• Latest
  • Trending
ਗ਼ਰੀਬ ਅਤੇ ਦਲਿਤ ਵਿਰੋਧੀ ਸਾਬਤ ਹੋਈ ਕਾਂਗਰਸ ਸਰਕਾਰ-ਪ੍ਰਿੰਸੀਪਲ ਬੁੱਧ ਰਾਮ

ਗ਼ਰੀਬ ਅਤੇ ਦਲਿਤ ਵਿਰੋਧੀ ਸਾਬਤ ਹੋਈ ਕਾਂਗਰਸ ਸਰਕਾਰ-ਪ੍ਰਿੰਸੀਪਲ ਬੁੱਧ ਰਾਮ

6 years ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

1 minute ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

31 minutes ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

1 hour ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

2 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

2 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

3 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

4 hours ago
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

4 hours ago
Hindi News
English News
Wednesday, November 18, 2026
No Result
View All Result
24 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗ਼ਰੀਬ ਅਤੇ ਦਲਿਤ ਵਿਰੋਧੀ ਸਾਬਤ ਹੋਈ ਕਾਂਗਰਸ ਸਰਕਾਰ-ਪ੍ਰਿੰਸੀਪਲ ਬੁੱਧ ਰਾਮ

July 24, 2020
in ਪੰਜਾਬ
ਗ਼ਰੀਬ ਅਤੇ ਦਲਿਤ ਵਿਰੋਧੀ ਸਾਬਤ ਹੋਈ ਕਾਂਗਰਸ ਸਰਕਾਰ-ਪ੍ਰਿੰਸੀਪਲ ਬੁੱਧ ਰਾਮ

ਗ਼ਰੀਬ ਅਤੇ ਦਲਿਤ ਵਿਰੋਧੀ ਸਾਬਤ ਹੋਈ ਕਾਂਗਰਸ ਸਰਕਾਰ-ਪ੍ਰਿੰਸੀਪਲ ਬੁੱਧ ਰਾਮ
ਗ਼ਰੀਬਾਂ ਦੀਆਂ ਲੜਕੀਆਂ ਦਾ ‘ਕੰਨਿਆ ਦਾਨ’ ਕਰਨ ਤੋਂ ਭੱਜੀ ਕੈਪਟਨ ਸਰਕਾਰ ਨੂੰ ‘ਆਪ’ ਵਿਧਾਇਕਾਂ ਨੇ ਘੇਰਿਆ
ਮਾਣੂੰਕੇ, ਰੂਬੀ, ਬਿਲਾਸਪੁਰ, ਪੰਡੋਰੀ ਅਤੇ ਮਾਸਟਰ ਬਲਦੇਵ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ

ਚੰਡੀਗੜ੍ਹ, 24 ਜੁਲਾਈ 2020
ਪੰਜਾਬ ‘ਚ ਅਪ੍ਰੈਲ 2019 ਤੋਂ ਠੱਪ ਪਈ ਸ਼ਗਨ ਯੋਜਨਾ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਘੇਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਨੂੰ ਵੀ ਬਾਦਲਾਂ ਵਾਂਗ ਗ਼ਰੀਬ ਅਤੇ ਦਲਿਤ ਵਿਰੋਧੀ ਜਮਾਤ ਕਰਾਰ ਦਿੱਤਾ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਐਸਸੀ ਵਿੰਗ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਬਿਲਾਸਪੁਰ ਅਤੇ ਸਹਿ-ਪ੍ਰਧਾਨ ਕੁਲਵੰਤ ਸਿੰਘ ਪੰਡੋਰੀ, ਬੁਲਾਰੇ ਰੁਪਿੰਦਰ ਕੌਰ ਰੂਬੀ ਅਤੇ ਮਾਸਟਰ ਬਲਦੇਵ ਸਿੰਘ (ਸਾਰੇ ਵਿਧਾਇਕ) ਨੇ ਕਿਹਾ ਕਿ ਕੋਰੋਨਾ ਦੀ ਆੜ ‘ਚ ਸ਼ਰਾਬ ਕਾਰੋਬਾਰੀਆਂ ਅਤੇ ਰੇਤ-ਬਜਰੀ ਠੇਕੇਦਾਰਾਂ ਦਾ ਕਰੀਬ 10 ਅਰਬ ਰੁਪਏ ਮੁਆਫ਼ ਕਰਨ ਵਾਲੀ ਕੈਪਟਨ ਸਰਕਾਰ ਅਪ੍ਰੈਲ 2019 ਤੋਂ ਗ਼ਰੀਬਾਂ ਅਤੇ ਦਲਿਤ ਵਰਗ ਦੀਆਂ ਲੜਕੀਆਂ ਨੂੰ ‘ਕੰਨਿਆ ਦਾਨ’ ਵਜੋਂ ਮਹਿਜ਼ 21,000 ਰੁਪਏ ਦਾ ਸ਼ਗਨ ਸਮੇਂ ਸਿਰ ਦੇਣਾ ਜ਼ਰੂਰੀ ਨਹੀਂ ਸਮਝਦੀ, ਜਦਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੇ ਚੋਣ ਮੈਨੀਫੈਸਟੋ ‘ਚ ਸ਼ਗਨ ਸਕੀਮ 15,000 ਰੁਪਏ ਤੋਂ ਵਧਾ ਕੇ 51,000 ਰੁਪਏ ਕਰਨ ਦਾ ਵਾਅਦਾ ਕੀਤਾ ਸੀ।
ਪ੍ਰਿੰਸੀਪਲ ਬੁੱਧ ਰਾਮ ਅਤੇ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਅਕਾਲੀ-ਭਾਜਪਾ ਵਾਂਗ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੀ ਗ਼ਰੀਬਾਂ ਅਤੇ ਦਲਿਤਾਂ ਦੀ ਵਿਰੋਧੀ ਸਰਕਾਰ ਸਾਬਤ ਹੋਈ ਹੈ। ਸਾਢੇ ਤਿੰਨ ਸਾਲਾ ਕੁਸ਼ਾਸਨ ‘ਚ ਕੈਪਟਨ 51,000 ਕੰਨਿਆ ਦਾਨ ਦਾ ਵਾਅਦਾ ਵੀ ਪੂਰੀ ਨਹੀਂ ਕਰ ਸਕੇ। ਜਿਸ ਤੋਂ ਸਾਫ਼ ਹੁੰਦਾ ਹੈ ਕਿ ਮੋਦੀ ਸਰਕਾਰ ਵਾਂਗ ਗ਼ਰੀਬ ਅਤੇ ਦਲਿਤ ਆਬਾਦੀ ਕਾਂਗਰਸ ਦੇ ਏਜੰਡੇ ‘ਤੇ ਵੀ ਨਹੀਂ ਹੈ।
ਮਾਸਟਰ ਬਲਦੇਵ ਸਿੰਘ ਅਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਜੋ ਸਰਕਾਰ ਗ਼ਰੀਬ ਦੀ ਧੀ ਦੇ ਵਿਆਹ ਦੀਆਂ ਖ਼ੁਸ਼ੀਆਂ ‘ਚ ਸਮੇਂ ਸਿਰ ਵਾਧਾ ਕਰਨ ਦੀ ਥਾਂ ਉਨ੍ਹਾਂ ਨੂੰ ਸ਼ਗਨ ਲਈ ਸਾਲਾ-ਬੱਧੀ ਖੱਜਲ-ਖ਼ੁਆਰ ਕਰਦੀ ਹੈ। ਉਹ ਗ਼ਰੀਬਾਂ-ਦਲਿਤਾਂ ਦੀ ਵਿਰੋਧੀ ਸਰਕਾਰ ਹੀ ਕਹਾਏਗੀ।
ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇੱਕ ਮਹੀਨੇ ਤੱਕ ਸਰਕਾਰ ਨੇ ਗ਼ਰੀਬਾਂ-ਦਲਿਤਾਂ ਦੀਆਂ ਵਿਆਹੀਆਂ ਜਾ ਚੁੱਕੀਆਂ ਅਤੇ ਸ਼ਗਨ ਯੋਜਨਾ ਲਈ ਯੋਗ ਲੜਕੀਆਂ ਦੀ ਬਕਾਇਆ ਸ਼ਗਨ ਰਾਸ਼ੀ ਜਾਰੀ ਨਾ ਕੀਤੀ ਤਾਂ ਜ਼ਿਲ੍ਹਾ ਪੱਧਰ ਤੋਂ ਲੈ ਕੇ ਵਿਧਾਨ ਸਭਾ ਤੱਕ ਆਵਾਜ਼ ਬੁਲੰਦ ਕੀਤੀ ਜਾਵੇਗੀ।
‘ਆਪ’ ਵਿਧਾਇਕਾਂ ਨੇ ਕਿਹਾ ਕਿ ਪਾਰਟੀ ਆਪਣੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਰਾਹੀਂ ਲੋਕ ਸਭਾ ਦੇ ਸਦਨ ਸ਼ਗਨ ਸਕੀਮ ਬਾਰੇ ਕਾਂਗਰਸ ਸੁਪਰੀਮੋ ਸ੍ਰੀਮਤੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਕੋਲੋਂ ਵੀ ਜਵਾਬ ਮੰਗੇਗੀ।
‘ਆਪ’ ਆਗੂਆਂ ਨੇ ਨਾਲ ਹੀ ਭਰੋਸਾ ਦਿੱਤਾ ਕਿ 2022 ‘ਚ ‘ਆਪ’ ਦੇ ਸੱਤਾ ‘ਚ ਆਉਣ ਉਪਰੰਤ ਨਾ ਕੇਵਲ ਕੈਪਟਨ ਦਾ 51,000 ਰੁਪਏ ਸ਼ਗਨ ਵਾਲਾ ਅਧੂਰਾ ਵਾਅਦਾ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ, ਸਗੋਂ ਇਸ ਸ਼ਗਨ ਯੋਜਨਾ ਨੂੰ ਹੋਰ ਸਰਲ ਅਤੇ ਸਾਰਥਿਕ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

by Ranjit Singh
November 18, 2026
0

Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
November 18, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Most Popular

 ਰੋਮਾਂਟਿਕ ਫਿਲਮ ‘Itlu Arjuna’ ਦਾ ਟ੍ਰੇਲਰ ਜਾਰੀ 

 ਰੋਮਾਂਟਿਕ ਫਿਲਮ ‘Itlu Arjuna’ ਦਾ ਟ੍ਰੇਲਰ ਜਾਰੀ 

by Navjot
2 weeks ago
0

  ਹੈਦਰਾਬਾਦ, 4 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਜੂਨੀਅਰ NTR ਨੇ ਬੁੱਧਵਾਰ ਨੂੰ ਨਿਰਦੇਸ਼ਕ ਮਹੇਸ਼ ਉੱਪਲਾ ਦੀ ਆਉਣ ਵਾਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 