• Latest
  • Trending
ਨਸ਼ਿਆ ਵਿਰੁੱਧ 10 ਮੁਕੱਦਮੇ ਦਰਜ਼ ਕਰਕੇ 14 ਦੋਸ਼ੀਆਨ ਕੀਤੇ ਗ੍ਰਿਫਤਾਰ 600 ਲੀਟਰ ਲਾਹਣ, 533 ਬੋਤਲਾਂ ਸ਼ਰਾਬ, 3 ਗ੍ਰਾਮ 50 ਮਿਲੀਗ੍ਰਾਮ ਸਮੈਕ ਸਮੇਤ ਸਿਲਵਰ ਪੰਨੀ ਤੇ ਲਾਈਟਰ ਅਤੇ 90 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ

ਨਸ਼ਿਆ ਵਿਰੁੱਧ 10 ਮੁਕੱਦਮੇ ਦਰਜ਼ ਕਰਕੇ 14 ਦੋਸ਼ੀਆਨ ਕੀਤੇ ਗ੍ਰਿਫਤਾਰ 600 ਲੀਟਰ ਲਾਹਣ, 533 ਬੋਤਲਾਂ ਸ਼ਰਾਬ, 3 ਗ੍ਰਾਮ 50 ਮਿਲੀਗ੍ਰਾਮ ਸਮੈਕ ਸਮੇਤ ਸਿਲਵਰ ਪੰਨੀ ਤੇ ਲਾਈਟਰ ਅਤੇ 90 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ

6 years ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

28 minutes ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

59 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

2 hours ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

3 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

4 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

4 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

5 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

5 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

5 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

6 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ਿਆ ਵਿਰੁੱਧ 10 ਮੁਕੱਦਮੇ ਦਰਜ਼ ਕਰਕੇ 14 ਦੋਸ਼ੀਆਨ ਕੀਤੇ ਗ੍ਰਿਫਤਾਰ 600 ਲੀਟਰ ਲਾਹਣ, 533 ਬੋਤਲਾਂ ਸ਼ਰਾਬ, 3 ਗ੍ਰਾਮ 50 ਮਿਲੀਗ੍ਰਾਮ ਸਮੈਕ ਸਮੇਤ ਸਿਲਵਰ ਪੰਨੀ ਤੇ ਲਾਈਟਰ ਅਤੇ 90 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ

July 30, 2020
in ਪੰਜਾਬ
ਨਸ਼ਿਆ ਵਿਰੁੱਧ 10 ਮੁਕੱਦਮੇ ਦਰਜ਼ ਕਰਕੇ 14 ਦੋਸ਼ੀਆਨ ਕੀਤੇ ਗ੍ਰਿਫਤਾਰ 600 ਲੀਟਰ ਲਾਹਣ, 533 ਬੋਤਲਾਂ ਸ਼ਰਾਬ, 3 ਗ੍ਰਾਮ 50 ਮਿਲੀਗ੍ਰਾਮ ਸਮੈਕ ਸਮੇਤ ਸਿਲਵਰ ਪੰਨੀ ਤੇ ਲਾਈਟਰ ਅਤੇ 90 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ

ਮਾਨਸਾ, 30 ਜੁਲਾਈ (ਵਿਸ਼ਵ ਵਾਰਤਾ)-ਮਾਨਸਾ ਪੁਲੀਸ ਨੇ ਵੱਖ-ਵੱਖ ਮਾਮਲਿਆਂ ਵਿੱਚ 14 ਵਿਅਕਤੀਆਂ ਪਾਸੋਂ 600 ਲੀਟਰ ਲਾਹਣ, 533 ਬੋਤਲਾਂ ਸ਼ਰਾਬ, 3 ਗ੍ਰਾਮ 50 ਮਿਲੀਗ੍ਰਾਮ ਸਮੈਕ ਸਮੇਤ ਸਿਲਵਰ ਪੰਨੀ ਤੇ ਲਾਈਟਰ ਅਤੇ 90 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕੀਤੀ ਗਈ ਹੈ। ਗ੍ਰਿਫਤਾਰ ਦੋਸ਼ੀਆਂ ਵਿਰੁੱਧ ਵੱਖ ਵੱਖ ਥਾਣਿਆਂ ਅੰਦਰ ਮੁਕੱਦਮੇ ਦਰਜ਼ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।
ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਦੀ ਪੁਲੀਸ ਪਾਰਟੀ ਨੇ ਤਿੰਨ ਦੋਸ਼ੀਆਨ ਮਿੰਟੂ ਸਿੰਘ ਪੁੱਤਰ ਮੱਖਣ ਸਿੰਘ, ਸੰਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਮਨਪਰੀਤ ਸਿੰਘ ਪੁੱਤਰ ਭੋਲਾ ਸਿੰਘ ਵਾਸੀਆਨ ਜੁਵਾਹਰਕੇ ਨੂੰ ਸਮੈਕ ਪੀਣ ਦੀ ਤਿਆਰੀ ਕਰਦਿਆਂ ਨੂੰ ਮੌਕਾ ਤੇ ਕਾਬੂ ਕਰਕੇ ਉਹਨਾਂ ਪਾਸੋਂ 2 ਗ੍ਰਾਮ 50 ਮਿਲੀਗ੍ਰਾਮ ਸਮੈਕ ਸਮੇਤ ਸਿਲਵਰ ਪੰਨੀ ਅਤੇ ਲਾਈਟਰ ਬਰਾਮਦ ਕੀਤਾ, ਜਿਹਨਾਂ ਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਸਿਟੀ-1 ਮਾਨਸਾ ਦੀ ਹੀ ਪੁਲੀਸ ਪਾਰਟੀ ਨੇ ਤਿੰਨ ਦੋਸ਼ੀਆਨ ਕਾਕਾ ਸਿੰਘ ਉਰਫ ਲਾਲੀ ਪੁੱਤਰ ਗਿੰਦਰ ਸਿੰਘ, ਸਤਨਾਮ ਸਿੰਘ ਉਰਫ ਮਾਨੀ ਪੁੱਤਰ ਤੇਜਾ ਸਿੰਘ ਅਤੇ ਯੋਗਰਾਜ ਸਿੰਘ ਉਰਫ ਯੋਗੀ ਪੁੱਤਰ ਲਾਲ ਸਿੰਘ ਵਾਸੀਆਨ ਵਾਰਡ ਨੰ:25 ਮਾਨਸਾ ਨੂੰ ਸਮੈਕ ਪੀਣ ਦੀ ਤਿਆਰੀ ਕਰਦਿਆਂ ਨੂੰ ਮੌਕਾ ਤੇ ਕਾਬੂ ਕਰਕੇ ਉਹਨਾਂ ਪਾਸੋਂ 1 ਗ੍ਰਾਮ ਸਮੈਕ ਸਮੇਤ ਸਿਲਵਰ ਪੰਨੀ ਅਤੇ ਲਾਈਟਰ ਬਰਾਮਦ ਕੀਤਾ, ਜਿਹਨਾਂ ਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਭੀਖੀ ਦੀ ਪੁਲੀਸ ਪਾਰਟੀ ਨੇ ਹੰਸੋ ਕੌਰ ਪਤਨੀ ਮੱਖਣ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋਂ 90 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ, ਜਿਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤੇ ਜਾਣਗੇ। ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮਿਆਂ ਵਿੱਚ ਹੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਥਾਣਾ ਸਰਦੂਲਗੜ ਦੀ ਪੁਲੀਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਨਾਨਕ ਸਿੰਘ ਪੁੱਤਰ ਗੋਬਿੰਦ ਸਿੰਘ ਵਾਸੀ ਢਾਣੀ ਝੰਡਾਂ ਕਲਾਂ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲੀਸ ਪਾਰਟੀ ਨੇ ਰੇਡ ਕਰਕੇ 600 ਲੀਟਰ ਲਾਹਣ ਬਰਾਮਦ ਕੀਤੀ, ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
ਥਾਣਾ ਬਰੇਟਾ ਦੀ ਪੁਲੀਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬਲਵਿੰਦਰ ਸਿੰਘ ਪੁੱਤਰ ਸਰੂਪ ਸਿੰਘ, ਰਾਜ ਸਿੰਘ ਪੁੱਤਰ ਸ਼ੇਰ ਸਿੰਘ ਅਤੇ ਖੁਸ਼ਪਰੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀਆਨ ਬਹਾਦਰਪੁਰ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲੀਸ ਪਾਰਟੀ ਨੇ ਰੇਡ ਕਰਕੇ ਦੋ ਦੋਸ਼ੀਆਨ ਬਲਵਿੰਦਰ ਸਿੰਘ ਅਤੇ ਰਾਜ ਸਿੰਘ ਨੂੰ ਕਾਬੂ ਕਰਕੇ 360 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ ਹੈ, ਤੀਸਰੇ ਦੋਸ਼ੀ ਖੁਸ਼ਪਰੀਤ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ। ਆਬਕਾਰੀ ਸਟਾਫ ਮਾਨਸਾ ਦੀ ਪੁਲੀਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਲਵਪਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਮਾਨਸਾ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲੀਸ ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ ਕਾਬੂ ਕਰਕੇ 96 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ ਹੈ। ਆਬਕਾਰੀ ਸਟਾਫ ਮਾਨਸਾ ਦੀ ਪੁਲੀਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਅਜੇ ਕੁਮਾਰ ਪੁੱਤਰ ਸੋਮਾ ਕੁਮਾਰ ਵਾਸੀ ਮਾਨਸਾ ਖੁਰਦ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲੀਸ ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ ਕਾਬੂ ਕਰਕੇ 48 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ ਹੈ। ਥਾਣਾ ਸਰਦੂਲਗੜ ਦੀ ਪੁਲੀਸ ਪਾਰਟੀ ਨੇ ਪਵਨੀਸ਼ ਕੁਮਾਰ ਪੁੱਤਰ ਹੰਸ ਰਾਜ ਵਾਸੀ ਸਰਦੂਲਗੜ ਨੂੰ ਕਾਬੂ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਠੇਕਾ ਅੰਗਰੇਜ਼ੀ ਬਰਾਮਦ ਹੋਣ ਤੇ ਦੋਸ਼ੀ ਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਸਦਰ ਬੁਢਲਾਡਾ ਦੀ ਪੁਲੀਸ ਪਾਰਟੀ ਨੇ ਕੁਲਦੀਪ ਸਿੰਘ ਪੁੱਤਰ ਬੰਤ ਸਿੰਘ ਵਾਸੀ ਭਾਦੜਾ ਨੂੰ ਕਾਬੂ ਕਰਕੇ ਉਸ ਪਾਸੋਂ 9 ਬੋਤਲਾਂ ਸ਼ਰਾਬ ਨਜਾਇਜ ਦੀ ਬਰਾਮਦਗੀ ਹੋਣ ਤੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।ਥਾਣਾ ਸਿਟੀ-1 ਮਾਨਸਾ ਦੀ ਪੁਲੀਸ ਪਾਰਟੀ ਨੇ ਬਲਜਿੰਦਰ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਜੁਵਾਹਰਕੇ ਨੂੰ ਕਾਬੂ ਕਰਕੇ ਉਸ ਪਾਸੋਂ 8 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਦੀ ਬਰਾਮਦਗੀ ਹੋਣ ਤੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

by Ranjit Singh
November 18, 2026
0

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ...

Most Popular

Mansa: ਦਲਜੀਤ ਸਿੰਘ ਮੌਤ ਮਾਮਲੇ ‘ਚ ਨਵਾਂ ਮੋੜ; ਹਾਈ ਕੋਰਟ ਵੱਲੋਂ ਵੱਡੇ ਹੁਕਮ ਜਾਰੀ

Mansa: ਦਲਜੀਤ ਸਿੰਘ ਮੌਤ ਮਾਮਲੇ ‘ਚ ਨਵਾਂ ਮੋੜ; ਹਾਈ ਕੋਰਟ ਵੱਲੋਂ ਵੱਡੇ ਹੁਕਮ ਜਾਰੀ

by Jaspreet Kaur
2 weeks ago
0

Mansa: ਦਲਜੀਤ ਸਿੰਘ ਮੌਤ ਮਾਮਲੇ 'ਚ ਨਵਾਂ ਮੋੜ; ਹਾਈ ਕੋਰਟ ਵੱਲੋਂ ਵੱਡੇ ਹੁਕਮ ਜਾਰੀ - PGI 'ਚ ਹੋਵੇਗਾ ਪੋਸਟਮਾਰਟਮ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 