• Latest
  • Trending
ਸ਼ਗਨ ਸਕੀਮ ਸਮੇਤ ਸਭ ਭਲਾਈ ਸਕੀਮਾਂ ਦੀ ਕੈਪਟਨ ਸਰਕਾਰ ਨੇ ਸੰਘੀ ਘੁੱਟੀ- ਬਸਪਾ ਸੂਬਾ ਪ੍ਰਧਾਨ

ਸ਼ਗਨ ਸਕੀਮ ਸਮੇਤ ਸਭ ਭਲਾਈ ਸਕੀਮਾਂ ਦੀ ਕੈਪਟਨ ਸਰਕਾਰ ਨੇ ਸੰਘੀ ਘੁੱਟੀ- ਬਸਪਾ ਸੂਬਾ ਪ੍ਰਧਾਨ

6 years ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

19 minutes ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

51 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

2 hours ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

3 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

3 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

4 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

4 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

5 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

5 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

5 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਗਨ ਸਕੀਮ ਸਮੇਤ ਸਭ ਭਲਾਈ ਸਕੀਮਾਂ ਦੀ ਕੈਪਟਨ ਸਰਕਾਰ ਨੇ ਸੰਘੀ ਘੁੱਟੀ- ਬਸਪਾ ਸੂਬਾ ਪ੍ਰਧਾਨ

July 30, 2020
in ਪੰਜਾਬ
ਸ਼ਗਨ ਸਕੀਮ ਸਮੇਤ ਸਭ ਭਲਾਈ ਸਕੀਮਾਂ ਦੀ ਕੈਪਟਨ ਸਰਕਾਰ ਨੇ ਸੰਘੀ ਘੁੱਟੀ- ਬਸਪਾ ਸੂਬਾ ਪ੍ਰਧਾਨ

ਸ਼ਗਨ ਸਕੀਮ ਸਮੇਤ ਸਭ ਭਲਾਈ ਸਕੀਮਾਂ ਦੀ ਕੈਪਟਨ ਸਰਕਾਰ ਨੇ ਸੰਘੀ ਘੁੱਟੀ- ਬਸਪਾ ਸੂਬਾ ਪ੍ਰਧਾਨ

ਕਾਂਗਰਸ ਸਰਕਾਰ ਸਮਾਜ ਭਲਾਈ ਵਿਭਾਗ ਦਾ ਨਾਮ ਬਦਲਕੇ ਸਮਾਜ ਜੁਲਮ ਵਿਭਾਗ ਰੱਖੇ

ਚੰਡੀਗੜ੍ਹ 31ਜੁਲਾਈ ( ਵਿਸ਼ਵਵਾਰਤਾ )ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪਿਛਲੇ ਇੱਕ ਸਾਲ ਤੋਂ ਸ਼ਗਨ ਸਕੀਮ ਦੇ ਪੈਸੇ ਲੋੜਵੰਦ ਲੜਕੀਆਂ ਦੇ ਮਾਪਿਆਂ ਨੂੰ ਸਮੇਂ ਸਿਰ ਰਿਲੀਜ਼ ਨਾ ਕਰਨ ਤੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਤੇ ਪੰਜਾਬ ਸਰਕਾਰ ਨੂੰ ਜਲਦ ਤੋਂ ਜਲਦ ਸ਼ਗਨ ਸਕੀਮ ਦੇ ਪੈਸੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਾਉਣ ਦੀ ਨਸੀਹਤ ਦਿੱਤੀ। ਉਨ੍ਹਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਅਧੀਨ ਐਸਸੀ ਤੇ ਬੀਸੀ ਕਮਿਊਨਿਟੀ ਦੇ ਗਰੀਬ ਲੋੜਵੰਦਾਂ ਨੂੰ ਇਸ ਸਕੀਮ ਅਧੀਨ ਕੈਪਟਨ ਸਰਕਾਰ ਨੇ ਵੋਟਾਂ ਤੋਂ ਪਹਿਲਾਂ 51 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਬੜੇ ਅਫਸੋਸ ਦੀ ਗੱਲ ਹੈ ਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਪਿਛਲੀ ਗਠਜੋੜ ਸਰਕਾਰ ਦੇ ਮੌਕੇ ਮਿਲਦੇ 15 ਹਜ਼ਾਰ ਰੁਪਏ ਤੋਂ ਮਾਮੂਲੀ ਵਾਧਾ ਕਰਕੇ ਰਕਮ ਸਿਰਫ 21 ਹਜ਼ਾਰ ਰੁਪਏ ਤੱਕ ਹੀ ਸਰਕਾਰ ਕਰ ਸਕੀ ਹੈ ਤੇ ਹੁਣ ਲੱਗਭਗ ਪਿਛਲੇ ਇੱਕ ਸਾਲ ਤੋਂ ਇਨ੍ਹਾਂ ਗਰੀਬ ਲੋੜਵੰਦਾਂ ਨੂੰ ਸ਼ਗਨ ਸਕੀਮ ਦਾ ਕੋਈ ਵੀ ਪੈਸਾ ਸਰਕਾਰ ਨੇ ਰਿਲੀਜ਼ ਨਹੀ ਕੀਤਾ ਤੇ ਇਨ੍ਹਾਂ ਗਰੀਬਾਂ ਨਾਲ ਬੜੀ ਬੇਇਨਸਾਫੀ ਹੋ ਰਹੀਂ ਹੈ, ਤੇ ਬਸਪਾ ਸਰਕਾਰ ਦੇ ਇਸ ਕਦਮ ਦਾ ਸਖਤ ਵਿਰੋਧ ਕਰਦੀ ਹੈ ਤੇ ਅਪੀਲ ਕਰਦੀ ਹੈ ਕਿ ਲੋੜਵੰਦਾਂ ਨੂੰ ਕੈਪਟਨ ਵਾਅਦੇ ਅਨੁਸਾਰ 51 ਹਜ਼ਾਰ ਰੁਪਏ ਵਿਆਹ ਤੋਂ ਘੱਟੋ ਘੱਟ ਪੰਦਰਾਂ ਦਿਨ ਪਹਿਲਾਂ ਪਰਿਵਾਰ ਨੂੰ ਮਿਲਣੇ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਅੰਦਾਜ਼ੇ ਅਨੁਸਾਰ ਪੰਜਾਬ ਵਿੱਚ ਕਰੀਬ 20 ਹਜ਼ਾਰ ਲਾਭਪਾਤਰੀਆਂ ਨੂੰ ਸ਼ਗਨ ਸਕੀਮ ਦੀ ਰਾਸ਼ੀ ਹਾਲੇ ਤੱਕ ਵੀ ਨਸੀਬ ਨਹੀਂ ਹੋਈ ਹੈ ਤੇ ਸਕੀਮ ਨਾਲ ਸਬੰਧਤ ਭਲਾਈ ਵਿਭਾਗ ਦੇ ਕੈਬਿਨਟ ਮੰਤਰੀ ਹਵਾ ਵਿੱਚ ਹੀ ਬਿਆਨਬਾਜ਼ੀ ਕਰਨ ਤੱਕ ਸੀਮਤ ਹਨ ਤੇ ਉਨ੍ਹਾਂ ਕਦੀ ਵੀ ਸਕੀਮ ਦੀ ਰਕਮ ਚੋਣ ਮੈਨੀਫੈਸਟੋ ਦੇ ਵਾਅਦੇ ਮੁਤਾਬਿਕ ਸਰਕਾਰ ਲੈਵਲ ਤੇ ਪੰਜਾਬ ਅਸੈਂਬਲੀ ਵਿੱਚ ਰਾਸ਼ੀ 21 ਹਜ਼ਾਰ ਤੋਂ 51 ਹਜ਼ਾਰ ਕਰਨ ਦੀ ਮੰਗ ਸੰਜੀਦਗੀ ਨਾਲ ਨਹੀਂ ਉਠਾਈ। ਓਹਨਾ ਤੰਜ ਕਰਦਿਆ ਕਿਹਾ ਕਿ ਕਾਂਗਰਸ ਸਰਕਾਰ ਸਮਾਜ ਭਲਾਈ ਵਿਭਾਗ ਦਾ ਨਾਮ ਸਮਾਜ ਜੁਲਮ ਵਿਭਾਗ ਰੱਖੇ।

ਇੱਥੇ ਉਨ੍ਹਾਂ ਪੰਜਾਬ ਸਰਕਾਰ ਤੇ ਵਰਦਿਆਂ ਕਿਹਾ ਕਿ ਲੋੜਵੰਦ ਗਰੀਬਾਂ ਦੀ ਭਲਾਈ ਦੀਆਂ ਬਹੁਤੀਆਂ ਸਕੀਮਾਂ ਕੈਪਟਨ ਸਰਕਾਰ ਦੇ ਰਾਜ ਵਿੱਚ ਦਮ ਘੁੱਟਦੀਆਂ ਨਜ਼ਰ ਆ ਰਹੀਆਂ ਹਨ,l ਜਿਸ ਦੀ ਪ੍ਰਤੱਖ ਉਦਾਹਰਨ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਅਧੀਨ ਪ੍ਰਾਈਵੇਟ ਕਾਲਜਾਂ ਨੂੰ ਸਰਕਾਰ ਦੁਆਰਾ ਫੰਡ ਨਾ ਜਾਰੀ ਕਰਕੇ ਇਨ੍ਹਾਂ ਗਰੀਬ ਵਿਦਿਆਰਥੀਆਂ ਨੂੰ ਇਨ੍ਹਾਂ ਕਾਲਜਾਂ ਦੇ ਰਹਿਮੋ ਕਰਮ ਤੇ ਛੱਡ ਕੇ ਉਨ੍ਹਾਂ ਨੂੰ ਜਾਣ ਬੁੱਝ ਕੇ ਮਾਨਸਿਕ ਤੌਰ ਤੇ ਜ਼ਲੀਲ ਕਰਵਾਇਆ ਜਾ ਰਿਹਾ ਹੈ ਤੇ ਅੰਤਰਜਾਤੀ ਵਿਆਹੁਤਾ ਜੋੜਿਆਂ ਨੂੰ ਮਿਲਦੀ 50 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਵੀ ਪਿਛਲੇ ਕਈ ਸਾਲਾਂ ਤੋਂ ਸੂਬੇ ਵਿੱਚ ਬੰਦ ਪਈ ਹੈ ਤੇ ਇਸ ਦੀ ਜ਼ਿੰਮੇਵਾਰ ਖੁਦ ਪੰਜਾਬ ਸਰਕਾਰ ਹੈ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਪਿੱਛਲੀ ਗੱਠਜੋੜ ਸਰਕਾਰ ਵਾਂਗ ਮੌਜੂਦਾ ਕੈਪਟਨ ਸਰਕਾਰ ਵੀ ਗਰੀਬ ਲੋਕਾਂ ਲਈ ਭਲਾਈ ਦੀਆਂ ਸਕੀਮਾਂ ਨੂੰ ਲਾਗੂ ਕਰਨ ਪ੍ਰਤੀ ਸੰਜੀਦਾ ਨਹੀਂ ਹੈ ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

by Ranjit Singh
November 18, 2026
0

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ...

Most Popular

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

by Ankit
4 weeks ago
0

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 