• Latest
  • Trending
ਪਟਿਆਲਾ ਜ਼ਿਲ੍ਹੇ ਦੇ ‘ਜੇ’ ਫਾਰਮ ਵਾਲੇ ਸਾਰੇ ਕਿਸਾਨਾਂ ਨੂੰ ਮਿਲੇਗਾ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ-ਕੁਮਾਰ ਅਮਿਤ  

ਪਟਿਆਲਾ ਜ਼ਿਲ੍ਹੇ ਦੇ ‘ਜੇ’ ਫਾਰਮ ਵਾਲੇ ਸਾਰੇ ਕਿਸਾਨਾਂ ਨੂੰ ਮਿਲੇਗਾ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ-ਕੁਮਾਰ ਅਮਿਤ  

6 years ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

9 minutes ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

33 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

51 minutes ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

2 hours ago
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

2 hours ago
Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

2 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

2 hours ago
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Wednesday, November 18, 2026
No Result
View All Result
20 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਜ਼ਿਲ੍ਹੇ ਦੇ ‘ਜੇ’ ਫਾਰਮ ਵਾਲੇ ਸਾਰੇ ਕਿਸਾਨਾਂ ਨੂੰ ਮਿਲੇਗਾ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ-ਕੁਮਾਰ ਅਮਿਤ  

July 19, 2020
in ਖਬਰਾਂ, ਪੰਜਾਬ
ਪਟਿਆਲਾ ਜ਼ਿਲ੍ਹੇ ਦੇ ‘ਜੇ’ ਫਾਰਮ ਵਾਲੇ ਸਾਰੇ ਕਿਸਾਨਾਂ ਨੂੰ ਮਿਲੇਗਾ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ-ਕੁਮਾਰ ਅਮਿਤ  

-24 ਜੁਲਾਈ ਤੱਕ ਅਰਜ਼ੀਆਂ ਮੰਗੀਆਂ, ਗੰਨਾ ਤੋਲ ਪਰਚੀ ਵਾਲੇ ਕਾਸ਼ਤਕਾਰ ਵੀ ਸਕੀਮ ਲਈ ਯੋਗ -ਕਿਸਾਨ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਮਿਲੇਗੀ ਨਗਦੀ ਰਹਿਤ ਇਲਾਜ ਸਹੂਲਤ

-ਪੰਜਾਬ ਭਰ ‘ਚ 9.50 ਲੱਖ ਕਿਸਾਨਾਂ ਨੂੰ ਮਿਲੇਗਾ ਸਕੀਮ ਦਾ ਲਾਭ
ਪਟਿਆਲਾ, 19 ਜੁਲਾਈ( ਵਿਸ਼ਵ ਵਾਰਤਾ )-ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੂੰ ਸਾਲ 2020-21 ਲਈ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਸਿਹਤ ਬੀਮੇ ਦਾ ਲਾਭ ਲੈਣ ਲਈ 24 ਜੁਲਾਈ, 2020 ਤੱਕ ਅਰਜ਼ੀਆਂ ਦੇਣ ਦੀ ਅਪੀਲ ਕੀਤੀ ਹੈ। ਇਸ ਨਾਲ ਹਰੇਕ ਲਾਭਪਾਤਰੀ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਹੋਵੇਗਾ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ। ਅਜਿਹੇ ਕਿਸਾਨ 24 ਜੁਲਾਈ ਤੱਕ ਘੋਸ਼ਣਾ ਪੱਤਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆਪਣੇ ਆੜਤੀਏ ਕੋਲ ਜਮਾਂ ਕਰਵਾਉਣ। ਉਨਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਅਦਾ ਕੀਤਾ ਜਾਵੇਗਾ ਜਿਸ ਕਰਕੇ ਕਿਸਾਨਾਂ ਨੂੰ ਇਸ ਲਈ ਕੋਈ ਫੀਸ ਵੀ ਨਹੀਂ ਦੇਣੀ ਪਵੇਗੀ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਸ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ ਅਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਐਕਸੀਡੈਂਟ ਦੇ ਕੇਸਾਂ ਵਰਗੇ ਵੱਡੇ ਅਪ੍ਰੇਸ਼ਨਾਂ ਦੇ ਇਲਾਜ ਸਮੇਤ 1396 ਬਿਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ‘ਚ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ। ਸਾਲ 2020-21 ਦੌਰਾਨ ਜ਼ਿਲ੍ਹੇ ਸਮੇਤ ਸੂਬਾ ਭਰ ਦੇ 8.70 ਲੱਖ ‘ਜੇ’ ਫਾਰਮ ਹੋਲਡਰ ਕਿਸਾਨਾਂ ਤੇ 80,000 ਗੰਨਾ ਉਤਪਾਦਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ ਜਦਕਿ ਇਸ ਸਕੀਮ ਦੇ ਪਹਿਲੇ ਸਾਲ 2019-20 ਦੌਰਾਨ ਪੰਜ ਲੱਖ ਕਿਸਾਨ ਇਸ ਯੋਜਨਾ ਦੇ ਘੇਰੇ ਹੇਠ ਆਏ ਸਨ ਜਿਨਾਂ ਨੂੰ ਮੰਡੀ ਬੋਰਡ ਵੱਲੋਂ ਸਾਲ 2015 ਵਿੱਚ ਜਾਰੀ ਕੀਤੇ ‘ਜੇ’ ਫਾਰਮਾਂ ਦੇ ਆਧਾਰ ‘ਤੇ ਯੋਗ ਪਾਇਆ ਗਿਆ ਸੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀ ਬੋਰਡ ਵੱਲੋਂ ਇਕ ਜਨਵਰੀ, 2020 ਨੂੰ ਅਤੇ ਉਸ ਤੋਂ ਬਾਅਦ 8.70 ਲੱਖ ਕਿਸਾਨਾਂ ਨੂੰ ਉਨਾਂ ਦੀ ਖੇਤੀਬਾੜੀ ਉਪਜ ਵੇਚਣ ਲਈ ‘ਜੇ’ ਫਾਰਮ ਹੋਲਰਡਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ ਅਤੇ ਇਸੇ ਤਰਾਂ ਇਕ ਨਵੰਬਰ, 2019 ਤੋਂ 31 ਮਾਰਚ, 2020 ਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਫਸਲ ਵੇਚਣ ਵਾਲੇ 80,000 ਗੰਨਾ ਉਤਪਾਦਕ ਹਨ ਜੋ ਇਸ ਯੋਜਨਾ ਲਈ ਸਾਰੇ ਹੀ ਯੋਗ ਮੰਨੇ ਜਾਣਗੇ। ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨਾਂ ਨੂੰ ਸਕੀਮ ਵਿੱਚ ਸ਼ਾਮਲ ਕਰਨ ਦੀ ਹਰੀ ਝੰਡੀ ਦੇਣ ਨਾਲ ਸਾਰੇ 9.50 ਲੱਖ ਕਿਸਾਨ ਤੇ ਉਨਾਂ ਦੇ ਪਰਿਵਾਰ 20 ਅਗਸਤ, 2020 ਤੋਂ ਸਕੀਮ ਦਾ ਲਾਭ ਲੈਣ ਦੇ ਹੱਕਦਾਰ ਬਣ ਜਾਣਗੇ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਮਾਰਕੀਟ ਕਮੇਟੀਆਂ ਨੂੰ ਵੀ ਬਿਨਾਂ ਕਿਸੇ ਦਿੱਕਤ ਦੇ ਇਸ ਸਹੂਲਤ ਦਾ ਲਾਭ ਲੈਣ ਨੂੰ ਯਕੀਨੀ ਬਣਾਉਣ ‘ਚ ਕਿਸਾਨਾਂ ਦੀ ਸਹਾਇਤਾ ਕਰਨ ਲਈ ਆਖਿਆ ਗਿਆ ਹੈ ਤੇ ਕਿਸਾਨਾਂ ਨੇ ਆਪਣੀਆਂ ਅਰਜ਼ੀਆਂ ਪਹੁੰਚਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਛੁੱਕ ਕਿਸਾਨਾਂ ਵੱਲੋਂ ਸਵੈ-ਘੋਸ਼ਣਾ ਪੱਤਰ ਵਾਲਾ ਫਾਰਮ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜਤੀਆ ਫਰਮ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਾਂ ਫੇਰ ਪੰਜਾਬ ਮੰਡੀ ਬੋਰਡ ਦੀ ਵੈੱਬਸਾਈਟwww.mandiboard.nic.inਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ।
ਬੀਮਾ ਯੋਜਨਾ ਤਹਿਤ ਕਿਸਾਨ ਪਰਿਵਾਰ ‘ਚ ਘਰ ਦੇ ਮੁਖੀ ਤੋਂ ਇਲਾਵਾ ਪਤੀ/ਪਤਨੀ, ਮਾਤਾ/ਪਿਤਾ, ਅਣਵਿਆਹੇ ਬੱਚੇ, ਤਲਾਕਸ਼ੁਦਾ ਧੀ ਤੇ ਉਸ ਦੇ ਨਾਬਾਲਗ ਬੱਚੇ, ਵਿਧਵਾ ਨੂੰਹ ਅਤੇ ਉਸ ਦੇ ਨਾਬਾਲਗ ਬੱਚੇ ਲਾਭ ਦੇ ਹੱਕਦਾਰ ਮੰਨੇ ਜਾਣਗੇ। ਉਨਾਂ ਅੱਗੇ ਦੱਸਿਆ ਕਿ ਇਸ ਸਬੰਧੀ ਕੋਈ ਵੀ ਹੋਰ ਜਾਣਕਾਰੀ ਹਾਸਲ ਕਰਨ ਲਈ ਟੋਲ ਫ੍ਰੀ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ 20 ਅਗਸਤ, 2019 ਨੂੰ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕੀਤੀ ਕੀਤੀ ਸੀ ਜਿਸ ਤਹਿਤ 45 ਲੱਖ ਪਰਿਵਾਰਾਂ ਨੂੰ ਇਸ ਯੋਜਨਾ ਦੇ ਘੇਰੇ ਹੇਠ ਲਿਆਂਦਾ ਗਿਆ ਸੀ ਜੋ ਪੰਜਾਬ ਦੇ ਲੋਕਾਂ ਲਈ ਬਹੁਤ ਸਹਾਈ ਸਿੱਧ ਹੋਈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

by Ranjit Singh
November 18, 2026
0

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਸਮਾਜਵਾਦੀ ਪਾਰਟੀ...

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

by Ranjit Singh
November 18, 2026
0

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ - ਸਵੇਰੇ 10 ਵਜੇ ਹੋਵੇਗੀ ਮੀਟਿੰਗ - ਪਿਛਲੇ ਫੈਸਲਿਆਂ...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
November 18, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):...

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

by Ranjit Singh
November 18, 2026
0

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ - ਮੁੰਬਈ ਦੌਰੇ ਦੌਰਾਨ ਅਰਥਸ਼ਾਟ ਐਵਾਰਡ ਸਮਾਰੋਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

by Ranjit Singh
November 18, 2026
0

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਸਮਾਜਵਾਦੀ ਪਾਰਟੀ...

Most Popular

Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ

Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ

by Ranjit Singh
1 week ago
0

Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 