• Latest
  • Trending

ਪੰਜਾਬ ਵਾਸੀਆਂ ਦਾ ‘ਆਪਣਾ ਘਰ’ ਬਣਾਉਣ ਦਾ ਸੁਪਨਾ ਹੋਵੇਗਾ ਪੂਰਾ- ਸਰਕਾਰੀਆ

6 years ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

4 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

51 minutes ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

57 minutes ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

1 hour ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

2 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

3 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

3 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

4 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
Hindi News
English News
Wednesday, November 18, 2026
No Result
View All Result
25 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਾਸੀਆਂ ਦਾ ‘ਆਪਣਾ ਘਰ’ ਬਣਾਉਣ ਦਾ ਸੁਪਨਾ ਹੋਵੇਗਾ ਪੂਰਾ- ਸਰਕਾਰੀਆ

July 26, 2020
in ਪੰਜਾਬ

– ‘ਕਿਫਾਇਤੀ ਕਾਲੋਨੀ ਨੀਤੀ’ ਨਾਲ ਘੱਟ ਅਤੇ ਮੱਧਵਰਤੀ ਆਮਦਨ ਵਾਲੇ ਪਰਿਵਾਰ ਵੀ ਬਣਾ ਸਕਣਗੇ ਖੁਦ ਦਾ ਘਰ
– ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਨਵੀਂ ਨੀਤੀ ਨੋਟੀਫਾਈ

ਚੰਡੀਗੜ•, 26 ਜੁਲਾਈ:
ਸੂਬੇ ਵਿਚ ਘੱਟ ਅਤੇ ਦਰਮਿਆਨੀ ਆਮਦਨੀ ਵਾਲੇ ਪਰਿਵਾਰਾਂ ਨੂੰ ਵਾਜਬ ਕੀਮਤਾਂ ‘ਤੇ ਮਕਾਨ ਉਪਲੱਬਧ ਕਰਾਉਣ ਲਈ ਪੰਜਾਬ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ‘ਕਿਫਾਇਤੀ ਕਾਲੋਨੀ ਨੀਤੀ’ ਨੂੰ ਨੋਟੀਫਾਈ ਕਰ ਦਿੱਤਾ ਹੈ। ਇਹ ਨੀਤੀ ਪ੍ਰਮੋਟਰਾਂ ਨੂੰ ਛੋਟੇ ਸਾਈਜ਼ ਦੇ ਰਿਹਾਇਸ਼ੀ ਪਲਾਟ ਅਤੇ ਫਲੈਟ ਬਣਾਉਣ ਵਾਸਤੇ ਉਤਸ਼ਾਹਿਤ ਕਰੇਗੀ ਤਾਂ ਜੋ ਸਮਾਜ ਦੇ ਘੱਟ ਆਮਦਨ ਵਰਗ ਵਾਲੇ ਲੋਕਾਂ ਨੂੰ ਕਿਫਾਇਤੀ ਕੀਮਤਾਂ ‘ਤੇ ਪਲਾਟ ਅਤੇ ਮਕਾਨ ਮੁਹੱਈਆ ਕਰਵਾਏ ਜਾ ਸਕਣ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ, ਖਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੀਆਂ ਰਿਹਾਇਸ਼ੀ ਲੋੜਾਂ ਦੀ ਪੂਰਤੀ ਲਈ ਵਚਨਬੱਧ ਹੈ ਜਿਸ ਕਰਕੇ ਸਰਕਾਰ ਨੇ ਇਕ ਕਿਫਾਇਤੀ ਕਾਲੋਨੀ ਨੀਤੀ ਤਿਆਰ ਕੀਤੀ ਹੈ। ਉਨ•ਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਏ ਆਰਥਿਕ ਸੰਕਟ ਦੇ ਮੱਦੇਨਜ਼ਰ ਇਸ ਸਮੇਂ ਘੱਟ ਅਤੇ ਦਰਮਿਆਨੀ ਆਮਦਨੀ ਵਾਲੇ ਪਰਿਵਾਰਾਂ ਨੂੰ ਕਿਫਾਇਤੀ ਕੀਮਤਾਂ ‘ਤੇ ਘਰ ਮੁਹੱਈਆ ਕਰਵਾਉਣ ਦੀ ਬਹੁਤ ਲੋੜ ਵੀ ਹੈ।
ਜ਼ਿਕਰਯੋਗ ਹੈ ਕਿ ਕਿਫਾਇਤੀ ਕਾਲੋਨੀ ਨੀਤੀ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵਲੋਂ ਵਿਕਸਿਤ ਜਾਂ ਪ੍ਰਵਾਨਿਤ ਸਾਰੇ ਖੇਤਰਾਂ ਅਤੇ ਮਾਸਟਰ ਪਲਾਨਾਂ ਵਿਚ ਰਿਹਾਇਸ਼ੀ ਅਤੇ ਮਿਕਸਡ ਲੈਂਡ ਯੂਜ ਜ਼ੋਨਾਂ ‘ਤੇ ਲਾਗੂ ਹੋਵੇਗੀ। ਇਸ ਦੇ ਨਾਲ ਹੀ ਮਾਸਟਰ ਪਲਾਨ ਤੋਂ ਬਾਹਰ ਸਥਿਤ ਮਿਉਂਸਪਲ ਦੀ ਸੀਮਾ ਅਧੀਨ 3 ਕਿਲੋਮੀਟਰ ਦੇ ਖੇਤਰ ਤੱਕ ਵੀ ਲਾਗੂ ਹੋਵੇਗੀ।
ਕਿਫਾਇਤੀ ਕਾਲੋਨੀ ਨੀਤੀ ਵਿਚ ਰੱਖੀਆਂ ਵੱਖ-ਵੱਖ ਸ਼ਰਤਾਂ ਬਾਰੇ ਦੱਸਦਿਆਂ ਮਕਾਨ ਉਸਾਰੀ ਮੰਤਰੀ ਨੇ ਕਿਹਾ ਕਿ ਪਲਾਟ/ਮਿਕਸਡ ਪਲਾਟ ਕਾਲੋਨੀ ਲਈ ਘੱਟੋ ਘੱਟ 5 ਏਕੜ ਦੀ ਜ਼ਰੂਰਤ ਹੈ ਜਦਕਿ ਗਰੁੱਪ ਹਾਊਸਿੰਗ ਦੇ ਵਿਕਾਸ ਲਈ ਸਿਰਫ 2 ਏਕੜ ਰਕਬੇ ਦੀ ਜ਼ਰੂਰਤ ਹੈ। ਐਸ.ਏ.ਐਸ. ਨਗਰ ਮਾਸਟਰ ਪਲਾਨ ਅਧੀਨ ਖੇਤਰਾਂ ਲਈ ਘੱਟੋ ਘੱਟ 25 ਏਕੜ (ਪਲਾਟ/ਮਿਕਸਡ ਪਲਾਟ) ਅਤੇ 10 ਏਕੜ (ਗਰੁੱਪ ਹਾਊਸਿੰਗ) ਜਦਕਿ ਨਿਊ ਚੰਡੀਗੜ• ਮਾਸਟਰ ਪਲਾਨ ਲਈ ਇਹੀ ਸ਼ਰਤ ਘੱਟੋ ਘੱਟ 100 ਏਕੜ ਅਤੇ 5 ਏਕੜ ਹੈ।
ਉਨ•ਾਂ ਕਿਹਾ ਕਿ ਕਿਫਾਇਤੀ ਕਾਲੋਨੀ ਵਿੱਚ ਰਹਿਣ ਵਾਲਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਅਜਿਹੇ ਪ੍ਰਾਜੈਕਟ ਸਥਾਪਤ ਕਰਨ ਵਿੱਚ ਦਿਲਚਸਪੀ ਰੱਖਣ ਵਾਲੇ ਪ੍ਰਮੋਟਰਾਂ ਲਈ ਕਈ ਲੋਕਪੱਖੀ ਸ਼ਰਤਾਂ ਰੱਖੀਆਂ ਹਨ। ਕਿਫਾਇਤੀ ਮਕਾਨਾਂ ਦੀ ਉਸਾਰੀ ਲਈ ਪਲਾਟ ਦਾ ਵੱਧ ਤੋਂ ਵੱਧ ਸਾਈਜ਼ 150 ਵਰਗ ਗਜ ਰੱਖਿਆ ਗਿਆ ਹੈ ਜਦੋਂ ਕਿ ਆਰਥਿਕ ਪੱਖੋਂ ਕਮਜ਼ੋਰ ਵਰਗ (ਈਡਬਲਯੂਐਸ) ਲਈ ਇਹ ਸਾਈਜ਼ 100 ਵਰਗ ਗਜ ਹੋਵੇਗਾ। ਵਸਨੀਕਾਂ ਦੀਆਂ ਹੋਰ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਡਿਵੈਲਪਰ ਨੂੰ ਪ੍ਰਾਜੈਕਟ ਵਿਚ ਪਾਰਕਾਂ ਵਾਸਤੇ  ਲੋੜੀਂਦੀ ਵਿਵਸਥਾ ਕਰਨ ਦੀ ਜ਼ਰੂਰਤ ਹੋਏਗੀ ਅਤੇ ਇਕ ਕਮਿਊਨਿਟੀ ਸੈਂਟਰ ਅਤੇ ਵਪਾਰਕ ਖੇਤਰ ਵੀ ਰਾਖਵਾਂ ਰੱਖਿਆ ਜਾਵੇਗਾ।

ਬਾਕਸ ਨਿਊਜ਼

ਕਿਫਾਇਤੀ ਕਾਲੋਨੀ ਨੀਤੀ ਤਹਿਤ ਕੀਤੀਆਂ ਗਈਆਂ ਪੇਸ਼ਕਸ਼ਾਂ

ਸਵੈ-ਇੱਛਾਂ ਨਾਲ ਕਿਫਾਇਤੀ ਕਾਲੋਨੀ ਸਥਾਪਤ ਕਰਨ ਵਾਲੇ ਡਿਵੈਲਪਰਾਂ ਲਈ ਨੀਤੀ ਵਿਚ ਕਈ ਖਾਸ ਪੇਸ਼ਕਸ਼ਾਂ ਕੀਤੀਆਂ ਗਈਆਂ ਹਨ। ਜਿਵੇਂ ਕਿ ਡਿਵੈਲਪਰ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ-1995 ਦੀਆਂ ਪਾਬੰਦੀਆਂ ਤੋਂ ਬਿਨਾਂ ਈਡਬਲਯੂਐਸ ਇਕਾਈਆਂ ਨੂੰ ਵੇਚ ਸਕਣਗੇ। ਇਸ ਤੋਂ ਪਹਿਲਾਂ ਕਾਲੋਨੀ ਸਥਾਪਤ ਕਰਨ ਵਾਲੇ ਡਿਵੈਲਪਰ ਨੂੰ ਈਡਬਲਯੂਐਸ ਮਕਾਨ/ਪਲਾਟ ਵੇਚਣ ਲਈ ਸਬੰਧਤ ਸਪੈਸ਼ਲ ਡਿਵੈਲਪਮੈਂਟ ਅਥਾਰਟੀ ਨੂੰ ਸੌਂਪਣੇ ਪੈਂਦੇ ਸਨ। ਆਮ ਤੌਰ ‘ਤੇ ਕਿਸੇ ਕਾਲੋਨੀ ਦੇ ਮਾਮਲੇ ਵਿੱਚ ਮਨਜ਼ੂਰਸ਼ੁਦਾ ਵਿਕਰੀ ਯੋਗ ਖੇਤਰ 55 ਫੀਸਦੀ ਹੁੰਦਾ ਹੈ ਜਦਕਿ ਇੱਕ ਕਿਫਾਇਤੀ ਕਲੋਨੀ ਦੇ ਡਿਵੈਲਪਰ ਲਈ ਇਹ ਦਰ 60 ਫੀਸਦੀ ਰੱਖੀ ਗਈ ਹੈ।
ਜੇਕਰ ਕਾਲੋਨਾਈਜ਼ਰ ਗਰੁੱਪ ਹਾਊਸਿੰਗ ਦਾ ਵਿਕਾਸ ਕਰਨਾ ਚਾਹੁੰਦਾ ਹੈ ਤਾਂ ਵੱਧ ਤੋਂ ਵੱਧ ਜ਼ਮੀਨੀ ਕਵਰੇਜ ਸਾਈਟ ਖੇਤਰ ਦਾ 35 ਫੀਸਦੀ ਅਤੇ ਵੱਧ ਤੋਂ ਵੱਧ ਫਲੋਰ ਏਰੀਆ ਦਰ (ਐਫ.ਏ.ਆਰ.) ਸਾਈਟ ਖੇਤਰ ਦਾ 1:3 ਹੋਵੇਗਾ। ਡਿਵੈਲਪਰ ਨੂੰ ਰਿਹਾਇਸ਼ੀ ਫਲੈਟਾਂ ਦੀ ਕੁੱਲ ਗਿਣਤੀ ਦਾ 10 ਫੀਸਦੀ ਹਿੱਸਾ ਈਡਬਲਯੂਐਸ ਵਾਸਤੇ ਵਿਕਰੀ ਲਈ ਰਾਖਵਾਂ ਰੱਖਣਾ ਲਾਜ਼ਮੀ ਹੋਵੇਗਾ। ਇਨਾਂ ਕਲੋਨੀਆਂ ਲਈ ਪ੍ਰਤੀ ਵਿਅਕਤੀ ਘਣਤਾ ਦਾ ਕੋਈ ਨਿਯਮ ਲਾਗੂ ਨਹੀਂ ਹੋਵੇਗਾ। ਇਸ ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਇਨ•ਾਂ ਕਲੋਨੀਆਂ ਦੇ ਲਾਇਸੰਸ ਦੇਣ ਵਾਸਤੇ ਡਾਇਰੈਕਟੋਰੇਟ ਆਫ ਟਾਊਨ ਐਂਡ ਕੰਟਰੀ ਪਲੈਨਿੰਗ (ਡੀਟੀਸੀਪੀ) ਨੂੰ ਸਮਰੱਥ ਅਥਾਰਟੀ ਦਾ ਅਧਿਕਾਰ ਦਿੱਤਾ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

by Ranjit Singh
November 18, 2026
0

Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

by Ranjit Singh
November 18, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

Most Popular

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

by Ranjit Singh
3 weeks ago
0

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 