਾਰ 18292 ਸੈਪਲ ਨੈਗਟਿਵ ਅਤੇ 1309ਸੈਪਲਾਂ ਦੀ ਰਿਪੋਟ ਦਾ ਇਨੰਤਜਾਰ ਹੈ , ਪਾਜੇਟਿਵ ਕੇਸਾ ਦੀ ਗਿਣਤੀ 219 ਹੋ ਗਈ , ਤੇ 30 ਸੈਪਲ ਇੰਨਵੈਲਡ ਹਨ 183 ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ ਤੇ 29 ਮਰੀਜ ਐਕਟਿਵ ਹਨ । ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਜਿਲੇ ਨਾਲ ਇਕ ਔਰਤ ਸਿਵਲ ਲਾਇਨ ਨੇੜੇ ਚਰਚ ,ਅਤੇ ਦੂਜਾ ਮੁਹੱਲਾ ਪ੍ਰੇਮਗੜ ਹੁਸ਼ਿਆਰਪੁਰ ਪੁਲਿਸ ਮੁਲਾਜਮ ਲੁਧਿਆਣਾ ਤੋ ਰਿਪੋਟ ਹੋਇਆ ਹੈ , ਦੋ ਸਿਹਤ ਕੇਦਰ ਮੰਡ ਮੰਡੇਰ ਦੇ ਅੰਡਰ ਆਉਦੇ ਪਿੰਡ ਦੇ ਵਿਆਕਤੀ ਹਨ , ਪੰਜਵਾਂ ਖੜਕਾ ਕੈਪ ਦਾ ਇਕ ਵਿਆਕਤੀ ਪਾਜੇਟਿਵ ਆਇਆ ਹੈ । ਸਿਹਤ ਸਲਾਹ ਸੰਬਧੀ ਜਾਰੀ ਕਰਦੇ ਸਮੇ ਸਮੇ ਸਿਰ ਦਿੱਤੀਆ ਹਦਾਇਤਾ ਜਿਵੇ ਮਾਸਿਕ ਪਾਉਣ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਹੱਥਾ ਦੀ ਸਫਾਈ ਰੱਖਣੀ ਬਾਰੇ ਕਿਹਾ ।
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...






















