• Latest
  • Trending
ਬਿਜਲੀ ਬੋਰਡ ਦੀ ਮਾੜੀ ਸਪਲਾਈ  ਨੂੰ ਲੈਕੇ ਪ੍ਰਦਰਸ਼ਨ

ਬਿਜਲੀ ਬੋਰਡ ਦੀ ਮਾੜੀ ਸਪਲਾਈ ਨੂੰ ਲੈਕੇ ਪ੍ਰਦਰਸ਼ਨ

6 years ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

1 hour ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

10 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

10 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

11 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

11 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

13 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

14 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

14 hours ago
Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਜਲੀ ਬੋਰਡ ਦੀ ਮਾੜੀ ਸਪਲਾਈ ਨੂੰ ਲੈਕੇ ਪ੍ਰਦਰਸ਼ਨ

July 29, 2020
in ਹੁਸਿਆਰਪੁਰ, ਪੰਜਾਬ
ਬਿਜਲੀ ਬੋਰਡ ਦੀ ਮਾੜੀ ਸਪਲਾਈ  ਨੂੰ ਲੈਕੇ ਪ੍ਰਦਰਸ਼ਨ

ਬਿਜਲੀ ਬੋਰਡ ਦੀ ਮਾੜੀ ਸਪਲਾਈ  ਨੂੰ ਲੈਕੇ ਪ੍ਰਦਰਸ਼ਨ
ਹੁਸ਼ਿਆਰਪੁਰ 29 ਜੁਲਾਈ (ਵਿਸ਼ਵ ਵਾਰਤਾ)-ਬਿਜਲੀ ਬੋਰਡ ਵੱਲੋਂ ਟਿਊਵਲਾਂ ਦੀ ਬਿਜਲੀ ਦੀ ਮਾੜੀ ਸਪਲਾਈ ਵਿਰੁੱਧ ਚੱਕ ਗੁੱਜਰਾਂ ਫੀਡਰ ਅਧੀਨ ਆਉਂਦੇ ਪਿੰਡਾਂ ਸਿੰਗੜੀਵਾਲਾ, ਚੱਕ ਗੁੱਜਰਾਂ, ਡਗਾਣਾਂ, ਹੈਦਰੋਵਾਲ, ਪਿੱਪਲਾਵਾਲਾਂ, ਡਗਾਣਾਂ ਖੁਰਦ, ਨਿਆੜਾ ਦੇ ਕਿਸਾਨਾਂ ਵਲੋਂ ਬਿਜਲੀ ਬੋਰਡ ਦੇ ਹੁਸ਼ਿਆਰਪੁਰ ਦਫਤਰ ਦੇ ਬਾਹਰ  ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਇਸ ਸਮੇਂ ਕਿਸਾਨਾਂ ਨੇ ਦੱਸਿਆ ਕਿ 15 – 16 ਦਿਨਾਂ ਤੋਂ ਟਿਊਵਲਾ ਲਈ ਬਿਜਲੀ ਦੀ ਮਾੜੀ ਸਪਲਾਈ ਕਰਨ ਉਹਨਾਂ ਦੀਆਂ ਫਸਲਾਂ ਦੀ ਬਰਬਾਦੀ ਹੋ ਰਹੀ ਹੈ ਅਤੇ ਮਾਲ ਡੰਗਰ ਲਈ ਪਾਣੀ ਦੀ ਸਮੱਸਿਆ ਬਣੀ ਹੋਈ ਹੈ। ਇਸ ਸਮੇਂ ਕਿਸਾਨਾਂ ਨੇ ਦੱਸਿਆ ਕਿ ਬਿਜਲੀ ਦੀ ਮਾੜੀ ਸਪਲਾਈ ਕਰਨ ਝੋਨੇ, ਮੱਕੀ, ਕਮਾਦ, ਪਸ਼ੂਆਂ ਦੇ ਚਾਰੇ ਦੀ ਫਸਲ ਦੀ ਵੱਡੀ ਪੱਧਰ ਤੇ ਬਰਬਾਦੀ ਹੋ ਰਹੀ ਹੈ ਉਹਨਾਂ ਇਸ ਸਮੇਂ ਸਰਕਾਰ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਨਿਰਵਿਘਨ ਅੱਠ ਘੰਟੇ ਸਪਲਾਈ ਕਰਨ ਦੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ। ਕਿਸਾਨਾਂ ਨੇ ਦੱਸਿਆ ਕਿ ਕਿਸਾਨ ਤਾਂ ਪਹਿਲਾਂ ਹੀ ਹੀ ਮੰਦੀ ਦਾ ਸ਼ਿਕਾਰ ਹਨ ਜੇ ਸਰਕਾਰ ਤੇ ਬਿਜਲੀ ਬੋਰਡ ਦਾ ਰਵੱਈਆ ਇਸ ਤਰ੍ਹਾਂ ਹੀ ਰਿਹਾ ਤਾਂ ਕਿਸਾਨ ਬਿੱਲਕੁਲ ਖਤਮ ਹੋ ਜਾਣਗੇ । ਉਨ੍ਹਾਂ ਇਸ ਸਮੇਂ ਬਿਜਲੀ ਬੋਰਡ ਅਤੇ ਸਰਕਾਰ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਅਗਰ ਉਹਨਾਂ ਨੂੰ ਨਿਰਵਿਘਨ ਅੱਠ ਘੰਟੇ ਸਪਲਾਈ ਤੇ ਹੋਰ ਸਮੱਸਿਆਵਾਂ ਦਾ ਹੱਲ ਨਹੀਂ ਕੀਤੀ ਤਾਂ ਉਹ ਸੜਕਾਂ ਤੇ ਉੱਤਰਨ ਲਈ ਮਜਬੂਰ ਹੋਣਗੇ ਇਸ ਸਮੇਂ ਸਮਿੱਤਰ ਸਿੰਘ ਡਗਾਣਾਂ, ਕੁਲਵਿੰਦਰ ਸਿੰਘ ਡਗਾਣਾਂ,ਸਾਬਕਾ ਸਰਪੰਚ ਚਰਨ ਬਰਿੰਦਰ ਸਿੰਘ ਸਿੰਗੜੀਵਾਲਾ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਨਾਮ ਸਿੰਘ ਸਿੰਗੜੀਵਾਲਾ, ਸਾਬਕਾ ਸਰਪੰਚ ਹਰਭਜਨ ਸਿੰਘ ਲਾਲੀ ਚੱਕ ਗੁਜਰਾਂ, ਹਰਪਾਲ ਸਿੰਘ ਨੰਬਰਦਾਰ, ਗੁਰਿੰਦਰ ਸਿੰਘ ਧਾਮੀ,  ਬਲਰਾਜ ਸਿੰਘ ਹੈਦਰੋਵਾਲ, ਬਲਜੀਤ ਸਿੰਘ ਹੈਦਰੋਵਾਲ, ਮਹਿੰਦਰ ਸਿੰਘ ਚੱਕ ਗੁਜਰਾਂ, ਕੁਲਵਿੰਦਰ ਸਿੰਘ ਸਿੰਗੜੀਵਾਲਾ, ਜੋਗਿੰਦਰ ਸਿੰਘ ਨੰਬਰਦਾਰ, ਤਲਵਿੰਦਰ ਸਿੰਘ ਡਗਾਣਾਂ ਖੁਰਦ, ਹਰਭਜਨ ਸਿੰਘ ਪਿਪਲਾਵਾਲਾਂ, ਹਰਵਿੰਦਰ ਸਿੰਘ ਪਿਪਲਾਵਾਲਾਂ, ਕੋਮਲ ਸਿੰਘ ਨਿਆੜਾ, ਦਵਿੰਦਰ ਸਿੰਘ ਨਿਆੜਾ, ਅਵਤਾਰ ਸਿੰਘ ਸਿੰਗੜੀਵਾਲਾ, ਬਲਵਿੰਦਰ ਸਿੰਘ ਬਿੰਦਾ , ਸਾਬੀ ਡਗਾਣਾਂ, ਅਮ੍ਰਿਤਪਾਲ ਸਿੰਘ ਡਗਾਣਾਂ ਤੇ  ਸ਼ੌਕੀਨ ਸਿੰਘ ਡਗਾਣਾਂ ਆਦਿ ਹਾਜ਼ਰ ਸਨ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

Most Popular

ਵਿਦੇਸ਼ੀ ਨੌਕਰੀ ਦੇ ਨਾਂ ‘ਤੇ ਧੋਖਾਧੜੀ ਕਰਨ ਵਾਲੇ 2 ਵਿਅਕਤੀਆਂ ਖਿਲਾਫ ਚਾਰਜਸ਼ੀਟ ਦਾਖਲ 

ਵਿਦੇਸ਼ੀ ਨੌਕਰੀ ਦੇ ਨਾਂ ‘ਤੇ ਧੋਖਾਧੜੀ ਕਰਨ ਵਾਲੇ 2 ਵਿਅਕਤੀਆਂ ਖਿਲਾਫ ਚਾਰਜਸ਼ੀਟ ਦਾਖਲ 

by Navjot
2 weeks ago
0

  ਸ੍ਰੀਨਗਰ, 31 ਅਕਤੂਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਕ੍ਰਾਈਮ ਬ੍ਰਾਂਚ ਦੇ 'ਇਕਨਾਮਿਕ ਔਫੈਂਸਿਜ਼ ਵਿੰਗ' (EOW) ਨੇ ਦੋ ਵਿਅਕਤੀਆਂ ਖਿਲਾਫ ਚਾਰਜਸ਼ੀਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 