• Latest
  • Trending
ਕਿਸਾਨ ਮੁਫਤ ਸਿਹਤ ਸਹੂਲਤ ਲਈ 24 ਜੁਲਾਈ ਤੱਕ ਆਪਣੀ ਅਰਜੀਆਂ ਮਾਰਕੀਟ ਕਮੇਟੀ ਦਫਤਰਾਂ ਵਿਚ ਜਮਾ ਕਰਵਾਉਣ-ਰੰਮੀ

ਕਿਸਾਨ ਮੁਫਤ ਸਿਹਤ ਸਹੂਲਤ ਲਈ 24 ਜੁਲਾਈ ਤੱਕ ਆਪਣੀ ਅਰਜੀਆਂ ਮਾਰਕੀਟ ਕਮੇਟੀ ਦਫਤਰਾਂ ਵਿਚ ਜਮਾ ਕਰਵਾਉਣ-ਰੰਮੀ

6 years ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

17 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

35 minutes ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

56 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

2 hours ago
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

2 hours ago
Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

2 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

2 hours ago
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

12 hours ago
Hindi News
English News
Wednesday, November 18, 2026
No Result
View All Result
20 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਮੁਫਤ ਸਿਹਤ ਸਹੂਲਤ ਲਈ 24 ਜੁਲਾਈ ਤੱਕ ਆਪਣੀ ਅਰਜੀਆਂ ਮਾਰਕੀਟ ਕਮੇਟੀ ਦਫਤਰਾਂ ਵਿਚ ਜਮਾ ਕਰਵਾਉਣ-ਰੰਮੀ

July 18, 2020
in ਪੰਜਾਬ
ਕਿਸਾਨ ਮੁਫਤ ਸਿਹਤ ਸਹੂਲਤ ਲਈ 24 ਜੁਲਾਈ ਤੱਕ ਆਪਣੀ ਅਰਜੀਆਂ ਮਾਰਕੀਟ ਕਮੇਟੀ ਦਫਤਰਾਂ ਵਿਚ ਜਮਾ ਕਰਵਾਉਣ-ਰੰਮੀ

ਕਿਸਾਨ ਮੁਫਤ ਸਿਹਤ ਸਹੂਲਤ ਲਈ 24 ਜੁਲਾਈ ਤੱਕ ਆਪਣੀ ਅਰਜੀਆਂ ਮਾਰਕੀਟ ਕਮੇਟੀ ਦਫਤਰਾਂ ਵਿਚ ਜਮਾ ਕਰਵਾਉਣ-ਰੰਮੀ
ਅੰਮ੍ਰਿਤਸਰ
, 18 ਜੁਲਾਈ (ਵਿਸ਼ਵ ਵਾਰਤਾ)-ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਵਾਇਸ ਚੇਅਰਮੈਨ ਸ. ਰਮਿੰਦਰ ਸਿੰਘ ਰੰਮੀ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਿਸ਼ਨ ਫਤਿਹ ਵਿਚ ਮੀਲ ਪੱਥਰ ਗੱਡਦੇ ਹੋਏ ਰਾਜ ਦੇ9.50 ਲੱਖ ਕਿਸਾਨਾਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਸਾਲ 2020-21 ਲਈ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ‘ ਤਹਿਤ ਸਿਹਤ ਬੀਮੇ ਦਾ ਲਾਭ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ ਜਦਕਿ ਬੀਤੇ ਸਾਲ ਪੰਜ ਲੱਖ ਕਿਸਾਨਾਂ ਨੂੰ ਇਸ ਸਕੀਮ ਵਿੱਚ ਸ਼ਾਮਲ ਕੀਤਾ ਗਿਆ ਸੀ। ਉਨਾਂ ਕਿਹਾ ਕਿ ਇਸ ਸਕੀਮ ਨਾਲ ਪੰਜਾਬ ਦੇ ਵੱਡੀ ਗਿਣਤੀ ਕਿਸਾਨ ਪਰਿਵਾਰਾਂ ਨੂੰ ਮੁਫਤ ਸਿਹਤ ਸਹੂਲਤ ਨਾਲ ਜੋੜਿਆ ਜਾ ਸਕੇਗਾ।

ਉਨਾਂ ਦੱਸਿਆ ਕਿ ਇਸ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ ਅਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਐਕਸੀਡੈਂਟ ਦੇ ਕੇਸਾਂ ਵਰਗੇ ਵੱਡੇ ਅਪ੍ਰੇਸ਼ਨਾਂ ਦੇ ਇਲਾਜ ਸਮੇਤ 1396 ਬਿਮਾਰੀਆਂ ਲਈ 546ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਵਿੱਚ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ।

ਉਨਾਂ ਦੱਸਿਆ ਕਿ ਇਸ ਸਕੀਮ ਦੇ ਪਹਿਲੇ ਸਾਲ ਦੌਰਾਨ ਪੰਜ ਲੱਖ ਕਿਸਾਨ ਇਸ ਯੋਜਨਾ ਦੇ ਘੇਰੇ ਹੇਠ ਆਏ ਸਨ ਜਿਨਾਂ ਨੂੰ ਮੰਡੀ ਬੋਰਡ ਵੱਲੋਂ ਸਾਲ 2015 ਵਿੱਚ ਜਾਰੀ ਕੀਤੇ ‘ਜੇ‘ ਫਾਰਮਾਂ ਦੇ ਆਧਾਰ ‘ਤੇ ਯੋਗ ਪਾਇਆ ਗਿਆ ਸੀ ਅਤੇ ਹੁਣ ਮੁੱਖ ਮੰਤਰੀ ਵੱਲੋਂ ਹੋਰ ਕਿਸਾਨਾਂ ਨੂੰ ਸਕੀਮ ਵਿੱਚ ਸ਼ਾਮਲ ਕਰਨ ਨਾਲ ਸਾਰੇ 9.50 ਲੱਖ ਕਿਸਾਨ ਤੇ ਉਨਾਂ ਦੇ ਪਰਿਵਾਰ20 ਅਗਸਤ, 2020 ਤੋਂ ਸਕੀਮ ਦਾ ਲਾਭ ਲੈਣ ਦੇ ਹੱਕਦਾਰ ਬਣ ਜਾਣਗੇ।

ਉਨਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਅਦਾ ਕੀਤਾ ਜਾਵੇਗਾ ਜਿਨਾਂ ਨੂੰ ਸਾਲ ਭਰ ਲਈ ਪੰਜ ਲੱਖ ਰੁਪਏ ਦਾ ਨਗਦੀ ਰਹਿਤ ਇਲਾਜ ਮੁਹੱਈਆ ਹੋਵੇਗਾ। ‘ਜੇ‘ ਫਾਰਮ ਅਤੇ ‘ਗੰਨਾ ਤੋਲ ਪਰਚੀ‘ ਵਾਲੇ ਸਾਰੇ ਯੋਗ ਕਿਸਾਨਾਂ ਨੂੰ 24 ਜੁਲਾਈ ਤੱਕ ਘੋਸ਼ਣਾ ਪੱਤਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜਤੀਏ ਕੋਲ ਜਮਾਂ ਕਰਵਾਉਣੇ ਹੋਣਗੇ।

ਉਨਾਂ ਕਿਹਾ ਇਸ ਬਾਬਤ ਕਿਸਾਨਾਂ ਦੀ ਸਹਾਇਤਾ ਕਰਨ ਲਈ ਮਾਰਕੀਟ ਕਮੇਟੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਇਛੁੱਕ ਕਿਸਾਨਾਂ ਵੱਲੋਂ ਸਵੈ-ਘੋਸ਼ਣਾ ਪੱਤਰ ਵਾਲਾ ਫਾਰਮ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜਤੀਆ ਫਰਮ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਾਂ ਫੇਰ ਪੰਜਾਬ ਮੰਡੀ ਬੋਰਡ ਦੀ ਵੈੱਬਸਾਈਟ www.mandiboard.nic.in  ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਮੰਡੀ ਬੋਰਡ ਵੱਲੋਂ ਕਿਸਾਨਾਂ ਪਾਸੋਂ ਅਰਜ਼ੀਆਂ ਪ੍ਰਾਪਤ ਹੋਣ ਤੋਂ ਬਾਅਦ ਵਿਸ਼ੇਸ਼ ਤੌਰ ‘ਤੇ ਬਣਾਏ ਪੋਰਟਲ ‘ਤੇ ਅਪਲੋਡ ਕਰ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਯੋਗ ਕਿਸਾਨਾਂ ਨੂੰ ‘ਸਿਹਤ ਬੀਮਾ ਕਾਰਡ‘ ਜਾਰੀ ਹੋ ਜਾਣਗੇ। ਉਨਾਂ ਅੱਗੇ ਕਿਹਾ ਕਿ ਇਸ ਨਗਦੀ ਰਹਿਤ ਸਕੀਮ ਨਾਲ ਸਾਰੀਆਂ ਬਿਮਾਰੀਆਂ ਜਿਨਾਂ ਨੂੰ 24 ਘੰਟੇ ਤੋਂ ਵੱਧ ਸਮੇਂ ਲਈ ਹਸਪਤਾਲ ਵਿੱਚ ਦਾਖਲ ਹੋਣ ਦੀ ਲੋੜ ਹੁੰਦੀ ਹੈ ਜਾਂ ਦਿਨ ਦੀ ਦੇਖਭਾਲ ਦੇ ਇਲਾਜ ਬਾਰੇ ਸਕੀਮ ਹੇਠ ਸੂਚੀਬੱਧ ਹਨ, ਦਾ ਇਲਾਜ ਹੋਵੇਗਾ। ਉਨਾਂ ਕਿਹਾ ਕਿ ਇਸ ਬੀਮਾ ਯੋਜਨਾ ਤਹਿਤ ਕਿਸਾਨ ਪਰਿਵਾਰ ਵਿੱਚ ਘਰ ਦੇ ਮੁਖੀ ਤੋਂ ਇਲਾਵਾ ਪਤੀ/ਪਤਨੀ, ਮਾਤਾ/ਪਿਤਾ, ਅਣਵਿਆਹੇ ਬੱਚੇ,ਤਲਾਕਸ਼ੁਦਾ ਧੀ ਅਤੇ ਉਸ ਦੇ ਨਾਬਾਲਗ ਬੱਚੇ, ਵਿਧਵਾ ਨੂੰਹ ਅਤੇ ਉਸ ਦੇ ਨਾਬਾਲਗ ਬੱਚੇ ਲਾਭ ਦੇ ਹੱਕਦਾਰ ਮੰਨੇ ਜਾਣਗੇ। ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਕੋਈ ਵੀ ਹੋਰ ਜਾਣਕਾਰੀ ਹਾਸਲ ਕਰਨ ਲਈ ਟੋਲ ਫ੍ਰੀ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾਇਰੈਕਟਰ ਸ੍ਰੀ ਧਰਮਪਾਲ ਲਾਡੀ ਵੀ ਉਨਾਂ ਨਾਲ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
November 18, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 18, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 18, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਚੰਗਾ ਸਮਾਂ ਸਿਰਫ਼ ਉਨ੍ਹਾਂ ਲੋਕਾਂ ਦਾ ਹੁੰਦਾ ਹੈ ਜੋ...

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

by Ranjit Singh
November 18, 2026
0

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਭਾਜਪਾ ਦੇ ਕੌਮੀ ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

by Ranjit Singh
November 18, 2026
0

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ - ਸਵੇਰੇ 10 ਵਜੇ ਹੋਵੇਗੀ ਮੀਟਿੰਗ - ਪਿਛਲੇ ਫੈਸਲਿਆਂ...

Most Popular

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
6 days ago
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 