
ਬੁਢਲਾਡਾ 21 ਜੁਲਾਈ( ਵਿਸ਼ਵ ਵਾਰਤਾ ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਚ ਮਨੂੰ ਵਾਟਿਕਾ ਸਕੂਲ ਬੁਢਲਾਡਾ ਦੀ ਵਿਦਿਆਰਥਣ ਸਰਵਾਇਵਲ ਪੁੱਤਰੀ ਸੁਰਿੰਦਰ ਕੁਮਾਰ (ਛਿੰਦਾ) ਅਹਿਮਦਪੁਰ ਨੇ ਪੰਜਾਬ ਭਰ ‘ਚੋਂ ਦੂਜਾ ਸਥਾਨ ਹਾਸਲ ਕੀਤਾ ਹੈ।ਜਾਣਕਾਰੀ ਦਿੰਦਿਆ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਭਾਰਤ ਭੂਸ਼ਨ ਗੁਪਤਾ ਅਤੇ ਪ੍ਰਿਸੀਪਲ ਸ਼ਤੀਸ਼ ਕੁਮਾਰ ਸਿੰਗਲਾ ਨੇ ਦੱਸਿਆ ਕਿ ਵਿਦਿਆਰਥਣ ਸਰਵਾਇਵਲ ਨੇ ਬੋਰਡ ਵੱਲੋਂ ਨਿਰਧਾਰਤ 450 ਅੰਕਾਂ ਚੋਂ 447 (99.5 ਫੀਸਦੀ) ਅੰਕ ਲੈ ਕੇ ਆਰਟਸ ਗਰੁੱਪ ‘ਚੋਂ ਪੰਜਾਬ ਭਰ ‘ਚੋਂ ਦੂਜਾ ਸਥਾਨ ਹਾਸਲ ਕੀਤਾ ਹੈ।
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...






















