ਚੰਡੀਗੜ੍ਹ 24 ਜੁਲਾਈ ( ਵਿਸ਼ਵ ਵਾਰਤਾ )-ਮੇਰੇ ਮਾਤਾ ਜੀ ਮੇਰੇ ਬਚਪਨ ਤੋਂ ਹੀ ਮੇਰੇ ਪ੍ਰੇਰਣਾਸ੍ਰੋਤ ਰਹੇ ਹਨ। ਮੈਨੂੰ ਹੁਣ ਤੱਕ ਯਾਦ ਹੈ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਭਾਰਤ-ਪਾਕਿ ਦੀ ਵੰਡ ਸਮੇਂ ਪੰਜਾਬੀ ਰਿਫਿਊਜੀਆਂ ਦੀ ਮਦਦ ਕੀਤੀ ਸੀ ਤੇ ਉਨ੍ਹਾਂ ਦਾ ਸਹਾਰਾ ਬਣੇ ਸਨ। ਅੱਜ ਉਨ੍ਹਾਂ ਦੀ ਬਰਸੀ ਮੌਕੇ ਮੈਂ, ਉਨ੍ਹਾਂ ਨੂੰ ਉਨ੍ਹਾਂ ਦੇ ਅਸੀਮ ਪਿਆਰ ਤੇ ਉਨ੍ਹਾਂ ਸਾਰੇ ਚੰਗੇ ਸੰਸਕਾਰਾਂ ਲਈ ਯਾਦ ਕਰਦਾ ਹਾਂ ਜੋ ਉਨ੍ਹਾਂ ਨੇ ਮੈਨੂੰ ਦਿੱਤੇ ਤੇ ਮੇਰੇ ਅੰਦਰ ਉਨ੍ਹਾਂ ਨੇ ਲੋਕਾਂ ਦੀ ਸੇਵਾ ਕਰਨ ਤੇ ਆਮ ਲੋਕਾਂ ਬਾਰੇ ਸੋਚਣ ਦਾ ਜੋ ਬੀਜ ਬੋਇਆ ਉਸ ਲਈ ਮੈਂ ਉਨ੍ਹਾਂ ਦਾ ਸਦਾ ਸ਼ੁਕਰਗੁਜ਼ਾਰ ਰਹਾਂਗਾ।
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...























