• Latest
  • Trending
ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਵੱਲੋਂ ਰਾਜ ਪੱਧਰੀ ਵੈਬੀਨਾਰ 24 ਨੂੰ

6 years ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

8 minutes ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

30 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

2 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

13 hours ago
Hindi News
English News
Wednesday, November 18, 2026
No Result
View All Result
15 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਵੱਲੋਂ ਰਾਜ ਪੱਧਰੀ ਵੈਬੀਨਾਰ 24 ਨੂੰ

July 16, 2020
in ਪੰਜਾਬ
ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਵੱਲੋਂ ਰਾਜ ਪੱਧਰੀ ਵੈਬੀਨਾਰ 24 ਨੂੰ

ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਵੱਲੋਂ ਰਾਜ ਪੱਧਰੀ ਵੈਬੀਨਾਰ 24 ਨੂੰ
ਨਵਾਂਸ਼ਹਿਰ, 16 ਜੁਲਾਈ (ਵਿਸ਼ਵ ਵਾਰਤਾ)-ਕੋਵਿਡ-19 ਦੀ ਮਹਾਂਮਾਰੀ ਕਰਕੇ ਘਰਾਂ ਵਿੱਚ ਵਿਹਲੇ ਬੈਠੇ ਬੇਰੋਜ਼ਗਾਰ ਯੁਵਤ/ਯੁਵਤਿਆਂ ਨੂੰ ਰੋਜ਼ਗਾਰ ਦਿਵਾਉਣ ਦੇ ਉਪਰਾਲੇ ਵਜੋ ਂਸ.ਚਰਨਜੀਤ ਸਿੰਘ ਚੰਨੀ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ, ਪੰਜਾਬ ਦੀ ਰਹਿੁਨਮਾਈ ਹੇਠ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਵੱਲੋਂ ਮਿਤੀ 24.07.2020 ਨੂੰ ਰਾਜ ਪੱਧਰੀ ਵੈਬੀਨਾਰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੀਮਤੀ ਰੁਪਿੰਦਰ ਕੌਰ ਜਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵਲੋਂ ਦੱਸਿਆ ਗਿਆ ਕਿ ਇਸ ਵੈਬੀਨਾਰ ਨੂੰ ਕਰਵਾਉਣ ਦਾ ਮੁੱਖ ਮੰਤਵ ਕੋਵਿਡ-19 ਦੌਰਾਨ ਰੋਜ਼ਗਾਰ ਦੇ ਨਵੇਂ ਪੈਦਾ ਹੋਏ ਮੌਕਿਆਂ ਬਾਰੇ ਪ੍ਰਾਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ।
ਇਸ ਵੈਬੀਨਾਰ ਵਿੱਚ ਮਾਇਕਰੋਸਾਫ਼ਟ, ਐਨਸਿਸ, ਵਾਲਮਾਰਟ, ਪੈਪਸੀਕੋ, ਡੈੱਲ, ਐਮੇਜ਼ਨ ਅਤੇ ਬੀ ਐਂਡ ਡਬਲਿਊ ਐਸ ਐਸ ਸੀ  ਦੇ ਕਿੱਤਾ ਮਾਹਿਰਾਂ  ਵੱਲੋਂ ਰੋਜ਼ਗਾਰ ਦੇ ਨਵੇਂ ਮੌਕਿਆ ਬਾਰੇ ਪ੍ਰਾਰਥੀਆਂ ਨੂੰ ਜਾਣਕਾਰੀ ਦਿੱਤੀ ਜਾਵੇਗੀ।ਇਸ ਵੈਬੀਨਾਰ ਦੇ 2 ਸੈਸ਼ਨ ਹੋਣਗੇ। ਪਹਿਲਾ ਸੈਸ਼ਨ 45 ਮਿੰਟ ਦਾ ਹੋਵੇਗਾ, ਜੋ ਕਿ 24 ਜੁਲਾਈ ਨੂੰ 3.00 ਵਜੇ ਸ਼ੁਰੂ ਹੋਵੇਗਾ ਅਤੇ ਦੂਜਾ ਸੈਸ਼ਨ 1 ਘੰਟਾ 15 ਮਿੰਟ ਦਾ ਹੋਵੇਗਾ, ਜ਼ੋ ਕਿ 24 ਜੁਲਾਈ ਨੂੰ 3.45 ’ਤੇ ਸ਼ੁਰੂ ਹੋਵੇਗਾ।ਇਸ ਵੈਬੀਨਾਰ ਵਿੱਚ ਭਾਗ ਲੈਣ ਲਈ ਪ੍ਰਾਰਥੀ ਦਾ ਆਪਣੇ ਆਪ ਨੂੰ  www.pgrkam.com ਪੋਰਟਲ ’ਤੇ ਰਜਿਸਟਰ ਕਰਨਾ ਲਾਜ਼ਮੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਲਈ ਡੀ.ਬੀ.ਈ.ਈ ਦੇ ਕਰੀਅਰ ਕਾਊਂਸਲਰ ਹਰਮਨਦੀਪ ਸਿੰਘ ਨਾਲ 98146-00087 ਜਾਂ ਡੀ.ਬੀ.ਈ.ਈ, ਸ਼ਹੀਦ ਭਗਤ ਸਿੰਘ ਨਗਰ ਦੇ ਹੈਲਪਲਾਈਨ ਨੰਬਰ 88727-59915 ’ਤੇ ਸੰਪਰਕ ਕਰ ਸਕਦੇ ਹਨ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
November 18, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 18, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 18, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਚੰਗਾ ਸਮਾਂ ਸਿਰਫ਼ ਉਨ੍ਹਾਂ ਲੋਕਾਂ ਦਾ ਹੁੰਦਾ ਹੈ ਜੋ...

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

by Ranjit Singh
November 18, 2026
0

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਭਾਜਪਾ ਦੇ ਕੌਮੀ ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
November 18, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):...

Most Popular

ਗੈਂਗਸਟਰਾਂ ‘ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

by Ankit
3 weeks ago
0

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ — ਪੁਲਿਸ ਟੀਮਾਂ ਨੇ 187 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 