• Latest
  • Trending
ਪੰਜਾਬ ‘ਚ 17602357 ਟਨ ਝੋਨੇ ਦੀ ਖ਼ਰੀਦ

ਪੰਜਾਬ ‘ਚ 17602357 ਟਨ ਝੋਨੇ ਦੀ ਖ਼ਰੀਦ

9 years ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

10 minutes ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

46 minutes ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

1 hour ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

2 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

2 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

3 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

4 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

4 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

4 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

4 hours ago
Hindi News
English News
Monday, November 9, 2026
No Result
View All Result
25 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ‘ਚ 17602357 ਟਨ ਝੋਨੇ ਦੀ ਖ਼ਰੀਦ

November 24, 2017
in ਪੰਜਾਬ
ਪੰਜਾਬ ‘ਚ 17602357 ਟਨ ਝੋਨੇ ਦੀ ਖ਼ਰੀਦ

ਪੰਜਾਬ ‘ਚ 17602357 ਟਨ ਝੋਨੇ ਦੀ ਖ਼ਰੀਦ
ਚੰਡੀਗੜ੍ਹ, 24 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਰਾਜ ਵਿੱਚ ਅੱਜ ਸਰਕਾਰੀ ਏਜੰਸੀਆਂ ਅਤੇ ਮਿੱਲ ਮਾਲਕਾਂ ਵਲੋਂ ਸ਼ਾਮ ਤੱਕ ਕੁੱਲ 17602357 ਟਨ ਝੋਨੇ ਦੀ ਖਰੀਦ ਕੀਤੀ ਗਈ। ਇਸ ਵਿੱਚ 24 ਨਵੰਬਰ ਦੇ ਦਿਨ ਕੀਤੀ ਗਈ 51262 ਟਨ ਝੋਨੇ ਦੀ ਖਰੀਦ ਵੀ ਸ਼ਾਮਲ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਹੋਈ 17602357 ਟਨ ਝੋਨੇ ਦੀ ਖਰੀਦ ਵਿੱਚੋਂ ਸਰਕਾਰੀ ਏਜੰਸੀਆਂ ਨੇ 17336562 ਟਨ ਝੋਨੇ (98.5 ਫੀਸਦੀ) ਜਦਕਿ ਮਿਲ ਮਾਲਕਾਂ ਨੇ 265795 ਟਨ (1.5 ਫੀਸਦੀ) ਝੋਨੇ ਦੀ ਖਰੀਦ ਕੀਤੀ ਗਈ।
ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 5860199 ਟਨ (33.3 ਫੀਸਦੀ), ਮਾਰਕਫੈੱਡ 3833626 ਟਨ (21.8 ਫੀਸਦੀ), ਪਨਸਪ 3777659 ਟਨ (21.5 ਫੀਸਦੀ)  ਜਦਕਿ ਪੰਜਾਬ ਰਾਜ ਗੁਦਾਮ ਨਿਗਮ 1741607 ਟਨ (9.9 ਫੀਸਦੀ), ਪੰਜਾਬ ਐਗਰੋ ਇੰਡਸਟਰੀ ਨਿਗਮ ਨੇ 1747375 ਟਨ (9.9 ਫੀਸਦੀ) ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਖਰੀਦ ਏਜੰਸੀ ਭਾਰਤੀ ਖੁਰਾਕ ਨਿਗਮ ਵੱਲੋਂ ਹੁਣ ਤੱਕ 376096 ਟਨ  (2.1 ਫੀਸਦੀ ) ਝੋਨੇ ਦੀ ਖਰੀਦ ਕੀਤੀ ਗਈ ਹੈ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

by Ranjit Singh
November 9, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

Most Popular

ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

by Jaspreet Kaur
2 weeks ago
0

ਪੰਜਾਬ 'ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 