• Latest
  • Trending
ਬੱਚਿਆਂ ਦੀ ਜਾਨ ਜੋਖਮ ‘ਚ ਪਾ ਕੇ ਧਰਨਾ ਦੇਣ ਵਾਲੇ 40 ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਬੱਚਿਆਂ ਦੀ ਜਾਨ ਜੋਖਮ ‘ਚ ਪਾ ਕੇ ਧਰਨਾ ਦੇਣ ਵਾਲੇ 40 ਵਿਅਕਤੀਆਂ ਵਿਰੁੱਧ ਮਾਮਲਾ ਦਰਜ

6 years ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

27 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

56 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

2 hours ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

2 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

3 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

3 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

4 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

5 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੱਚਿਆਂ ਦੀ ਜਾਨ ਜੋਖਮ ‘ਚ ਪਾ ਕੇ ਧਰਨਾ ਦੇਣ ਵਾਲੇ 40 ਵਿਅਕਤੀਆਂ ਵਿਰੁੱਧ ਮਾਮਲਾ ਦਰਜ

July 29, 2020
in ਪੰਜਾਬ
ਬੱਚਿਆਂ ਦੀ ਜਾਨ ਜੋਖਮ ‘ਚ ਪਾ ਕੇ ਧਰਨਾ ਦੇਣ ਵਾਲੇ 40 ਵਿਅਕਤੀਆਂ ਵਿਰੁੱਧ ਮਾਮਲਾ ਦਰਜ

-ਬਿਨ੍ਹਾਂ ਮਾਸਕ ਪਾਏ ਤੇ ਆਪਸੀ ਦੂਰੀ ਨਿਯਮਾਂ ਦੀ ਉਲੰਘਣਾ ਕਰਕੇ ਦਿੱਤਾ ਸੀ ਧਰਨਾ
-ਕੋਰੋਨਾ ਮਹਾਂਮਾਰੀ ਸਬੰਧੀਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤੀ-ਐਸ.ਐਸ.ਪੀ.
-ਮਿਸ਼ਨ ਫ਼ਤਿਹ ਤਹਿਤ ਕੋਵਿਡ-19 ਤੋਂ ਬਚਣ ਲਈ ਨਿਰਧਾਰਤ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ: ਸਿੱਧੂ
ਪਟਿਆਲਾ, 29 ਜੁਲਾਈ (ਵਿਸ਼ਵ ਵਾਰਤਾ)-ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਬਣਾਏ ਨਿਯਮਾਂ ਦੀ ਅਣਦੇਖੀ ਕਰਕੇ, ਬਿਨ੍ਹਾਂ ਮਾਸਕ ਪਾਏ ਅਤੇ ਆਪਸੀ ਦੂਰੀ ਦੀ ਉਲੰਘਣਾ ਕਰਕੇ ਛੋਟੇ ਬੱਚਿਆਂ ਦੀ ਜਾਨ ਜੋਖਮ ‘ਚ ਪਾਉਂਦਿਆਂ ਧਰਨਾ ਪ੍ਰਦਰਸ਼ਨ ਕਰਨ ਵਾਲੇ 40 ਦੇ ਕਰੀਬ ਵਿਅਕਤੀਆਂ ਵਿਰੁੱਧ ਪਟਿਆਲਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਐਸ.ਐਸ.ਪੀ. ਪਟਿਆਲਾ ਸ. ਮਨਦੀਪ ਸਿੰਘ ਸਿੱਧੂ ਨੇ ਦਿੱਤੀ।
ਸ. ਸਿੱਧੂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਜਨਤਕ ਥਾਵਾਂ ‘ਤੇ  ਮਾਸਕ ਪਾਉਣਾ ਅਤੇ ਆਪਸੀ ਦੂਰੀ ਬਣਾ ਕੇ ਰੱਖਣ ਲਾਜਮੀ ਨਿਯਮ ਹੈ ਪਰੰਤੂ ਬੀਤੇ ਦਿਨ ਪਟਿਆਲਾ ਸ਼ਹਿਰ ਵਿਖੇ ਕੁਝ ਲੋਕਾਂ ਨੇ ਬੱਚਿਆਂ ਦੀ ਜਾਨ ਵੀ ਜੋਖਮ ‘ਚ ਪਾ ਕੇ ਕੋਵਿਡ-19 ਨਿਯਮਾਂ ਦੀ ਉਲੰਘਣਾ ਕੀਤੀ, ਜਿਸ ਕਰਕੇ ਇਨ੍ਹਾਂ ਵਿਰੁੱਧ ਥਾਣਾ ਸਿਵਲ ਲਾਇਨ ਵਿਖੇ ਆਈ.ਪੀ.ਸੀ. ਦੀਆਂ ਧਾਰਾਵਾਂ 188, 269 ਤੇ 270 ਅਤੇ ਡਿਜਾਸਟਰ ਮੈਨੇਜਮੈਂਟ ਐਕਟ ਦੀ ਧਾਰਾ 51 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਸ. ਸਿੱਧੂ ਨੇ ਦੱਸਿਆ ਕਿ ਇਸ ਮੁਕੱਦਮੇ ‘ਚ ਜਗਤਾਰ ਸਿੰਘ ਜੱਗੀ, ਜੈਦੀਪ ਗੋਇਲ, ਇਸ਼ੂ ਗਿੱਲ, ਅਮਨਦੀਪ ਸਿੰਘ, ਰਜਿੰਦਰ ਸਿੰਘ ਸਮੇਤ 30-35 ਹੋਰ ਵਿਅਕਤੀ ਨਾਮਜਦ ਕੀਤੇ ਗਏ ਹਨ। ਇਨ੍ਹਾਂ ਨੇ ਬਿਨ੍ਹਾਂ ਪ੍ਰਵਾਨਗੀ ਧਰਨਾ ਦੇ ਕੇ ਜਿੱਥੇ ਆਪਸੀ ਦੂਰੀ ਨਿਯਮਾਂ ਦੀ ਉਲੰਘਣਾ ਕੀਤੀ ਉਥੇ ਹੀ ਇਨ੍ਹਾਂ ਵਿੱਚੋਂ ਬਹੁਤੇ ਜਣਿਆਂ ਨੇ ਮਾਸਕ ਵੀ ਨਹੀਂ ਸੀ ਪਾਇਆ ਹੋਇਆ।
ਸ. ਸਿੱਧੂ ਨੇ ਕਿਹਾ ਕਿ ਇੱਥੋਂ ਤੱਕ ਕਿ ਇਨ੍ਹਾਂ ਨੇ ਤਾਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਛੋਟੇ ਬੱਚਿਆਂ ਦਾ ਵੀ ਖਿਆਲ ਨਹੀਂ ਰੱਖਿਆ ਅਤੇ ਧਰਨੇ ‘ਚ ਛੋਟੇ-ਛੋਟੇ ਬੱਚਿਆਂ ਦੀ ਵੀ ਸ਼ਮੂਲੀਅਤ ਕਰਵਾ ਕੇ ਉਨ੍ਹਾਂ ਦੀ ਜਾਨ ਨੂੰ ਜੋਖਮ ‘ਚ ਪਾ ਦਿੱਤਾ ਅਤੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਦੀ ਵੀ ਉਲੰਘਣਾ ਕੀਤੀ।
ਐਸ.ਐਸ.ਪੀ. ਸ. ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਅਤੇ ਪੰਜਾਬ ਸਰਕਾਰ ਵੱਲੋਂ ਅਰੰਭੇ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਹਦਾਇਤਾਂ ਦੀ ਪਾਲਣਾਂ ਕਰਨ ਅਤੇ ਨਿਯਮਾਂ ਦੀ ਅਣਦੇਖੀ ਕਰਨ ਤੋਂ ਗੁਰੇਜ਼ ਕਰਨ ਵਰਨਾਂ ਅਜਿਹੇ ਪੁਲਿਸ ਨੂੰ ਮਜ਼ਬੂਰਨ ਅਜਿਹੇ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਪਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

Most Popular

Badminton : ਪੀ.ਵੀ. ਸਿੰਧੂ ਨੇ ਜਿੱਤਿਆ ‘Hylo Open’ ਦਾ ਖਿਤਾਬ

Badminton : ਪੀ.ਵੀ. ਸਿੰਧੂ ਨੇ ਜਿੱਤਿਆ ‘Hylo Open’ ਦਾ ਖਿਤਾਬ

by Navjot
2 weeks ago
0

  ਨਵੀਂ ਦਿੱਲੀ, 1 ਨਵੰਬਰ (ਵਿਸ਼ਵ ਵਾਰਤਾ) - ਓਲੰਪਿਕ ਵਿੱਚ ਦੋ ਵਾਰ ਤਗਮਾ ਜਿੱਤਣ ਵਾਲੀ ਪੀ.ਵੀ. ਸਿੰਧੂ ਨੇ ਐਤਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 