• Latest
  • Trending
98 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੀ ਵਿਦਿਆਰਥਣ ਸਨਮਾਨਿਤ

98 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੀ ਵਿਦਿਆਰਥਣ ਸਨਮਾਨਿਤ

6 years ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

24 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

1 hour ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

2 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

2 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

3 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

3 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

4 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
Hindi News
English News
Wednesday, November 18, 2026
No Result
View All Result
25 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

98 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੀ ਵਿਦਿਆਰਥਣ ਸਨਮਾਨਿਤ

July 27, 2020
in ਪੰਜਾਬ
98 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੀ ਵਿਦਿਆਰਥਣ ਸਨਮਾਨਿਤ

98 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੀ ਵਿਦਿਆਰਥਣ ਸਨਮਾਨਿਤ
ਨਵਾਂਸ਼ਹਿਰ, 27 ਜੁਲਾਈ (ਵਿਸ਼ਵ ਵਾਰਤਾ)- ਸਕੂਲ ਸਿੱਖਿਆ ਵਿਭਾਗ ਨੇ ਪਹਿਲਕਦਮੀ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਹੋਈ +2 ਦੀ ਪ੍ਰੀਖਿਆ ਵਿੱਚੋਂ 98 ਫੀਸਦੀ ਤੋਂ ਵੱਧ ਨੰਬਰ ਪ੍ਰਾਪਤ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹੀਦ ਭਗਤ ਸਿੰਘ ਲਗਰ ਦੀ ਵਿਦਿਆਰਥਣ ਨਵਕੀਰਤ ਕੌਰ ਨੂੰ ਘਰ ਜਾ ਕੇ ਸਨਮਾਨਿਤ  ਗਿਆ। ਜ਼ਿਲਾ ਸਿੱਖਿਆ ਅਫਸਰ (ਐ ਸਿ) ਸ੍ਰੀ ਪਵਨ ਕੁਮਾਰ ਨੇ ਦੱਸਿਆ ਕਿ ਸਰਕਾਰੀ ਸਕੂਲ ਦੀ ਇਸ ਵਿਦਿਆਰਥਣ ਨੇ ਵਿਭਾਗ ਦੇ ਨਾਮ ਦੇ ਨਾਲ-ਨਾਲ ਆਪਣੇ ਪਿੰਡ ਅਤੇ ਮਾਪਿਆਂ ਦਾ ਰੁਤਬਾ ਵੀ ਸਮਾਜ ਵਿਚ ਉੱਚਾ ਕੀਤਾ ਹੈ। ਉਨਾਂ ਕਿਹਾ ਕਿ ਵਿਭਾਗ ਇਨਾਂ ਵਿਦਿਆਰਥੀਆਂ ਉੱਤੇ ਫਖਰ ਮਹਿਸੂਸ ਕਰਦਾ ਹੈ। ਇਸ ਲਈ ਸਾਡੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਇਨਾਂ ਬੱਚਿਆਂ ਦਾ ਹੌਸਲਾ ਹੋਰ ਵਧਾਈਏ ਤਾਂ ਕਿ ਇਨਾਂ ਵੱਲ ਵੇਖ ਕੇ ਹੋਰ ਬੱਚੇ ਵੀ ਉਤਸਾਹਿਤ ਹੋਣ। ਉਨਾਂ ਬੱਚਿਆਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਹੁਣ ਪ੍ਰਾਈਵੇਟ ਸਕੂਲਾਂ ਨਾਲੋਂ ਜ਼ਿਆਦਾ ਵਧੀਆ ਬਣ ਚੁੱਕਿਆ ਹੈ। ਲਾਕਡਾਊਨ ਦੇ ਸਮੇਂ ਵਿਚ ਵੀ ਵਿਦਿਆਰਥੀਆਂ ਦੇ ਪੜਾਈ ਦੇ ਨੁਕਸਾਨ ਨੂੰ ਰੋਕਣ ਲਈ ਈ ਕੰਨਟੈਂਟ ਰਾਹੀ ਘਰ ਬੈਠੇ ਵਿਦਿਆਰਥੀਆਂ ਨੂੰ ਰੋਜ਼ਾਨਾ ਪੜਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿਚ ਪੜਦੇ ਬੱਚਿਆਂ ਦੇ ਪੇਪਰ ਅਤੇ ਵਿੱਦਿਅਕ ਮੁਕਾਬਲੇ ਵੀ ਆਨਲਾਇਨ ਕਰਵਾਏ ਜਾ ਰਹੇ ਹਨ। ਇਸ ਲਈ ਸਾਨੂੰ ਆਪਣੇ ਬੱਚੇ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਕੇ ਸਰਕਾਰੀ ਸਹੂਲਤਾਂ ਦਾ ਲਾਭ ਲੈਣਾ ਚਾਹੀਦਾ ਹੈ। ਇਸ ਮੌਕੇ ਸਰਪੰਚ ਹਰਦੇਵ ਸਿੰਘ ਸਰਪੰਚ ਅਤੇ ਬੱਚੀ ਦੇ ਪਿਤਾ ਪ੍ਰੇਮ ਸਿੰਘ ਵਲੋਂ ਜ਼ਿਲਾ ਸਿੱਖਿਆ ਅਧਿਕਾਰੀ ਦਾ ਧੰਨਵਾਦ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਪਿੰਡ ਦੇ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣਗੇ। ਇਸ ਮੌਕੇ ਉੱਪ ਜਿਲਾ ਸਿੱਖਿਆ ਅਫਸਰ ਛੋਟੂ ਰਾਮ, ਸੋਸ਼ਲ ਮੀਡੀਆ ਕੋਆਰਡੀਨੇਟਰ ਗੁਰਦਿਆਲ ਸਿੰਘ, ਬੱਚੀ ਦੀ ਜਸਵਿੰਦਰ ਕੌਰ, ਦਾਦਾ ਸੰਸਾਰ ਸਿੰਘ, ਦਾਦੀ ਸੁਰਜੀਤ ਕੌਰ ਅਤੇ ਸਰਕਾਰੀ ਹਾਈ ਸਕੂਲ ਸ਼ੇਖੂਪੁਰ ਬਾਗ ਦੇ ਇੰਚਾਰਜ ਹਰੀਸ਼ ਕੁਮਾਰ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

by Ranjit Singh
November 18, 2026
0

Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

by Ranjit Singh
November 18, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
1 week ago
0

ਚੰਡੀਗੜ੍ਹ, 9 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 