• Latest
  • Trending
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲੇ ‘ਚ ਸ਼ਬਦ ਗਾਇਨ ਦੇ ਬਲਾਕ ਪੱਧਰੀ ਨਤੀਜੇ ਐਲਾਨੇ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲੇ ‘ਚ ਸ਼ਬਦ ਗਾਇਨ ਦੇ ਬਲਾਕ ਪੱਧਰੀ ਨਤੀਜੇ ਐਲਾਨੇ

6 years ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

45 seconds ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

40 minutes ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

1 hour ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

2 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

2 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

4 hours ago
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

4 hours ago
Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

4 hours ago
Hindi News
English News
Wednesday, November 18, 2026
No Result
View All Result
22 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲੇ ‘ਚ ਸ਼ਬਦ ਗਾਇਨ ਦੇ ਬਲਾਕ ਪੱਧਰੀ ਨਤੀਜੇ ਐਲਾਨੇ

July 23, 2020
in ਪੰਜਾਬ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲੇ ‘ਚ ਸ਼ਬਦ ਗਾਇਨ ਦੇ ਬਲਾਕ ਪੱਧਰੀ ਨਤੀਜੇ ਐਲਾਨੇ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲੇ ‘ਚ ਸ਼ਬਦ ਗਾਇਨ ਦੇ ਬਲਾਕ ਪੱਧਰੀ ਨਤੀਜੇ ਐਲਾਨੇ
19 ਜੇਤੂ ਰਹੇ ਵਿਦਿਆਰਥੀਆਂ ‘ਚ ਹੋਵੇਗਾ ਜਿਲਾ ਪੱਧਰੀ ਮੁਕਾਬਲਾ
ਵਿਦਿਆਰਥੀਆਂ ਅਤੇ ਮਾਪਿਆਂ ਵਲੋ ਮਿਲ ਰਿਹਾ ਸਹਿਯੋਗ ਸ਼ਲਾਘਾਯੋਗ – ਰੇਖਾ ਮਹਾਜਨ

ਅੰਮ੍ਰਿਤਸਰ 23 ਜੁਲਾਈ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਸ਼ਬਦ ਗਾਇਨ ਪ੍ਰਤੀਯੋਗਤਾ ਦੇ ਬਲਾਕ ਪੱਧਰ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਜ਼ਿਲਾ ਸਿੱਖਿਆ ਅਧਿਕਾਰੀ ਸ਼੍ਰੀਮਤੀ ਰੇਖਾ ਮਹਾਜਨ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ 19 ਵਿਦਿਆਰਥੀ ਜੇਤੂ ਰਹੇ, ਜਿਹੜੇ ਕਿ ਜ਼ਿਲਾ ਪੱਧਰੀ ਸ਼ਬਦ ਮੁਕਾਬਲੇ ਲਈ ਚੁਣੇ ਜਾਣਗੇ ਅਤੇ ਜ਼ਿਲਾ ਪੱਧਰ ਤੇ ਜੇਤੂ  ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ ਜਾਣਗੇ। ਸ਼੍ਰੀਮਤੀ ਰੇਖਾ ਮਹਾਜਨ ਨੇ ਸਾਰਿਆਂ ਵਿਦਿਆਥੀਆਂ ਉਨਾਂ ਦੇ ਗਾਈਡ ਅਧਿਆਪਕਾਂ ਹੈਡ ਟੀਚਰ, ਸੈਟਰ ਹੈਡ ਟੀਚਰ ਅਤੇ ਬਲਾਕ ਸਿੱਖਿਆ ਅਫਸਰਾਂ ਨੂੰ ਵਧਾਈ ਦਿੱਤੀ ਅਤੇ ਧੰਨਵਾਦ ਕੀਤਾ ਕਿ ਤੁਹਾਡੇ ਸਹਿਯੋਗ ਨਾਲ ਜ਼ਿਲੇ ਦੇ 19ਵਿਦਿਆਰਥੀਆਂ ਦਾ ਹੁਨਰ ਉਭਰ ਕੇ ਸਾਮਣੇ ਆਇਆ ਹੈ। ਉਨਾਂ ਸਮੂਹ ਬਲਾਕ ਅਫਸਰਾਂ ਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਅਗਲੇ ਮੁਕਾਬਲਿਆਂ ਵਿਚ ਵੱਧ ਤੋ ਵੱਧ ਵਿਦਿਆਰਥੀਆਂ ਨੂੰ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਵੇ।

ਉਪ  ਜਿਲਾ ਸਿੱਖਿਆ ਅਫਸਰ ਨੇ  ਦੱਸਿਆ ਕਿ 19 ਜੇਤੂ ਵਿਦਿਆਰਥੀਆਂ ਵਿਚੋ ਪਹਿਲੇ ਅਤੇ ਦੂਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਦੇ ਨਾਂ ਇਸ ਤਰਾਂ ਹਨ,  ਬਲਾਕ ਅੰਮ੍ਰਿਤਸਰ –1 ਚ ਹਰਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਮਿਤ ਸਿੰਘ, ਅਤੇ ਰਾਜਬੀਰ ਕੌਰ  ਸਕੂਲ ਵੱਲਾ,ਬਲਾਕ ਅਮ੍ਰਿਤਸਰ –2 ਵਿਚ ਸੁਮਨ ਸਰਕਾਰੀ ਪ੍ਰਾਇਮਰੀ ਸਕੂਲ ਖਾਲਸਾ ਨਗਰ,ਬਲਾਕ ਅੰਮ੍ਰਿਤਸਰ –3 ਵਿਚ ਅੰਸਪੀ੍ਰਤ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਗੁਮਟਾਲਾ,ਹਰਲੀਨ ਕੌਰ ਸਕੂਲ ਅਦਲੀਵਾਲ, ਨੂਰ ਸਕੂਲ ਰਾਜਾਂਸਾਂਸੀ,ਬਲਾਕ ਅੰਮ੍ਰਿਤਸਰ-4 ਵਿਚ ਗੁਨੀ ਸਕੂਲ ਗੁਰੂਨਾਨਕਪੁਰਾ, ਸ਼ਿਵਨਯਾ ਸਕੂਲ ਇਸਲਾਮਾਬਾਦ, ਬਲਾਕ ਜੰਡਿਆਲਾ ਗੁਰੂ ਵਿਚ ਵਿਦਿਆਰਥਣ ਮਨਪੀ੍ਰਤ ਕੌਰ ਸਕੂਲ ਨਵਾਂ ਪਿੰਡ, ਰਾਜਵਿੰਦਰ ਕੌਰ ਸਕੂਲ ਤਿਮੋਵਾਲ, ਬਲਾਕ ਮਜੀਠਾ-1 ਵਿਚ ਕਰਿਸਟਾ ਸਕੂਲ ਹਮਜਾ,ਪਿੰ੍ਰਸ ਸਿੰਘ ਸਕੂਲ ਨਾਗ ਕਲਾਂ, ਬਲਾਕ ਮਜੀਠਾ –2 ਦੀ ਵਿਦਿਆਰਥਣ ਜਸਲੀਨ ਕੌਰ ਸਕੂਲ ਰੁਪੋਵਾਲੀ ਕਲਾਂ,ਰੋਜਪ੍ਰੀਤ ਕੌਰ ਸਕੂਲ ਚਵਿੰਡਾ ਦੇਵੀ, ਬਲਾਕ ਰਈਆ-1 ਦੀ ਵਿਦਿਆਰਥਣ ਨੇਹਾ ਕੌਰ ਸਕੂਲ ਵਜੀਰ ਭੁੱਲਰ,ਬਲਾਕ ਰਈਆ-2 ਵਿਪਨਦੀਪ ਕੌਰ ਸਕੂਲ ਖਿਲਚੀਆਂ, ਬਲਾਕ ਤਰਸਿੱਕਾ ਦੀ ਅਨਪੀ੍ਰਤ ਕੌਰ ਸਕੂਲ ਤਰਸਿੱਕਾ,ਬਲਾਕ ਵੇਰਕਾ ਦੀ ਪ੍ਰਭਜੋਤ ਕੌਰ ਸਕੂਲ ਮਾਹਲ ਅਤੇ ਬਲਾਕ ਵੇਰਕਾ ਦੀ ਹੀ ਸਿਮਰਨਪੀ੍ਰਤ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਵੇਰਕਾ ਦੀ ਵਿਦਿਆਰਥਣ ਜੇਤੂ ਰਹੀ। 

ਮੈਡਮ ਰੇਖਾ ਮਹਾਜਨ ਨੇ ਦੱਸਿਆ ਕਿ ਅਧਿਆਪਕ ਗੁਰਮੀਤ ਕੌਰ, ਰਵਿੰਦਰ ਕੌਰ, ਸ੍ਰ ਹਰਪ੍ਰੀਤ ਸਿੰਘ, ਸ਼ੈਲੀ ਸ਼ਰਮਾ, ਚਰਨਜੀਤ ਕੌਰ, ਗੁਰਪ੍ਰੀਤ ਸਿੰਘ, ਪਵਨ ਸ਼ੋਰੀ, ਤਰੁਨਵੀਰ ਸਿੰਘ, ਕਰਮਜੀਤ ਸਿੰਘ, ਅਮਨ ਭÎਗਤ,ਕਰਮਜੀਤ ਸਿੰਘ, ਜਗਦੀਪ ਸਿੰਘ, ਸਤਨਾਮ ਸਿੰਘ, ਰੇਖਾ ਕੁਮਾਰੀ ਅਤੇ ਹਰਪਿੰਦਰ ਸਿੰਘ ਨੇ ਗਾਈਡ ਦੇ ਤੌਰ ਤੇ ਇਨਾਂ ਜੇਤੂ ਵਿਦਿਆਰਥੀਆਂ ਨਾਲ ਰਹੇ ਹਨ। ਉਨਾਂ ਸਾਰੇ ਗਾਈਡ ਅਧਿਆਪਕਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

by Ranjit Singh
November 18, 2026
0

Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
November 18, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 18, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Most Popular

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
6 days ago
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 