• Latest
  • Trending
ਆਦਿ ਵਾਸੀ-ਮੂਲ ਨਿਵਾਸੀ ਲੋਕਾਂ ਦੇ ਭਵਿੱਖ ਲਈ ਸੰਤ ਸਮਾਜ ਇੱਕ ਪਲੇਟਫਾਰਮ ਤੇ ਇੱਕਠਾ ਹੋਵੇ,ਵਫਦ -ਸੰਤ ਸਤਵਿੰਦਰ ਹੀਰਾ ਨੂੰ ਮਿਲਿਆ          

6 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 minutes ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

12 minutes ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

17 minutes ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

21 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

25 minutes ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

30 minutes ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

2 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

11 hours ago
Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਦਿ ਵਾਸੀ-ਮੂਲ ਨਿਵਾਸੀ ਲੋਕਾਂ ਦੇ ਭਵਿੱਖ ਲਈ ਸੰਤ ਸਮਾਜ ਇੱਕ ਪਲੇਟਫਾਰਮ ਤੇ ਇੱਕਠਾ ਹੋਵੇ,ਵਫਦ -ਸੰਤ ਸਤਵਿੰਦਰ ਹੀਰਾ ਨੂੰ ਮਿਲਿਆ          

July 20, 2020
in ਹੁਸਿਆਰਪੁਰ, ਪੰਜਾਬ
ਆਦਿ ਵਾਸੀ-ਮੂਲ ਨਿਵਾਸੀ ਲੋਕਾਂ ਦੇ ਭਵਿੱਖ ਲਈ ਸੰਤ ਸਮਾਜ ਇੱਕ ਪਲੇਟਫਾਰਮ ਤੇ ਇੱਕਠਾ ਹੋਵੇ,ਵਫਦ -ਸੰਤ ਸਤਵਿੰਦਰ ਹੀਰਾ ਨੂੰ ਮਿਲਿਆ          

ਆਦਿ ਵਾਸੀ-ਮੂਲ ਨਿਵਾਸੀ ਲੋਕਾਂ ਦੇ ਭਵਿੱਖ ਲਈ ਸੰਤ ਸਮਾਜ ਇੱਕ ਪਲੇਟਫਾਰਮ ਤੇ ਇੱਕਠਾ ਹੋਵੇ,ਵਫਦ -ਸੰਤ ਸਤਵਿੰਦਰ ਹੀਰਾ ਨੂੰ ਮਿਲਿਆ          
ਹੁਸ਼ਿਆਰਪੁਰ 20 ਜੁਲਾਈ (ਵਿਸ਼ਵ ਵਾਰਤਾ)- ਸਾਲ 2021 ਵਿੱਚ ਹੋ ਰਹੀ ਜਨਗਣਤਾ ਵਿੱਚ ਇੱਕ ਸਾਂਝੀ ਰਾਏ ਅਤੇ ਇੱਕ ਸਾਂਝਾ ਪਲੇਟਫਾਰਮ ਬਣਾਉਣ ਲਈ ਇਕ ਵਫਦ ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸਨ (ਰਜਿ.) ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਚਰਨਛੋਹ ਧਰਤੀ ਸ੍ਰੀ ਚਰਨਛੋਹ ਗੰਗਾ ਸੱਚਖੰਡ ਖੁਰਾਲਗੜ ਸਾਹਿਬ ਵਿਖੇ ਮਿਲਿਆ।ਵਫਦ ਦੇ ਆਗੂਆਂ ਨੇ ਸੰਤ ਸਤਵਿੰਦਰ ਹੀਰਾ ਅਤੇ ਹੋਰ ਸੰਤ ਮਹਾਂਪੁਰਸ਼ਾਂ,ਬੁੱਧੀਜੀਵੀਆਂ ਨਾਲ ਅਹਿਮ ਮਸਲੇ ਤੇ ਵਿਚਾਰਾਂ ਕੀਤੀਆਂ।ਉਨਾਂ ਇੱਕ ਮੰਗ ਪੱਤਰ ਵੀ ਦਿੱਤਾ ਜਿਸ ਵਿੱਚ ਸਾਲ ੨੦੨੧ ਵਿੱਚ ਹੋ ਰਹੀ ਜਨਗਣਤਾ ਲਈ ਆਦਿ ਵਾਸੀ ਮੂਲ ਨਿਵਾਸੀ ਸਮਾਜ ਦੇ ਭਵਿੱਖ ਲਈ ਵੱਖ ਵੱਖ ਡੇਰਿਆਂ,ਸੰਪ੍ਰਦਾਵਾਂ ਦੇ ਸਾਰੇ ਸੰਤਾਂ ਮਹਾਂਪਰਸ਼ਾਂ ਨੂੰ ਇੱਕ ਪਲੇਟਫਾਰਮ ਤੇ ਇੱਕਠੇ ਹੋ ਕੇ ਸਾਂਝੀ ਰਾਏ ਬਨਾਉਣ ਦੀ ਅਪੀਲ ਕੀਤੀ।ਇਸ ਸਮੇਂ ਬੁਲਾਰਿਆਂ ਨੇ ਕਿਹਾ ਕਿ ਆਦਿ ਵਾਸੀ ਮੂਲ਼ ਨਿਵਾਸੀ ਸਮਾਜ ਪਹਿਲਾਂ ਹੀ ਕਈ ਧੜਿਆਂ ਵਿੱਚ ਵੰਡਿਆ ਹੋਇਆ ਹੈ,ਜਿਸ ਕਾਰਨ ਸਮਾਜ ਦੇ ਮੌਲਿਕ ਸੰਵਿਧਾਨਿਕ ਅਧਿਕਾਰਾਂ ਨੂੰ ਖੋਰਾ ਲੱਗ ਰਿਹਾ ਹੈ।ਸਮਾਜ ਦੀ ਨੌਜਬਾਨ ਪੀੜੀ ਦੀ ਪੜਾਈ ਅਤੇ ਰੁਜਗਾਰ ਲਈ ਕੋਈ ਯੋਗ ਪ੍ਰਬੰਧ ਨਹੀਂ ਹੋ ਰਹੇ,ਇਸ ਕਰਕੇ ਸਮਾਜ ਦੀ ਹਾਲਤ ਦਿਨ ਪ੍ਰਤੀ ਦਿਨ ਬਦਤਰ ਹੁੰਦੀ ਜਾ ਰਹੀ ਹੈ। ਸਮਾਜਿਕ ਏਕਤਾ ਦੀ ਘਾਟ ਕਾਰਨ ਸ੍ਰੀ ਗੁਰੂ ਰਵਿਦਾਸ ਜੀ ਦੇ ਬੇਗਮਪੁਰੇ ਦੇ ਸੰਕਲਪ ਨੂੰ ਪੂਰਾ ਕਰਨਾ ਅਸੰਭਵ ਹੁੰਦਾ ਜਾਪਦਾ   ਹੈ।”ਸਤਸੰਗਿਤ ਮਿਲਿ ਰਹੀਏ ਮਾਧੋ ਜੈਸੇ ਮਧੁਪ ਮਖੀਰਾ” ਗੁਰੂ ਜੀ ਦਾ ਸ਼ਾਂਝੀਵਾਲਤਾ ਦਾ ਸ਼ੰਦੇਸ਼ ਤੇ ਸਿਧਾਂਤ ਖੇਰੂ ਖੇਰੂ ਹੁੰਦਾ ਜਾ ਰਿਹਾ ਹੈ।ਬੁਲਾਰਿਆਂ ਨੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਇੱਕ ਗੁਰੂ ਦੀ ਵਿਚਾਰਧਾਰਾ ਵਾਲੇ ਅਨੁਆਈਆਂ ਦੇ ਧਰਮ ਅਲੱਗ ਅਲੱਗ ਕਿਵੇਂ ਹੋ ਸਕਦੇ ਹਨ।ਉਨਾਂ ਚਿੰਤਾ ਜਾਹਿਰ ਕੀਤੀ ਕਿ ਜੇਕਰ ਆਦਿ ਵਾਸੀ ਮੂਲ਼ ਨਿਵਾਸੀ ਸਮਾਜ ਵਿੱਚ ਮੱਤਭੇਦਾਂ ਨੂੰ ਖਤਮ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਇੱਕ ਗੁਰੂ,ਇੱਕ ਬੇਗਮਪੁਰੇ ਦੀ ਵਿਚਾਰਧਾਰਾ ਵਾਲੇ ਅਨੁਆਈਆਂ ਵਿੱਚ ਭਰਾ ਮਾਰੂ ਜੰਗ ਵੀ ਹੋ ਸਕਦੀ ਹੈ।ਜੇਕਰ ਅਜਿਹੇ ਹਾਲਾਤ ਪੈਦਾ ਹੁੰਦੇ ਹਨ ਤਾਂ ਸਮਾਜ ਨੇ ਸਾਰਾ ਦੋਸ਼ ਸੰਤ ਸਮਾਜ ਸਿਰ ਮੜ ਦੇਣਾ ਹੈ।ਸਮੂਹ ਸੰਤ ਸਮਾਜ ਅੱਜ ਆਦਿ ਵਾਸੀ ਸਮਾਜ ਨੂੰ ਇੱਕ ਗੁਰੂ ਤੇ ਦੋ ਵਿਚਾਰਧਾਰਾਵਾਂ ਤੋਂ ਮੁਕਤ ਕਰਨ ਦੇ ਸਮਰੱਥ ਹੈ। ਸਾਰੇ ਸੰਤ ਸਮਾਜ ਅਤੇ ਬੁੱਧੀਜੀਵੀ ਵਿਦਵਾਨਾਂ ਨੂੰ ਇੱਕ ਮੰਚ ਤੇ ਇੱਕਠੇ ਕਰਕੇ ੨੦੨੧ ਦੀ ਜਨਗਣਤਾ ਲਈ ਇੱਕ ਸਾਂਝੀ ਰਾਏ ਬਣਾਈ ਜਾਵੇ ਅਤੇ ਕੌਮ ਨੂੰ ਇੱਕ ਧਰਮ ਦੇ ਝੰਡੇ ਹੇਠ ਇੱਕਤਰ ਕੀਤਾ ਜਾਵੇ ਤਾਂ ਕਿ ਗੁਰੂਆਂ ਦੀ ਵਿਸ਼ਵ ਵਿਆਪੀ ਵਿਚਾਰਧਾਰਾ,ਸ਼ਾਂਝੀਵਾਲਤਾ,ਸਮਾਨਤਾ ਅਤੇ ਸੁਤੰਤਰਤਾ ਭਰਪੂਰ ਬੇਗਮਪੁਰੇ ਦੀ ਸਥਾਪਨਾ ਕੀਤੀ ਜਾ ਸਕੇ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 17 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 