• Latest
  • Trending
ਕੋਰੋਨਾ ‘ਤੇ ਖ਼ਰਚਿਆਂ ਬਾਰੇ ਵਾਈਟ ਪੇਪਰ ਜਾਰੀ ਕਰੇ ਸਰਕਾਰ-‘ਆਪ’

ਕੋਰੋਨਾ ‘ਤੇ ਖ਼ਰਚਿਆਂ ਬਾਰੇ ਵਾਈਟ ਪੇਪਰ ਜਾਰੀ ਕਰੇ ਸਰਕਾਰ-‘ਆਪ’

6 years ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

5 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

6 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

6 hours ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

7 hours ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

7 hours ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

7 hours ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

7 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

8 hours ago
Hindi News
English News
Saturday, July 4, 2026
No Result
View All Result
31 °c
Chandigarh
35 ° Sat
35 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਰੋਨਾ ‘ਤੇ ਖ਼ਰਚਿਆਂ ਬਾਰੇ ਵਾਈਟ ਪੇਪਰ ਜਾਰੀ ਕਰੇ ਸਰਕਾਰ-‘ਆਪ’

July 25, 2020
in ਚੰਡੀਗੜ੍ਹ
ਕੋਰੋਨਾ ‘ਤੇ ਖ਼ਰਚਿਆਂ ਬਾਰੇ ਵਾਈਟ ਪੇਪਰ ਜਾਰੀ ਕਰੇ ਸਰਕਾਰ-‘ਆਪ’

ਕੋਰੋਨਾ ਦੀ ਆੜ ‘ਚ ਲੋਕਾਂ ਨਾਲ ਧੋਖਾ ਕਰ ਰਹੀ ਹੈ ਸਰਕਾਰ-ਹਰਪਾਲ ਸਿੰਘ ਚੀਮਾ
ਹਸਪਤਾਲਾਂ ‘ਚ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੀ ਹੈ ਜਨਤਾ-ਅਮਨ ਅਰੋੜਾ
ਚੰਡੀਗੜ੍ਹ, 25 ਜੁਲਾਈ 2020 (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੋਰੋਨਾ ਮਹਾਂਮਾਰੀ ਵਿਰੁੱਧ ਲੜਾਈ ‘ਚ ਹੁਣ ਤੱਕ ਹੋਏ ਕੁੱਲ ਖ਼ਰਚ ਬਾਰੇ ਪੰਜਾਬ ਸਰਕਾਰ ਕੋਲੋਂ ਵਾਈਟ ਪੇਪਰ (ਪੂਰਾ ਹਿਸਾਬ-ਕਿਤਾਬ) ਜਾਰੀ ਕਰਨ ਦੀ ਮੰਗ ਕਰਦਿਆਂ ਸਰਕਾਰ ‘ਤੇ ਕੋਰੋਨਾ ਦੇ ਨਾਂ ‘ਤੇ ਲੋਕਾਂ ਨਾਲ ਧੋਖਾ ਅਤੇ ਫ਼ੰਡਾਂ ‘ਚ ਗੜਬੜੀ ਦੇ ਦੋਸ਼ ਲਗਾਏ ਹਨ।
‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਇੱਕ ਪਾਸੇ ਕੋਰੋਨਾ ਦੇ ਨਾਂ ‘ਤੇ ਇਕੱਠੇ ਕੀਤੇ ਫ਼ੰਡਾਂ ਨੂੰ ਸਹਿਕਾਰੀ ਬੈਂਕ ‘ਚੋਂ ਕਢਾ ਕੇ ਇੱਕ ਪ੍ਰਾਈਵੇਟ ਬੈਂਕ ‘ਚ ਰਾਖਵਾਂ (ਰਿਜ਼ਰਵ) ਰੱਖ ਦਿੱਤਾ ਗਿਆ ਹੈ, ਦੂਜੇ ਪਾਸੇ ਕੋਰੋਨਾ ਕੇਅਰ ਸੈਂਟਰਾਂ ਸਮੇਤ ਸਰਕਾਰੀ ਹਸਪਤਾਲਾਂ ‘ਚ ਲੋਕ ਸਾਫ-ਸਫਾਈ ਸਮੇਤ ਬੁਨਿਆਦੀ ਸਹੂਲਤਾਂ ਨੂੰ ਵੀ ਤਰਸ ਰਹੇ ਹਨ। ਜਦਕਿ ਜ਼ਮੀਨੀ ਹਕੀਕਤ ਦੇ ਉਲਟ ਕੋਰੋਨਾ ਵਿਰੁੱਧ ਲੜਾਈ ‘ਚ ਹੁਣ ਤੱਕ 300 ਕਰੋੜ ਰੁਪਏ ਖ਼ਰਚ ਕਰਨ ਦੇ ਦਾਅਵੇ ਕਰ ਰਹੇ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਵਿਰੁੱਧ ਲੜਾਈ ਦੀ ਅਸਲੀਅਤ ਅਤੇ ਮੁੱਖ ਮੰਤਰੀ ਵੱਲੋਂ 3 ਅਰਬ ਰੁਪਏ ਦੇ ਖ਼ਰਚਿਆਂ ਦੇ ਦਾਅਵਿਆਂ ‘ਚੋਂ ਵੱਡੇ ਪੱਧਰ ‘ਤੇ ਹੋਏ ਭ੍ਰਿਸ਼ਟਾਚਾਰ ਦੀ ਬੂ ਆ ਰਹੀ ਹੈ।
‘ਆਪ’ ਵਿਧਾਇਕ ਅਮਨ ਅਰੋੜਾ ਨੇ ਮੰਗ ਕੀਤੀ ਕਿ 300 ਕਰੋੜ ਰੁਪਏ ਦੇ ਦਾਅਵਿਆਂ ਬਾਰੇ ਪੈਦਾ ਹੋਏ ਸ਼ੱਕ-ਸੰਦੇਹ ਨੂੰ ਦੂਰ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਾਈਟ ਪੇਪਰ ਜਾਰੀ ਕਰਨ ਅਤੇ ਦੱਸਣ ਕਿ ਇਸ ਅਰਬਾਂ ਰੁਪਏ ਦੀ ਰਕਮ ‘ਚੋਂ ਸਰਕਾਰੀ ਹਸਪਤਾਲਾਂ ਦੀ ਹਾਲਤ ਸੁਧਾਰਨ ਲਈ, ਲੋਕਾਂ ਨੂੰ ਨਵੀਆਂ ਸਹੂਲਤਾਂ ਦੇਣ ਲਈ ਕਿੰਨਾ ਖ਼ਰਚ ਕੀਤਾ। ਕੋਰੋਨਾ ਵਿਰੁੱਧ ਮੂਹਰਲੀ ਕਤਾਰ ‘ਚ ਖੜੇ ਹੋ ਕੇ ਸਿੱਧੀ ਲੜਾਈ ਲੜ ਰਹੇ ਡਾਕਟਰਾਂ, ਨਰਸਾਂ, ਮਲਟੀਪਰਪਜ਼ ਹੈਲਥ ਵਰਕਰਾਂ, ਪੇਂਡੂ ਫਾਰਮਾਸਿਸਟ ਅਫ਼ਸਰਾਂ, ਆਸ਼ਾ ਵਰਕਰਾਂ ਅਤੇ ਦੂਸਰੇ ਸਫ਼ਾਈ ਕਰਮੀਆਂ ਦੀ ਨਵੀਂ ਭਰਤੀ ਜਾਂ ਉਨ੍ਹਾਂ ਨੂੰ ਰੈਗੂਲਰ ਕਰਨ ਅਤੇ ਉਨ੍ਹਾਂ ਦੀਆਂ ਸੁਰੱਖਿਆ ਕਿੱਟਾਂ ਉੱਪਰ ਕਿੱਥੇ-ਕਿੱਥੇ ਕਿੰਨਾ ਪੈਸਾ ਖ਼ਰਚਿਆ ਗਿਆ?
ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਕਿਹਾ ਕਿ ਜੇਕਰ ਸਰਕਾਰ ਪਿਛਲੇ 4 ਮਹੀਨਿਆਂ ‘ਚ ਕੋਰੋਨਾ ‘ਤੇ ਖ਼ਰਚੇ ਗਏ 300 ਕਰੋੜ ਰੁਪਏ ਦਾ ਹਿਸਾਬ ਦੇਣ ਤੋਂ ਭੱਜਦੀ ਹੈ ਤਾਂ ਸਪਸ਼ਟ ਹੋ ਜਾਵੇਗਾ ਕਿ ਕਾਂਗਰਸ ਸਰਕਾਰ ਦੇ ਭ੍ਰਿਸ਼ਟਤੰਤਰ ਨੇ ਕੋਰੋਨਾ ਵਰਗੀ ਮਹਾਂਮਾਰੀ ‘ਚ ਵੀ ਖ਼ੂਬ ਹੱਥ ਰੰਗੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

by Jaspreet Kaur
July 3, 2026
0

ਇੰਤਜ਼ਾਰ ਹੋਇਆ ਖ਼ਤਮ! OTT 'ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ 'ਪੰਜਾਬ 95' - ਇਸ ਨਵੇਂ ਨਾਮ ਨਾਲ ਹੋਈ ਰਿਲੀਜ਼...

Most Popular

Punjab: ਫਲਾਈਓਵਰ ‘ਤੇ ਜਾ ਰਹੀ ਕਾਰ ਬਣੀ ਅੱਗ ਦਾ ਗੋਲਾ

Punjab: ਫਲਾਈਓਵਰ ‘ਤੇ ਜਾ ਰਹੀ ਕਾਰ ਬਣੀ ਅੱਗ ਦਾ ਗੋਲਾ

by Ranjit Singh
2 weeks ago
0

Punjab: ਫਲਾਈਓਵਰ 'ਤੇ ਜਾ ਰਹੀ ਕਾਰ ਬਣੀ ਅੱਗ ਦਾ ਗੋਲਾ - ਪਤੀ-ਪਤਨੀ ਵਾਲ-ਵਾਲ ਬਚੇ - ਕਾਰ ਸੜ ਕੇ ਹੋਈ ਸੁਆਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 