• Latest
  • Trending
61 ਹੋਰ ਮਰੀਜ਼ਾਂ ਨੂੰ ਕੋਵਿਡ ਕੇਅਰ ਸੈਂਟਰ,ਸਿਵਲ ਹਸਪਤਾਲ  ਅਤੇ ਹੋਮ ਆਈਸੋਲੇਸ਼ਨ ਤੋਂ ਛੁੱਟੀ

6 years ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

2 minutes ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

31 minutes ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

1 hour ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

2 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Hindi News
English News
Wednesday, November 18, 2026
No Result
View All Result
24 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

61 ਹੋਰ ਮਰੀਜ਼ਾਂ ਨੂੰ ਕੋਵਿਡ ਕੇਅਰ ਸੈਂਟਰ,ਸਿਵਲ ਹਸਪਤਾਲ ਅਤੇ ਹੋਮ ਆਈਸੋਲੇਸ਼ਨ ਤੋਂ ਛੁੱਟੀ

July 23, 2020
in ਪੰਜਾਬ
61 ਹੋਰ ਮਰੀਜ਼ਾਂ ਨੂੰ ਕੋਵਿਡ ਕੇਅਰ ਸੈਂਟਰ,ਸਿਵਲ ਹਸਪਤਾਲ  ਅਤੇ ਹੋਮ ਆਈਸੋਲੇਸ਼ਨ ਤੋਂ ਛੁੱਟੀ

61 ਹੋਰ ਮਰੀਜ਼ਾਂ ਨੂੰ ਕੋਵਿਡ ਕੇਅਰ ਸੈਂਟਰ,ਸਿਵਲ ਹਸਪਤਾਲ  ਅਤੇ ਹੋਮ ਆਈਸੋਲੇਸ਼ਨ ਤੋਂ ਛੁੱਟੀ
ਡਾਕਟਰਾਂ ਅਤੇ ਨਰਸਿੰਗ ਅਮਲੇ ਵਲੋਂ ਮਿਆਰੀ ਇਲਾਜ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੀ ਭਰਪੂਰ ਸ਼ਲਾਘਾ
ਜਲੰਧਰ 23  ਜੁਲਾਈ 2020 (ਵਿਸ਼ਵ ਵਾਰਤਾ)-ਜਲੰਧਰ ਲਈ ਵੱਡੀ ਰਾਹਤ ਹੈ ਕਿ ਅੱਜ 61  ਹੋਰ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਨੂੰ ਜਿਨਾਂ ਵਿੱਚ ਸਿਵਲ ਹਸਪਤਾਲ ਤੋਂ12 ਅਤੇ ਸਰਕਾਰੀ ਮੈਰੀਟੋਰੀਅਸ ਸਕੂਲ ਦੇ ਕੋਵਿਡ ਕੇਅਰ ਸੈਂਟਰ ਤੋਂ 36 ਅਤੇ ਪ੍ਰਾਈਵੇਟ  ਹਸਪਤਾਲ ਤੋਂ 5 ਅਤੇ 8ਮਰੀਜ਼ਾਂ ਨੂੰ ਹੋਮ ਕੁਆਰੰਟੀਨ ਦਾ ਸਮਾਂ ਪੂਰਾ ਕਰਨ ‘ਤੇ ਛੁੱਟੀ ਦਿੱਤੀ ਗਈ।

ਹੁਣ ਤੱਕ ਜਲੰਧਰ ਤੋਂ ਇਲਾਜ ਉਪਰੰਤ 1257 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ ਅਤੇ 543 ਮਰੀਜ਼ਾਂ ਦਾ ਵੱਖ-ਵੱਖ ਥਾਵਾਂ ‘ਤੇ ਇਲਾਜ ਚੱਲ ਰਿਹਾ ਹੈ ਅਤੇ 36 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਸੇ ਤਰਾਂ 8 ਮਰੀਜ਼ਾਂ ਦੀ ਸਿਹਤ ਵਿਭਾਗ ਵਲੋਂ ਹੋਮ ਕੁਆਰੰਟੀਨ ਦੇ ਸਮੇਂ ਦੀ ਨਿਗਰਾਨੀ ਕੀਤੀ ਜਾ ਰਹੀ ਸੀ ਜਿਨਾਂ ਨੇ ਅੱਜ ਸਫ਼ਲਤਾ ਪੂਰਵਕ ਅਪਣਾ ਹੋਮ ਕੁਆਰੰਟੀਨ ਦਾ ਸਮਾਂ ਪੂਰਾ ਕਰ ਲਿਆ ਹੈ।

ਛੁੱਟੀ ਮਿਲਣ ਸਮੇਂ ਇਨਾਂ ਮਰੀਜ਼ਾਂ ਵਲੋਂ ਡਾਕਟਰਾਂ, ਨਰਸਿੰਗ ਅਤੇ ਹੋਰ ਸਿਹਤ ਵਰਕਰਾਂ ਵਲੋਂ ਇਲਾਜ ਦੌਰਾਨ ਕੋਵਿਡ ਕੇਅਰ ਸੈਂਟਰ ਅਤੇ ਸਿਵਲ ਹਸਪਤਾਲ ਵਿਖੇ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਉਨਾਂ ਕਿਹਾ ਕਿ ਅਪਣੇ ਆਪ ਨੂੰ ਖ਼ਤਰੇ ਵਿੱਚ ਪਾ ਕੇ ਡਾਕਟਰਾਂ ਅਤੇ ਨਰਸਿੰਗ ਸਟਾਫ਼ ਵਲੋਂ ਉਨਾਂ ਦੀ ਰੋਜ਼ਾਨਾਂ ਸਿਹਤ ਜਾਂਚ ਕੀਤੀ ਜਾਂਦੀ ਸੀ।

ਇਸ ਮੌਕੇ ਉਨਾਂ ਵਲੋਂ ਨੋਵਲ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਲਈ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਕੀਤੇ ਗਏ ਪੁਖ਼ਤਾ ਪ੍ਰਬੰਧਾਂ ‘ਤੇ ਤਸਲੀ ਦਾ ਪ੍ਰਗਟਾਵਾ ਕਰਦਿਆਂ ਤਹਿ ਦਿਲੋਂ ਸ਼ਲਾਘਾ ਕੀਤੀ ਗਈ।

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਣਸ਼ਿਆਮ ਥੋਰੀ ਨੇ ਡਾਕਟਰਾਂ ਦੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਡਾਕਟਰਾਂ ਵਲੋਂ ਮੁਹੱਈਆ ਕਰਵਾਏ ਗਏ ਮਿਆਰੀ ਇਲਾਜ ਸਦਕਾ ਇਹ ਮਰੀਜ਼ ਜਲਦੀ ਠੀਕ ਹੋ ਸਕੇ। ਉਨਾਂ ਕਿਹਾ ਕਿ ਉਹ ਦਿਨ ਦੂਰੀ ਨਹੀਂ ਜਦੋਂ ਜਲੰਧਰ ਪੂਰੀ ਤਰਾਂ ਕੋਵਿਡ-19 ਮੁਕਤ ਹੋ ਜਾਵੇਗਾ।

ਸ੍ਰੀ ਥੋਰੀ ਨੇ ਕਿਹਾ ਕਿ ਮਾਹਿਰਾਂ ਦੀ ਸਲਾਹ ਅਨੁਸਾਰ ਮਾਸਕ ਪਾਉਣ ਨਾਲ 75 ਪ੍ਰਤੀਸ਼ਤ ਲਾਗ ਲੱਗਣ ਦਾ ਖ਼ਤਰਾ ਟਲ ਜਾਂਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਮਾਸਕ ਲਾਜ਼ਮੀ ਪਾਉਣ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

by Ranjit Singh
November 18, 2026
0

Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
November 18, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 