
ਹੁਸ਼ਿਆਰਪੁਰ 21 ਜੁਲਾਈ (ਵਿਸ਼ਵ ਵਾਰਤਾ)-ਫਲੂ ਵਰਗੇ ਸ਼ੱਕੀ ਲੱਛਣਾ ਵਾਲੇ ਵਿਆਕਤੀਆਂ ਦੇ 622 ਨਵੇ ਸੈਪਲ ਲੈਣ ਨਾਲ ਅਤੇ 454 ਸੈਪਲਾਂ ਦੀ ਰਿਪੋਟ ਆਉਣ ਤੇ 1 ਵਿਅਕਤੀ ਜੋ ਗੜਸ਼ੰਕਰ ਨਾਲ ਸਬੰਧਿਤ ਹੈ , ਦੀ ਰਿਪੋਟ ਪਾਜਟਿਵ ਆਉਣ ਨਾਲ ਜਿਲੇ ਵਿੱਚ ਪਾਜੇਟਿਵ ਕੇਸਾ ਦੀ ਗਿਣਤੀ 299 ਹੋ ਗਈ ਹੈ । ਜਿਲੇ ਵਿੱਚ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 23340 ਹੋ ਗਈ ਹੈ ਅਤੇ ਲੈਬ ਤੇ ਪ੍ਰਾਪਤ ਰਿਪੋਟਾਂ ਅਨੁਸਾਰ 21325 ਸੈਪਲ ਨੈਗਟਿਵ ਅਤੇ 1712 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , ਪਾਜੇਟਿਵ ਕੇਸਾ ਦੀ ਗਿਣਤੀ 299 ਹੋ ਗਈ , ਤੇ 31 ਸੈਪਲ ਇੰਨਵੈਲਡ ਹਨ । ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ ਜਿਲੇ ਵਿੱਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ 90 ਕੇਸ ਐਕਟਿਵ ਹਨ ਜਦ ਕਿ 199 ਠੀਕ ਹੋ ਘਰ ਜਾ ਚੁਕੇ ਹਨ । ਸਿਹਤ ਸਲਾਹ ਸੰਬਧੀ ਜਾਰੀ ਕਰਦੇ ਸਮੇ ਸਮੇ ਸਿਰ ਦਿੱਤੀਆ ਹਦਾਇਤਾ ਜਿਵੇ ਮਾਸਿਕ ਪਾਉਣਾ, ਸਮਾਜਿਕ ਦੂਰੀ ਦੀ ਪਾਲਣਾ ਕਰਨਾ ਅਤੇ ਹੱਥਾ ਦੀ ਸਫਾਈ ਰੱਖਣੀ ਬਾਰੇ ਕਿਹਾ ।
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...






















