• Latest
  • Trending
ਯੁਵਰਾਜ ਰਣਇੰਦਰ ਦੇ ਵਫਾਦਾਰ ਕਾਂਗਰਸੀ ਵਰਕਰਾਂ ਲਾਲਾ ਗਿਆਨ ਚੰਦ, ਖੇਮ ਜਟਾਣਾ, ਜਗਦੇਵ ਘੋਗਾ ਕੀਤੇ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਾਮਜਦ

ਯੁਵਰਾਜ ਰਣਇੰਦਰ ਦੇ ਵਫਾਦਾਰ ਕਾਂਗਰਸੀ ਵਰਕਰਾਂ ਲਾਲਾ ਗਿਆਨ ਚੰਦ, ਖੇਮ ਜਟਾਣਾ, ਜਗਦੇਵ ਘੋਗਾ ਕੀਤੇ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਾਮਜਦ

6 years ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

27 minutes ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

59 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

2 hours ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

3 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

4 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

4 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

5 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

5 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

5 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

6 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੁਵਰਾਜ ਰਣਇੰਦਰ ਦੇ ਵਫਾਦਾਰ ਕਾਂਗਰਸੀ ਵਰਕਰਾਂ ਲਾਲਾ ਗਿਆਨ ਚੰਦ, ਖੇਮ ਜਟਾਣਾ, ਜਗਦੇਵ ਘੋਗਾ ਕੀਤੇ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਾਮਜਦ

July 30, 2020
in ਪੰਜਾਬ

ਬੁਢਲਾਡਾ 30 ਜੁਲਾਈ (ਬਾਂਸਲ) ਪੰਜਾਬ ਸਰਕਾਰ ਵੱਲਂ ਇੱਕ ਅਰਧ ਸੂਚਨਾ ਜਾਰੀ ਕਰਦਿਆਂ ਮਾਰਕਿਟ ਕਮੇਟੀ ਬਰੇਟਾ, ਬੁਢਲਾਡਾ ਅਤੇ ਬੋਹਾ ਦੇ ਚੇਅਰਮੈਨ ਅਤੇ ਵਾਇਸ ਚੇਅਰਮੈਨ ਤੋਂ ਇਲਾਵਾਂ ਮੈਬਰ ਨਾਮਜਦ ਕੀਤੇ ਗਏ ਹਨ। ਇਹ ਨਾਮਜਦਗੀਆਂ ਮੁੱਖ ਮੰਤਰੀ ਪੰਜਾਬ ਦੇ ਸਪੁੱਤਰ ਯੁਵਰਾਜ ਰਣਇੰਦਰ ਸਿੰਘ ਵੱਲੋਂ ਲੋਕ ਸਭਾ 2009 ਦੀਆਂ ਚੋਣਾ ਵਿੱਚ ਉਨ੍ਹਾਂ ਦੇ ਪ੍ਰਚਾਰ ਵਿੱਚ ਮੋਹਰੀ ਰੋਲ ਅਦਾ ਕਰਨ ਵਾਲੇ ਸਰਗਰਮ ਵਰਕਰਾਂ ਨੂੰ ਚੇਅਰਮੈਨੀਆਂ ਨਿਵਾਜ ਕੇ ਉਨ੍ਹਾਂ ਦਾ ਸਿਆਸੀ ਕੱਦ ਉੱਚਾ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਤੇ ਹਲਕੇ ਦੇ ਕਾਗਰਸੀ ਵਰਕਰਾਂ ਵੱਲੋਂ ਮੁੱਖ ਮੰਤਰੀ ਪੰਜਾਬ, ਯੁਵਰਾਜ ਰਣਇੰਦਰ ਸਿੰਘ ਅਤੇ ਮਹਾਰਾਣੀ ਪ੍ਰਨHਤ ਕੋਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਕਾਗਰਸ ਪਾਰਟੀ ਇੱਕ ਅਜਿਹੀ ਪਾਰਟੀ ਹੈ ਜਿੱਥੇ ਵਰਕਰਾਂ ਨੂੰ ਬਣਦਾ ਮਾਨ ਸਤਿਕਾਰ ਦਿੱਤਾ ਜਾਂਦਾ ਹੈ।
ਮਾਰਕਿਟ ਕਮੇਟੀ ਬਰੇਟਾ ਦੇ ਚੇਅਰਮੈਨ ਲਾਲ ਗਿਆਨ ਚੰਦ
ਵਾਇਸ ਚੇਅਰਮੈਨ ਗੁਰਲਾਲ ਸਿੰਘ ਗੋਬਿੰਦਪੁਰਾ
ਮੈਂਬਰ ਬਲਵਿੰਦਰ ਸਿੰਘ ਧਰਮਪੁਰਾ, ਸੱਤਪਾਲ ਸਿੰਘ ਕਾਹਨਗੜ੍ਹ, ਸਤਿਗੁਰ ਸਿੰਘ ਜਲਵੇੜਾ, ਚਰਨਜੀਤ ਸਿੰਘ ਗੋਰਖਨਾਥ, ਜ਼ਸਵਿੰਦਰ ਕੋਰ ਜੁਗਲਾਨ, ਮਾਹਸ਼ਾ ਸਿੰਘ ਮੰਡੇਰ, ਗੁਰਮੀਤ ਕੋਰ ਕਿਸ਼ਨਗੜ੍ਹ, ਜ਼ਸਵੰਤ ਸਿੰਘ ਦਿਆਲਪੁਰਾ, ਪ੍ਰਵੀਨ ਕੁਮਾਰ ਬਰੇਟਾ, ਜਗਨ ਨਾਥ ਬਰੇਟਾ, ਰਮੇਸ਼ ਕੁਮਾਰ ਬਰੇਟਾਂ, ਸਤੀਸ਼ ਭਾਟੀ ਬਰੇਟਾ, ਲਾਲ ਚੰਦ ਬਰੇਟਾ, ਜੁਗਰਾਜ ਸਿੰਘ ਬਰੇਟਾ ਅਤੇ ਬੀ ਡੀ ਪੀ ਓ ਨੂੰ ਮੈਂਬਰ ਨਾਮਜਦ ਕੀਤਾ ਗਿਆ।
ਬੁਢਲਾਡਾ ਮਾਰਕਿਟ ਕਮੇਟੀ ਚੇਅਰਮੈਨ ਖੇਮ ਸਿੰਘ ਜਟਾਣਾ
ਵਾਇਸ ਚੇਅਰਮੈਨ ਰਾਜ ਕੁਮਾਰ
ਮੈਂਬਰ ਸਤਿਗੁਰ ਸਿੰਘ ਕਣਕਵਾਲ ਚਹਿਲਾਂ, ਸੁਖਦੇਵ ਸਿੰਘ ਗੁਰਨੇਂ ਕਲਾਂ, ਰਣਜੀਤ ਸਿੰਘ ਦਾਤੇਵਾਸ, ਬਲਵਿੰਦਰ ਸਿੰਘ ਵਰੇ, ਜਸਵੀਰ ਕੌਰ ਬੀਰੋਕੇ ਕਲਾਂ, ਰਮੇਸ਼ ਕੁਮਾਰ ਆਲਮਪੁਰ ਬੋਦਲਾਂ, ਸ਼ਿੰਦਰ ਕੌਰ ਆਲਮਪੁਰ ਬੋਦਲਾਂ, ਜੰਗੀਰ ਸਿੰਘ ਫਫੜੇ ਭਾਈਕੇ, ਸੁਖਜੀਤ ਕੌਰ ਭਾਦੜਾ, ਵਿਜੇ ਕੁਮਾਰ ਬੁਢਲਾਡਾ, ਰਣਜੀਤ ਸਿੰਘ ਦੋਦੜਾ, ਰਮੈਸ਼ ਕੁਮਾਰ ਬੁਢਲਾਡਾ, ਜਗਸੀਰ ਸਿੰਘ ਬੁਢਲਾਡਾ, ਕਮਲਜੀਤ ਸਿੰਘ ਫਫੜੇ ਭਾਈਕੇ ਅਤੇ ਬੀਡੀਪੀਓ ਨੂੰ ਮੈਂਬਰ ਨਾਮਜਦ ਕੀਤਾ ਹੈ।
ਇਸੇ ਤਰਾਂ ਮਾਰਕਿਟ ਕਮੇਟੀ ਬੋਹਾ ਚੇਅਰਮੈਨ ਸ਼ਰਪੰਚ ਜਗਦੇਵ ਸਿੰਘ ਜੋਈਆ
ਵਾਇਸ ਚੇਅਰਮੈਨ ਨਵਦੀਪ ਕੁਮਾਰ,
ਮੈਂਬਰ ਗੁਰਦੇਵ ਕੌਰ ਰਾਮਗੜ ਸ਼ਾਹਪੁਰੀਆ, ਰਾਮ ਸਿੰਘ ਆਲਮਪੁਰ ਮੰਦਰਾਂ, ਸੁਖਵਿੰਦਰ ਸਿੰਘ ਮਘਾਣੀਆ, ਮਨਪ੍ਰੀਤ ਸਿੰਘ ਲਖਵੀਰਵਾਲਾ, ਭੋਲਾ ਸਿੰਘ ਤਾਲਵਵਾਲਾ, ਬਲਕਾਰ ਸਿੰਘ ਟਾਹਲੀਆ, ਵਿੰਦਰ ਕੌਰ ਰਿਉਦ ਕਲਾਂ, ਸਿਮਰਜੀਤ ਕੌਰ ਫਰੀਦਕੇ, ਅਮਰਨਾਥ ਸਿੰਘ ਬੋਹਾ, ਪ੍ਰੇਮ ਕੁਮਾਰ ਬੋਹਾ, ਵਿਜੇ ਕੁਮਾਰ ਬੋਹਾ, ਅਮਰੀਕ ਸਿੰਘ ਬੋਹਾ, ਹਰਪ੍ਰੀਤ ਸਿੰਘ ਕਾਸਮਪੁਰ ਸ਼ੀਨਾ, ਚਮਕੌਰ ਸਿੰਘ ਟਾਹਲੀਆ ਤੋਂ ਇਲਾਵਾਂ ਬੀਡੀਪੀਓ ਮੈਂਬਰ ਨਾਮਜਦ ਕੀਤੇ ਗਏ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

by Ranjit Singh
November 18, 2026
0

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ...

Most Popular

Wrestling : ਵਿਸ਼ਵ ਚੈਂਪੀਅਨਸ਼ਿਪ ਵਿੱਚ 2 ਭਾਰਤੀ ਮਹਿਲਾਵਾਂ ਨੇ ਰਚਿਆ ਇਤਿਹਾਸ; ਕਾਜਲ ਅਤੇ ਨੀਲਮ ਨੇ ਜਿੱਤੇ ਚਾਂਦੀ ਦੇ ਤਗਮੇ

Wrestling : ਵਿਸ਼ਵ ਚੈਂਪੀਅਨਸ਼ਿਪ ਵਿੱਚ 2 ਭਾਰਤੀ ਮਹਿਲਾਵਾਂ ਨੇ ਰਚਿਆ ਇਤਿਹਾਸ; ਕਾਜਲ ਅਤੇ ਨੀਲਮ ਨੇ ਜਿੱਤੇ ਚਾਂਦੀ ਦੇ ਤਗਮੇ

by Navjot
3 weeks ago
0

  ਅਸਤਾਨਾ, 29 ਅਕਤੂਬਰ (ਵਿਸ਼ਵ ਵਾਰਤਾ) - ਭਾਰਤੀ ਪਹਿਲਵਾਨ ਕਾਜਲ ਢੋਚਕ ਅਤੇ ਨੀਲਮ ਸਿਰੋਹੀ ਨੇ ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਆਪਣਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 