• Latest
  • Trending
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਡੀ ਜੀ ਪੀ ਦਿਨਕਰ ਗੁਪਤਾ ਦੀ ਅਗਵਾਈ ਵਾਲੀ ਸੂਬੇ ਦੀ ਪੁਲਿਸ ਵੱਲੋਂ ਯੂ ਏ ਪੀ ਏ ਦੀ ਅੰਨ•ੇਵਾਹ ਵਰਤੋਂ ਖਿਲਾਫ ਦਿੱਤੀ ਚੇਤਾਵਨੀ

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਡੀ ਜੀ ਪੀ ਦਿਨਕਰ ਗੁਪਤਾ ਦੀ ਅਗਵਾਈ ਵਾਲੀ ਸੂਬੇ ਦੀ ਪੁਲਿਸ ਵੱਲੋਂ ਯੂ ਏ ਪੀ ਏ ਦੀ ਅੰਨ•ੇਵਾਹ ਵਰਤੋਂ ਖਿਲਾਫ ਦਿੱਤੀ ਚੇਤਾਵਨੀ

6 years ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

6 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

7 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

7 hours ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

8 hours ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

8 hours ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

9 hours ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

9 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

9 hours ago
Hindi News
English News
Saturday, July 4, 2026
No Result
View All Result
31 °c
Chandigarh
35 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਡੀ ਜੀ ਪੀ ਦਿਨਕਰ ਗੁਪਤਾ ਦੀ ਅਗਵਾਈ ਵਾਲੀ ਸੂਬੇ ਦੀ ਪੁਲਿਸ ਵੱਲੋਂ ਯੂ ਏ ਪੀ ਏ ਦੀ ਅੰਨ•ੇਵਾਹ ਵਰਤੋਂ ਖਿਲਾਫ ਦਿੱਤੀ ਚੇਤਾਵਨੀ

July 28, 2020
in ਚੰਡੀਗੜ੍ਹ
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਡੀ ਜੀ ਪੀ ਦਿਨਕਰ ਗੁਪਤਾ ਦੀ ਅਗਵਾਈ ਵਾਲੀ ਸੂਬੇ ਦੀ ਪੁਲਿਸ ਵੱਲੋਂ ਯੂ ਏ ਪੀ ਏ ਦੀ ਅੰਨ•ੇਵਾਹ ਵਰਤੋਂ ਖਿਲਾਫ ਦਿੱਤੀ ਚੇਤਾਵਨੀ

ਛੋਟੀਆਂ ਛੋਟੀਆਂ ਗਲਤੀਆਂ ਲਈ ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਜੇਲ•ਾਂ ਵਿਚ ਡੱਕਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਸੁਖਬੀਰ ਸਿੰਘ ਬਾਦਲ
ਚੰਡੀਗੜ•, 28 ਜੁਲਾਈ (ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਮੁੱਖਮ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡੀ ਜੀ ਪੀ ਦਿਨਕਰ ਗੁਪਤਾ, ਜੋ ਸਿੱਖ ਵਿਰੋਧੀ ਸਟੈਂਡਾਂ ਲਈ ਜਾਣੇ ਜਾਂਦੇ ਹਨ, ਦੀ ਅਗਵਾਈ ਹੇਠ ਸੂਬੇ ਦੀ ਪੁਲਿਸ ਵੱਲੋਂ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ ਏ ਪੀ ਏ) ਦੀ ਅੰਨ•ੇਵਾਹ ਵਰਤੋਂ ਵਿਰੁੱਧ ਚੇਤਾਵਨੀ ਦਿੱਤੀ ਹੈ। ਉਹਨਾਂ ਕਿਹਾ ਕਿ ਸੂਬੇ ਦੇ ਪੁਲਿਸ ਮੁਖੀ ਨੂੰ ਸਪਸ਼ਟ ਹਦਾਇਤਾਂ ਜਾਰੀ ਹੋਣੀਆਂ ਚਾਹੀਦੀਆਂ ਹਨ ਕਿ ਛੋਟੀਆਂ ਛੋਟੀਆਂ ਗਲਤੀਆਂ ਲਈ ਸਿੱਖ ਨੌਜਵਾਨਾਂ ‘ਤੇ ਯੂ ਏ ਪੀ ਏ ਤਹਿਤ ਕੇਸ ਦਰਜ ਨਾ ਕੀਤੇ ਜਾਣ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਛੋਟੀਆਂ ਛੋਟੀਆਂ ਗਲਤੀਆਂ ਕਾਰਨ ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਜੇਲ•ਾਂ ਵਿਚ ਡੱਕੇ ਜਾਣ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਸੂਬੇ ਦੀ ਪੁਲਿਸ ਯੂ ਏ ਪੀਏ ਦੀ ਦੁਰਵਰਤੋਂ ਕਰ ਰਹੀ ਹੈ ਜਿਸ ‘ਤੇ ਤੁਰੰਤ ਰੋਕ ਲਾਈ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਡੀ ਜੀ ਪੀ ਹਾਲੇ ਵੀ ਆਪਣੇ ਪਹਿਲਾਂ ਕਹੇ ਬਿਆਨ ਕਿ ਜੋ ਇਕ ਦਿਨ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਜਾਂਦਾ ਹੈ, ਉਹ ਅਤਿਵਾਦੀ ਬਣ ਆਉਂਦਾ ਹੈ, ਦੀ ਗਲਤਫਹਿਮੀ ਵਿਚ ਹਨ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਡੀ ਜੀ ਪੀ ਨੂੰ ਸਪਸ਼ਟ ਹਦਾਇਤਾਂ ਦੇਣ ਕਿ ਸੋਸ਼ਲ ਮੀਡੀਆ ‘ਤੇ ਕੁਝ ਵੀ ਵੇਖਣ ਜਾਂ ਉਸਨੂੰ ਸ਼ੇਅਰ ਕਰਨ ‘ਤੇ ਕਿਸੇ ਵੀ ਸਿੱਖ ਨੌਜਵਾਨ ਨੂੰ ਚੁੱਕ ਕੇ ਉਸ ‘ਤੇ ਕੇਸ ਦਰਜ ਨਾ ਕੀਤਾ ਜਾਵੇ। ਉਹਨਾਂ ਕਿਹਾ ਕਿ ਨੌਜਵਾਨਾਂ ‘ਤੇ ਵੱਡੇ ਗੁਨਾਹਾਂ ਦੇ ਦੋਸ਼ ਲਗਾਏ ਜਾ ਰਹੇ ਹਨ ਅਤੇ ਉਹਨਾਂ ਨੂੰ ਦੇਸ਼ ਵਿਰੋਧੀ ਕਰਾਰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਜਿਹੇ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਉਹਨਾਂ ਨੂੰ ਜੇਲ•ਾਂ ਵਿਚ ਡੱਕਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।
ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਤਰੀਕੇ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਨਾਲ ਨਾ ਸਿਰਫ ਉਹਨਾਂ ਦੇ ਜੀਵਨ ‘ਤੇ ਧੱਬਾ ਲੱਗ ਜਾਵੇਗਾ ਬਲਕਿ ਇਸਦੇ ਗੰਭੀਰ ਨਤੀਜੇ ਨਿਕਲਣਗੇ ਤੇ ਸੂਬੇ ਦੀ ਸ਼ਾਂਤੀ ਤੇ ਸਦਭਾਵਨਾ ਵੀ ਭੰਗ ਹੋਵੇਗੀ। ਉਹਨਾਂ ਕਿਹਾ ਕਿ ਸਾਨੂੰ ਅਜਿਹੇ ਕਦਮ ਚੁੱਕਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜੋ ਪੰਜਾਬ ਨੂੰ ਫਿਰ ਤੋਂ ਕਾਲੇ ਦੌਰ ਵਿਚ ਲੈ ਜਾਣ। ਉਹਨਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਤਰੀਕੇ ਝੂਠੇ ਕੇਸਾਂ ਵਿਚ ਫਸਾਏ ਜਾਣ ਵਾਲੇ ਸਾਰੇ ਸਿੱਖ ਨੌਜਵਾਨਾਂ ਦੇ ਕੇਸ ਲੜੇਗਾ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਦੇਸ਼ ਭਗਤ ਲੋਕ ਹਨ ਤੇ ਰੈਫਰੰਡਮ 2020 ਜਾਂ ਕਿਸੇ ਵੀ ਹੋਰ ਵੰਡ ਪਾਊ ਏਜੰਡੇ ਦੀ ਇਹਨਾਂ ਹਮਾਇਤ ਨਹੀਂ ਕੀਤੀ। ਉਹਨਾਂ ਕਿਹਾ ਕਿ ਪੰਜਾਬੀਆਂ ਦਾ ਇਤਿਹਾਸ ਰਿਹਾ ਹੈ ਕਿ ਇਹਨਾਂ ਨੇ ਦੇਸ਼ ਵਾਸਤੇ ਆਪਣੀਆਂ ਜਾਨਾਂ ਵਾਰੀਆਂ ਹਨ ਅਤੇ ਲੋੜ ਪੈਣ ‘ਤੇ ਫਿਰ ਵੀ ਕਰ ਸਕਦੇ ਹਨ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਇਹ ਚੰਗੀ ਤਰ•ਾਂ ਸਮਝਣ ਲੈਣਾ ਚਾਹੀਦਾ ਹੈ ਕਿ ਉਹ ਹੀ ਸ੍ਰੀ ਹਰਿਮੰਦਿਰ ਸਾਹਿਬ ‘ਤੇ ਹਮਲੇ, ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਅਤੇ 1984 ਵਿਚ ਦਿੱਲੀ ਤੇ ਹੋਰ ਸ਼ਹਿਰਾਂ ਵਿਚ ਸਿੱਖਾਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹੈ। ਹੁਣ ਉਸਨੂੰ ਸਿੱਖਾਂ ਨੂੰ ਗਲਤ ਕੇਸਾਂ ਵਿਚ ਫਸਾਉਣ ਤੋਂ ਬਾਜ ਆਉਣਾ ਚਾਹੀਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

by Jaspreet Kaur
July 3, 2026
0

ਇੰਤਜ਼ਾਰ ਹੋਇਆ ਖ਼ਤਮ! OTT 'ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ 'ਪੰਜਾਬ 95' - ਇਸ ਨਵੇਂ ਨਾਮ ਨਾਲ ਹੋਈ ਰਿਲੀਜ਼...

Most Popular

National: ਅਯੁੱਧਿਆ ਰਾਮ ਮੰਦਰ ਵਿੱਚ ਚੰਦਾ ਚੋਰੀ ਮਾਮਲਾ: ਹੁਣ SIT ਕਰੇਗੀ ਜਾਂਚ

National: ਅਯੁੱਧਿਆ ਰਾਮ ਮੰਦਰ ਵਿੱਚ ਚੰਦਾ ਚੋਰੀ ਮਾਮਲਾ: ਹੁਣ SIT ਕਰੇਗੀ ਜਾਂਚ

by Ranjit Singh
3 weeks ago
0

National: ਅਯੁੱਧਿਆ ਰਾਮ ਮੰਦਰ ਵਿੱਚ ਚੰਦਾ ਚੋਰੀ ਮਾਮਲਾ: ਹੁਣ SIT ਕਰੇਗੀ ਜਾਂਚ ਅਯੁੱਧਿਆ, 14 ਜੂਨ (ਵਿਸ਼ਵ ਵਾਰਤਾ): ਅਯੁੱਧਿਆ ਰਾਮ ਮੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 