• Latest
  • Trending
ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ‘ਤੇ ਮੁਕੰਮਲ ਪਾਬੰਦੀ

6 years ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

17 minutes ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

56 minutes ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

1 hour ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

2 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

3 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Hindi News
English News
Wednesday, November 18, 2026
No Result
View All Result
24 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ‘ਤੇ ਮੁਕੰਮਲ ਪਾਬੰਦੀ

July 23, 2020
in ਪੰਜਾਬ
ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ‘ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ
, 23 ਜੁਲਾਈ 2020 (ਵਿਸ਼ਵ ਵਾਰਤਾ)- ਜ਼ਿਲਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮ੍ਰਿਤਸਰ ਵਿੱਚ ਜ਼ਿਲਾ ਪੁਲਿਸ ਮੁੱਖੀ , ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ  ਇਲਾਕਿਆਂ ਵਿਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ‘ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। 

ਜਾਰੀ ਹੁਕਮ ਵਿਚ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲਾ ਅੰਮ੍ਰਿਤਸਰ ਵਿਚ ਕੁਝ ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲਾ ਪੱਧਰ ‘ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 13 ਸਤੰਬਰ 2020 ਤੱਕ ਲਾਗੂ ਰਹੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

by Ranjit Singh
November 18, 2026
0

Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
November 18, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 18, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Most Popular

Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਵੱਡਾ ਐਕਸ਼ਨ: 5 ਆਗੂਆਂ ਨੂੰ ਪਾਰਟੀ ‘ਚੋਂ ਦਿਖਾਇਆ ਬਾਹਰ ਦਾ ਰਸਤਾ

Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਵੱਡਾ ਐਕਸ਼ਨ: 5 ਆਗੂਆਂ ਨੂੰ ਪਾਰਟੀ ‘ਚੋਂ ਦਿਖਾਇਆ ਬਾਹਰ ਦਾ ਰਸਤਾ

by Ranjit Singh
3 weeks ago
0

Punjab: 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਵੱਡਾ ਐਕਸ਼ਨ: 5 ਆਗੂਆਂ ਨੂੰ ਪਾਰਟੀ 'ਚੋਂ ਦਿਖਾਇਆ ਬਾਹਰ ਦਾ ਰਸਤਾ ਚੰਡੀਗੜ੍ਹ, 29...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 