• Latest
  • Trending
ਪੁਲਿਸ ਕਮਿਸ਼ਨਰੇਟ ਵਲੋਂ ‘ਮਿਸ਼ਨ ਫ਼ਤਿਹ’ ਤਹਿਤ 21594 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ 1.01 ਕਰੋੜ  ਜੁਰਮਾਨਾ

6 years ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

2 minutes ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

31 minutes ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

1 hour ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

2 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Hindi News
English News
Wednesday, November 18, 2026
No Result
View All Result
24 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁਲਿਸ ਕਮਿਸ਼ਨਰੇਟ ਵਲੋਂ ‘ਮਿਸ਼ਨ ਫ਼ਤਿਹ’ ਤਹਿਤ 21594 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ 1.01 ਕਰੋੜ ਜੁਰਮਾਨਾ

July 23, 2020
in ਪੰਜਾਬ
ਪੁਲਿਸ ਕਮਿਸ਼ਨਰੇਟ ਵਲੋਂ ‘ਮਿਸ਼ਨ ਫ਼ਤਿਹ’ ਤਹਿਤ 21594 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ 1.01 ਕਰੋੜ  ਜੁਰਮਾਨਾ

ਪੁਲਿਸ ਕਮਿਸ਼ਨਰੇਟ ਵਲੋਂ ‘ਮਿਸ਼ਨ ਫ਼ਤਿਹ’ ਤਹਿਤ 21594 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ 1.01 ਕਰੋੜ  ਜੁਰਮਾਨਾ
ਜਲੰਧਰ 23 ਜੁਲਾਈ 2020 (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਸਕ ਨਾ ਪਾਉਣ ਵਾਲਿਆਂ ਵਿਰੁੱਧ ਸ਼ਖਤੀ ਕਰਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਮਿਤੀ 23ਤੱਕ ਜਾਣਬੁੱਝ ਕੇ  ਮਾਸਕ ਨਾ ਪਾਉਣ ਵਾਲੇ 21594  ਲੋਕਾਂ ਵਲੋਂ ਮਾਸਕ ਨਾ ਪਾਏ ਜਾਣ ‘ਤੇ 1.01  ਕਰੋੜ  ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 42 ਵਿਅਕਤੀਆਂ ਨੂੰ 75000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 405 ਵਿਅਕਤੀਆਂ ਨੂੰ 92100 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਸ੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 46313 ਟਰੈਫਿਕ ਚਲਾਨ ਕਰਕੇ 2192 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 71 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ  1.37 ਲੱਖ ਰੁਪਏ ਅਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨਾਂ ਇਹ ਵੀ ਦੱਸਿਆ ਕਿ ਹੁਣ ਤੱਕ 193 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ‘ਤੇ 390000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਉਨਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 222 ਟਰੈਫਿਕ ਚਲਾਨ ਕੀਤੇ ਗਏ ਹਨ। ਉਨਾਂ ਦੱਸਿਆ ਕਿ ਅੱਜ 245 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ 122500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

by Ranjit Singh
November 18, 2026
0

Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
November 18, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Most Popular

ਗੁਜਰਾਤ : 213 ਮੈਡੀਕਲ ਸਟੋਰਾਂ ਦੀ ਜਾਂਚ; NDPS ਐਕਟ ਅਧੀਨ ਆਉਣ ਵਾਲੀਆਂ ਦਵਾਈਆਂ ਦੀ ਵਿਕਰੀ ਵਿੱਚ ਨਿਯਮਾਂ ਦੀ ਉਲੰਘਣਾ ਲਈ 25 ਨੋਟਿਸ ਜਾਰੀ

by Navjot
3 weeks ago
0

  ਗਾਂਧੀਨਗਰ, 29 ਅਕਤੂਬਰ (ਵਿਸ਼ਵ ਵਾਰਤਾ) - ਗੁਜਰਾਤ ਪੁਲਿਸ ਦੀ 'ਐਂਟੀ-ਨਾਰਕੋਟਿਕਸ ਟਾਸਕ ਫੋਰਸ' (ANTF) ਨੇ ਇੱਕ ਹਫ਼ਤੇ ਦੌਰਾਨ ਪੂਰੇ ਰਾਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 