• Latest
  • Trending
ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ ਦੀ ਲੜੀ ’ਚ ਗੀਤ ਗਾਇਨ ਪ੍ਰਤੀਯੋਗਤਾ 20 ਤੋਂ

ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ ਦੀ ਲੜੀ ’ਚ ਗੀਤ ਗਾਇਨ ਪ੍ਰਤੀਯੋਗਤਾ 20 ਤੋਂ

6 years ago
ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

1 hour ago
ਹਵਾਈ ਯਾਤਰੀਆਂ ਲਈ ਅਹਿਮ ਖ਼ਬਰ!  ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ! ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

2 hours ago
ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

2 hours ago
Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

3 hours ago
ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

3 hours ago
ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

4 hours ago
ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

4 hours ago
BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Thursday, June 4, 2026
No Result
View All Result
30 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ ਦੀ ਲੜੀ ’ਚ ਗੀਤ ਗਾਇਨ ਪ੍ਰਤੀਯੋਗਤਾ 20 ਤੋਂ

July 19, 2020
in ਖਬਰਾਂ, ਧਾਰਮਿਕ, ਪੰਜਾਬ
ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ ਦੀ ਲੜੀ ’ਚ ਗੀਤ ਗਾਇਨ ਪ੍ਰਤੀਯੋਗਤਾ 20 ਤੋਂ

ਚੰਡੀਗੜ 19 ਜੁਲਾਈ( ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ’ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਦੂਸਰੀ ਪ੍ਰਤੀਯੋਗਤਾ ਗੀਤ ਗਾਇਨ 20 ਜੁਲਾਈ ਤੋਂ ਆਰੰਭ ਹੋਵੇਗੀ।

ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ਚੱਲ ਰਹੇ ਇੰਨ੍ਹਾਂ ਲੜੀਵਾਰ ਮੁਕਾਬਲਿਆਂ ਦੀ ਸ਼ੁਰੂਆਤ ‘ਸ਼ਬਦ ਗਾਇਨ’ ਪ੍ਰਤੀਯੋਗਤਾ ਨਾਲ ਹੋਈ ਹੈ। ਇਨ੍ਹਾਂ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 20410 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਸੀ।

ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਇੰਨ੍ਹਾਂ ਸਕੂਲ ਪੱਧਰ ਦੇ ਗੀਤ ਗਾਇਨ ਮੁਕਾਬਲਿਆਂ ’ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 20 ਤੋਂ 24 ਜੁਲਾਈ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ’ਤੇ ਅਪਲੋਡ (ਆਮ ਲੋਕਾਂ ਲਈ) ਕਰ ਸਕਦੇ ਹਨ। ਪ੍ਰਤੀਯੋਗੀ ਆਪਣੇ ਨਾਲ ਵੱਧ ਤੋਂ ਵੱਧ ਦੋ ਸਜ਼ਿੰਦੇ ਰੱਖ ਸਕਦਾ ਹੈ। ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ’ਚ ਗੀਤ ਗਾਇਨ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਗੀਤ ਪੂਰੀ ਤਰ੍ਹਾਂ ਗੁਰ-ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੁ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ’ਤੇ ਅਧਾਰਤ ਪੇਸ਼ ਕੀਤੇ ਜਾਣਗੇ। 25 ਜੁਲਾਈ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ’ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ’ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰੀ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ। ਗੀਤ ਗਾਇਨ ਮੁਕਾਬਲੇ ਨੂੰ ਵੀ ਸ਼ਬਦ ਗਾਇਨ ਵਾਂਗ ਹੀ ਵਿਦਿਆਰਥੀਆਂ ਵੱਲੋਂ ਵੱਡਾ ਹੁੰਗਾਰਾ ਮਿਲਣ ਦੀ ਸੰਭਾਵਨਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

by Ankit
June 4, 2026
0

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਦਿੱਤੀ ਗਈ ਸੀ ਗ੍ਰਾਂਟ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

by Jaspreet Kaur
June 4, 2026
0

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ - ਕਈ ਗੰਭੀਰ ਜ਼ਖਮੀ ਚੰਡੀਗੜ੍ਹ,...

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ!  ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ! ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

by Jaspreet Kaur
June 4, 2026
0

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ! ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ 'ਤੇ ਮੁਅੱਤਲ ਨਵੀ ਦਿੱਲੀ, 4 ਜੂਨ 2026 (ਵਿਸ਼ਵ ਵਾਰਤਾ) :...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

by Ankit
June 4, 2026
0

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਦਿੱਤੀ ਗਈ ਸੀ ਗ੍ਰਾਂਟ...

Most Popular

IPL 2026: ਅੱਜ ਹੈਦਰਾਬਾਦ ਅਤੇ ਗੁਜਰਾਤ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਅੱਜ ਹੈਦਰਾਬਾਦ ਅਤੇ ਗੁਜਰਾਤ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
3 weeks ago
0

IPL 2026: ਅੱਜ ਹੈਦਰਾਬਾਦ ਅਤੇ ਗੁਜਰਾਤ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਚੰਡੀਗੜ੍ਹ, 12 ਮਈ 2026 – ਆਈਪੀਐਲ 2026 ਦਾ 56ਵਾਂ ਮੈਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 