
ਚੰਡੀਗੜ, 27 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਰਾਜ ਮਹਿਲਾ ਕਸ਼ਿਮਨ ਦੀ ਵਾਈਸ ਚੇਅਰਮੈਨ ਸ਼੍ਰੀਮਤੀ ਸਤਵੀਰ ਕੋਰ ਮਨਹੇੜਾ ਨੂੰ ਅਹੁਦੇ ਦੀ ਮਿਆਦ ਪੂਰੀ ਹੋਣ ਉਪਰੰਤ ਭਾਰ ਮੁਕਤ ਕਰਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ਼੍ਰੀਮਤੀ ਸਤਵੀਰ ਕੋਰ ਮਨਹੇੜਾ ਨੂੰ ਤਿੰਨ ਸਾਲ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਅਤੇ ਇਹ ਮਿਆਦ ਪੂਰੀ ਹੋਣ ਉਪਰੰਤ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ 2001 ਅਨੁਸਾਰ ਉਨਾਂ ਨੂੰ ਅਹੁਦੇ ਤੋਂ ਭਾਰ ਮੁਕਤ ਕਰ ਦਿੱਤਾ ਗਿਆ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਹੈ।
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...























