• Latest
  • Trending
ਸੁਖਬੀਰ ਬਾਦਲ ਨੇ ਆਪਣੀ “ਬਾਦਲ ਦਲ ਦੁਕਾਨ” 15 ਦਿਨ ਲਈ ਬੰਦ ਕੀਤੀ ਪਰ ਅਕਾਲੀ ਵਰਕਰ ਪੱਕੇ ਤੌਰ ਤੇ ਬੰਦ ਕਰਵਾਉਣ ਲਈ ਸਰਗਰਮ:ਰਾਜਿੰਦਰ ਸਿੰਘ ਬਡਹੇੜੀ

6 years ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

7 minutes ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

29 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

2 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

13 hours ago
Hindi News
English News
Wednesday, November 18, 2026
No Result
View All Result
15 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਬਾਦਲ ਨੇ ਆਪਣੀ “ਬਾਦਲ ਦਲ ਦੁਕਾਨ” 15 ਦਿਨ ਲਈ ਬੰਦ ਕੀਤੀ ਪਰ ਅਕਾਲੀ ਵਰਕਰ ਪੱਕੇ ਤੌਰ ਤੇ ਬੰਦ ਕਰਵਾਉਣ ਲਈ ਸਰਗਰਮ:ਰਾਜਿੰਦਰ ਸਿੰਘ ਬਡਹੇੜੀ

July 16, 2020
in ਖਬਰਾਂ, ਪੰਜਾਬ
ਸੁਖਬੀਰ ਬਾਦਲ ਨੇ ਆਪਣੀ “ਬਾਦਲ ਦਲ ਦੁਕਾਨ” 15 ਦਿਨ ਲਈ ਬੰਦ ਕੀਤੀ ਪਰ ਅਕਾਲੀ ਵਰਕਰ ਪੱਕੇ ਤੌਰ ਤੇ ਬੰਦ ਕਰਵਾਉਣ ਲਈ ਸਰਗਰਮ:ਰਾਜਿੰਦਰ ਸਿੰਘ ਬਡਹੇੜੀ

ਸੁਖਬੀਰ ਬਾਦਲ ਨੇ ਆਪਣੀ “ਬਾਦਲ ਦਲ ਦੁਕਾਨ” 15 ਦਿਨ ਲਈ ਬੰਦ ਕੀਤੀ ਪਰ ਅਕਾਲੀ ਵਰਕਰ ਪੱਕੇ ਤੌਰ ਤੇ ਬੰਦ ਕਰਵਾਉਣ ਲਈ ਸਰਗਰਮ:ਰਾਜਿੰਦਰ ਸਿੰਘ ਬਡਹੇੜੀਚੰਡੀਗੜ੍ਹ 16 ਜੁਲਾਈ ( ਵਿਸ਼ਵ ਵਾਰਤਾ)-ਅਕਾਲੀ ਦਲ-1920 ਦੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਰਾਜਿੰਦਰ ਸਿੰਘ ਬਡਹੇੜੀ ਨੇ ਸੁਖਬੀਰ ਬਾਦਲ ਤੇ ਤਨਜ ਕੱਸਦਿਆਂ ਆਖਿਆ ਕਿ ਸੁਖਬੀਰ ਨੇ ਆਪਣੀ ਬਾਦਲ ਦਲ ਦੀ ਕੰਪਨੀ/ਦੁਕਾਨ ਜਿਸ ਨੂੰ ਸ਼ਰੋਮਣੀ ਅਕਾਲੀ ਦਲ (ਬਾਦਲ) ਆਖਿਆ ਜਾਂਦਾ ਹੈ ਬੀਤੇ ਦਿਨ 15 ਦਿਨ ਲਈ ਬੰਦ ਰੱਖਣ ਦਾ ਐਲਾਨ ਕੀਤਾ ਹੈ ਜੋ ਕਿ ਬਹੁਤ ਵੱਡੀ ਬੁਖਲਾਹਟ ਦਾ ਨਤੀਜਾ ਹੈ ਕਿਉਂਕਿ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇ ਸ਼ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦਾ ਪ੍ਰਧਾਨ ਬਣਨ ਤੋਂ ਬਾਅਦ ਅਕਾਲੀ ਆਗੂਆਂ ਅਤੇ ਟਕਸਲੀ ਵਰਕਰਾਂ ਨੇ ਬਾਦਲਾਂ ਦੀ ਦੁਕਾਨ ਪੱਕੇ ਤੌਰ ਤੇ ਬੰਦ ਕਰਵਾਉਣ ਦਾ ਮਨ ਬਣਾ ਕੇ ਢੀਂਡਸਾ ਦੀ ਅਗਵਾਈ ਵਾਲੇ ਦਲ ਵਿੱਚ ਸ਼ਾਮਲ ਹੋਣਾ ਸ਼ੁਰੂ ਕਰ ਦਿੱਤਾ ਅਤੇ ਬਾਦਲਾਂ ਦਾ ਪੱਲਾ ਛੱਡਣ ਵਾਲ਼ਿਆਂ ਦੀਆਂ ਕਤਾਰਾਂ ਲੱਗ ਗਈਆਂ ਹਨ। ਬਡਹੇੜੀ ਨੇ ਆਖਿਆ ਕਿ ਸੁਖਬੀਰ ਨੇ ਬੁਖਲਾਹਟ ਵਿੱਚ ਆਪਣੇ ਪਰਵਾਰਿਕ ਦਲ ਦੀਆਂ ਸਰਗਰਮੀਆਂ ਬੰਦ ਕਰਕੇ ਵਰਕਰਾਂ ਨੂੰ ਰੋਕਣ ਲਈ ਘਰੋ ਘਰੀ ਜਾ ਕੇ ਆਪਣੇ ਝੋਲ਼ੀ ਚੁੱਕ ਨਾਲ ਲੈ ਕੇ ਮਿੰਨਤਾਂ ਕਰਨ ਦੀ ਮੁਹਿੰਮ ਆਰੰਭ ਦਿੱਤੀ ਹੈ ਇਸ ਤੇ ਪਰਦਾ ਪਾਉਣ ਲਈ ਸੁਖਬੀਰ ਨੇ ਕਰੋਨਾ ਕਾਰਨ ਸਰਗਰਮੀਆਂ ਬੰਦ ਕਰਨ ਦਾ ਕੇਵਲ ਬਹਾਨਾ ਹੀ ਬਣਾਇਆ ਹੈ ਅਸਲ ਖਤਰਾ ਬਾਦਲ ਦਲ ਦੀ ਡੁੱਬਦੀ ਬੇੜੀ ਬਚਾਉਣ ਦਾ ਹੈ । ਬਡਹੇੜੀ ਨੇ ਕਿਹਾ ਕਿ ਹੁਣ “ਸਿਰਸਾ ਪੌਸ਼ਾਕ ਮਾਮਲਾ” ਅਤੇ ਅਤੇ “ਬਰਗਾੜੀ ਮਾਮਲਾ” ਬਾਦਲ ਦਲ ਦੀ ਦੁਕਾਨ ਬੰਦ ਕਰਵਾ ਦੇਵੇਗਾ ਬਾਦਲ ਪਰਵਾਰ ਹੁਣ ਬਚ ਨਹੀਂ ਸਕੇਗਾ ਸਿੱਖ ਕੌਮ ਬਾਦਲ ਪਰਵਾਰ ਦੀਆਂ ਘਟੀਆ ਚਾਲਾਂ ਚੰਗੀ ਤਰ੍ਹਾਂ ਸਮਝ ਚੁੱਕੀ ਹੈ ਬਾਦਲਾਂ ਦਾ ਸਿਆਸੀ ਅੰਤ ਵੀ ਨੇੜੇ ਹੈ ਅਤੇ ਸਿੱਖ ਸੰਸਥਾਂਵਾਂ ਨੂੰ ਬਾਦਲਾਂ ਤੋਂ ਮੁਕਤੀ ਦਾ ਸਮਾਂ ਵੀ ਦੂਰ ਨਹੀਂ ਰਿਹਾ ਟਕਸਾਲੀ ਸਿੱਖ ਸਿੱਖ ਸੰਸਥਾਂਵਾਂ ਦੀ ਕਮਾਂਡ ਸੰਭਾਲ਼ਣ ਲਈ ਹੋ ਚੁੱਕੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
November 18, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):...

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

by Ranjit Singh
November 18, 2026
0

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ - ਮੁੰਬਈ ਦੌਰੇ ਦੌਰਾਨ ਅਰਥਸ਼ਾਟ ਐਵਾਰਡ ਸਮਾਰੋਹ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 18, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 18, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਚੰਗਾ ਸਮਾਂ ਸਿਰਫ਼ ਉਨ੍ਹਾਂ ਲੋਕਾਂ ਦਾ ਹੁੰਦਾ ਹੈ ਜੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
November 18, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):...

Most Popular

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
4 days ago
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 