• Latest
  • Trending
ਫਰਜੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਬੰਧੀ ਸੀ.ਬੀ.ਆਈ.ਜਾਂਚ ਸਾਰੇ ਇੰਸੀਚਿਊਟ ਤੇ ਯੂਨਵਰਸਿਟੀਆਂ ਕੋਲੋਂ ਕੀਤੀ ਜਾਵੇ-ਠੇਕੇਦਾਰ ਭਗਵਾਨ,ਚੌਧਰੀ ਖੁਸ਼ੀ ਰਾਮ,ਅਹੀਰ

6 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 minutes ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

11 minutes ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

16 minutes ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

20 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

25 minutes ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

29 minutes ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

2 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

11 hours ago
Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਰਜੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਬੰਧੀ ਸੀ.ਬੀ.ਆਈ.ਜਾਂਚ ਸਾਰੇ ਇੰਸੀਚਿਊਟ ਤੇ ਯੂਨਵਰਸਿਟੀਆਂ ਕੋਲੋਂ ਕੀਤੀ ਜਾਵੇ-ਠੇਕੇਦਾਰ ਭਗਵਾਨ,ਚੌਧਰੀ ਖੁਸ਼ੀ ਰਾਮ,ਅਹੀਰ

July 20, 2020
in ਹੁਸਿਆਰਪੁਰ, ਪੰਜਾਬ
ਫਰਜੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਬੰਧੀ ਸੀ.ਬੀ.ਆਈ.ਜਾਂਚ ਸਾਰੇ ਇੰਸੀਚਿਊਟ ਤੇ ਯੂਨਵਰਸਿਟੀਆਂ ਕੋਲੋਂ ਕੀਤੀ ਜਾਵੇ-ਠੇਕੇਦਾਰ ਭਗਵਾਨ,ਚੌਧਰੀ ਖੁਸ਼ੀ ਰਾਮ,ਅਹੀਰ

ਫਰਜੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਬੰਧੀ ਸੀ.ਬੀ.ਆਈ.ਜਾਂਚ ਸਾਰੇ ਇੰਸੀਚਿਊਟ ਤੇ ਯੂਨਵਰਸਿਟੀਆਂ ਕੋਲੋਂ ਕੀਤੀ ਜਾਵੇ-ਠੇਕੇਦਾਰ ਭਗਵਾਨ,ਚੌਧਰੀ ਖੁਸ਼ੀ ਰਾਮ,ਅਹੀਰ
ਹੁਸ਼ਿਆਰਪੁਰ 20 ਜੁਲਾਈ (ਵਿਸ਼ਵ ਵਾਰਤਾ)- ਹਿਮਾਚਲ ਪ੍ਰਦੇਸ਼ ਵਿੱਚ 250 ਕਰੋੜ ਦੇ ਸਕਾਲਰਸ਼ਿਪ ਘੌਟਾਲੇ ਦੀ ਸੀ.ਬੀ.ਆਈ.ਜਾਂਚ ਤੋਂ ਬਾਅਦ ਪਤਾ ਚੱਲਿਆ ਹੈ ਕਿ ਕੇ.ਸੀ.ਗਰੁੱਪ ਆਫ ਇੰਸੀਚਿਊਟ ਊਨਾ ਵਲੋਂ ਜਮਾਂ ਕਰਾਈ ਗਈ ਵਿਦਿਆਰਥੀਆਂ ਦੀ ਸੂਚੀ ਫਰਜੀ ਹੈ,ਅਤੇ ਉਨਾਂ ਕੋਲ ਪੱਛੜੀਆਂ ਜਾਤਾਂ,ਪੱਛੜੀਆਂ ਸ਼੍ਰੇਣੀਆਂ ਅਤੇ ਅਨੁਸੂਚਿਤ ਜਾਤਾਂ ਦੇ ਦਸਤਾਵੇਜ ਵੀ ਫਰਜੀ/ਨਕਲੀ ਹਨ। ਸੀ.ਬੀ.ਆਈ.ਦੇ ਭਰਮਪੁਰ,ਪੰਗੀ,ਚੰਬਾ,ਕਾਂਗੜਾ,ਬੰਜਰ ਅਤੇ ਮਨਾਲੀ ਜਾਣ ਤੋਂ ਬਾਅਦ ਹੈਰਾਨ ਕਰਨ ਵਾਲਾ ਤੱਥ ਸਾਹਮਣੇ ਆਇਆ ਹੈ ਕਿ 1000 ਹਜਾਰ ਵਿਦਿਆਰਥੀਆਂ ਦੀ ਸੂਚੀ ਜੋ ਕਿ ਕੇ.ਸੀ.ਗਰੁੱਪ ਆਫ ਇੰਸੀਚਿਊਟ ਵਲੋਂ ਜਾਰੀ ਕੀਤੀ ਗਈ ਹੈ ਉਹ ਅਸਲ ਵਿੱਚ ਜਮੀਨੀ ਪੱਧਰ ਤੇ ਹੈ ਹੀ ਨਹੀਂ।ਸਾਲ 2012-2017 ਵਿੱਚ ਕੇ.ਸੀ.ਗਰੁੱਪ ਨੇ ਜਾਅਲੀ ਵਿਦਿਆਰਥੀਆਂ ਨੂੰ ਦਿਖਾ ਕੇ 20-25 ਕਰੋੜ ਦੀ ਸਕਾਲਰਸ਼ਿਪ ਦੀ ਰਕਮ ਲਈ ਸੀ,ਉਹੀ ਵਿਦਿਆਰਥੀਆਂ ਨੂੰ ਪੰਡੋਗਾ ਅਤੇ ਨਵਾਂ ਸ਼ਹਿਰ ਵਿਖੇ ਦਿਖਾਇਆ ਗਿਆ ਹੈ।ਸੂਤਰਾਂ ਦੇ ਕਹਿਣ ਅਨੁਸਾਰ ਹਾਲਾਂ ਕਿ ਸਹੀ ਵੇਰਵੇ ਦੇਣਾ ਸੰਸਥਾ ਦਾ ਫਰਜ ਬਣਦਾ ਹੈ,ਪਰ ਨਿੱਜੀ ਸੰਸਥਾਵਾਂ ਅਤੇ ਕੁੱਝ ਵਿਦਿਅਕ ਵਿਭਾਗਾਂ ਵਿਚਾਲੇ ਗਠਜੋੜ ਨੇ ਇਸ ਘੌਟਾਲੇ ਨੂੰ ਰੋਕ ਦਿੱਤਾ ਹੈ।ਸੀ.ਬੀ.ਆਈ.ਨੇ 12 ਵਿਅਕਤੀਆਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ ਜਿਨਾਂ ਵਿੱਚ ਕੇ.ਸੀ.ਗਰੁੱਪ ਦੇ 6 ਵਿਭਾਗ ਅਧਿਕਾਰੀ ਅਤੇ 5 ਵਿਦਿੱਅਕ ਕਾਰਜਕਾਰੀ ਅਧਿਕਾਰੀ ਸ਼ਾਮਲ ਹਨ।   ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੀਨੀ.ਆਗੂ ਠੇਕੇਦਾਰ ਭਗਵਾਨ ਦਾਸ ਸਿੱਧੂ ,ਰਿਟਾ .ਆਈ.ਏ.ਐਸ.ਚੌਧਰੀ ਖੁਸ਼ੀ ਰਾਮ ਇੰਚਾਰਜ ਲੋਕ ਸਭਾ ਹੁਸ਼ਿਆਰਪੁਰ,ਸੀਨੀ.ਬਸਪਾ ਆਗੂ ਪ੍ਰਸ਼ੋਤਮ ਅਹੀਰ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਅਖਵਾਰਾਂ,ਮੀਡੀਆ ਵਿੱਚ ਛਪੀਆਂ ਖਬਰਾਂ ਅਨੁਸਾਰ ਇਹ ਬਹੁਤ ਵੱਡਾ ਸਕਾਲਰਸ਼ਿਪ ਘੌਟਾਲਾ ਹੈ।ਇਸ ਤਰਾਂ ਦੇ ਹੋਰ ਵੀ ਫਰਜੀਵਾੜੇ ਮਾਮਲੇ ਸਾਹਮਣੇ ਆ ਸਕਦੇ ਹਨ,ਕਿਉਂਕਿ ਜਿਨਾਂ ਗਰੀਬ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੀ ਲੋੜ ਹੈ ਉਨਾਂ ਤੱਕ ਇਹ ਮਦਦ ਨਹੀਂ ਪਹੁੰਚ ਰਹੀ ਜਿਸ ਕਾਰਨ ਸੈਂਕੜੇ ਨਹੀਂ ਬਲਕਿ ਹਜਾਰਾਂ ਡਿਗਰੀਆਂ ਪ੍ਰਾਪਤ ਕਰ ਰਹੇ ਗਰੀਬ ਵਿਦਿਆਰਥੀ ਫੀਸ਼ਾਂ ਨਾ ਦੇ ਸਕਣ ਕਾਰਨ ਪੜਾਈ ਅਧੂਰੀ ਛੱਡਣ ਲਈ ਮਜਬੂਰ ਹੋ ਰਹੇ ਹਨ।ਉਨਾਂ ਕਿਹਾ ਅਜਿਹੇ ਫਰਜੀਵਾੜੇ,ਜਾਅਲੀ ਲਿਸਟਾਂ ਦਿਖਾ ਕੇ ਸਕਾਲਰਸ਼ਿਪ ਵਸੂਲਣ ਵਾਲੇ ਇੰਸੀਚਿਊਟ,ਯੂਨੀਵਰਸਿਟੀਆਂ ਤੋਂ ਪੂਰੇ ਦੇਸ਼ ਵਿੱਚ ਮੁਕੰਮਲ ਤੌਰ ਤੇ ਸੀ.ਬੀ.ਆਈ.ਜਾਂਚ ਹੋਣੀ ਚਾਹੀਦੀ ਹੈ।ਉਨਾਂ ਤੋਂ ਸਕਾਲਰਸ਼ਿਪ ਦਾ ਪੈਸਾ ਵਸੂਲਕੇ ਗਰੀਬ ਵਿਦਿਆਰਥੀਆਂ ਨੂੰ ਦੇਣਾ ਚਾਹੀਦਾ ਹੈ ਅਤੇ ਮਾਮਲੇ ਨਾਲ ਸਬੰਧਿਤ ਦੋਸ਼ੀਆਂ ਨੂੰ ਸਖਤ ਸਜਾਵਾਂ ਵੀ ਮਿਲਣੀਆਂ ਚਾਹੀਦੀਆਂ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

Most Popular

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

by Ranjit Singh
2 weeks ago
0

National: ਕਰਨਾਟਕ ਦੀ ਧਾਰਵਾੜ ਸੀਟ 'ਤੇ ਭਾਜਪਾ ਉਮੀਦਵਾਰ ਦੀ ਜਿੱਤ - ਭਾਜਪਾ ਨੇ ਬਰੇਲੀ-ਮੁਰਾਦਾਬਾਦ ਹਲਕੇ 'ਤੇ ਵੀ ਜਿੱਤ ਪ੍ਰਾਪਤ ਕੀਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 