• Latest
  • Trending
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ., ਆਈ.ਐੱਫ.ਐੱਸ. ਅਤੇ ਪੀ.ਸੀ.ਐੱਸ. ਅਧਿਕਾਰੀ ਪੇਸ਼ੈਂਟ ਟਰੈਕਿੰਗ ਅਫ਼ਸਰ ਵਜੋਂ ਤਾਇਨਾਤ

ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ., ਆਈ.ਐੱਫ.ਐੱਸ. ਅਤੇ ਪੀ.ਸੀ.ਐੱਸ. ਅਧਿਕਾਰੀ ਪੇਸ਼ੈਂਟ ਟਰੈਕਿੰਗ ਅਫ਼ਸਰ ਵਜੋਂ ਤਾਇਨਾਤ

6 years ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

7 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

8 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

8 hours ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

9 hours ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

10 hours ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

10 hours ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

10 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

11 hours ago
Hindi News
English News
Saturday, July 4, 2026
No Result
View All Result
31 °c
Chandigarh
35 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ., ਆਈ.ਐੱਫ.ਐੱਸ. ਅਤੇ ਪੀ.ਸੀ.ਐੱਸ. ਅਧਿਕਾਰੀ ਪੇਸ਼ੈਂਟ ਟਰੈਕਿੰਗ ਅਫ਼ਸਰ ਵਜੋਂ ਤਾਇਨਾਤ

July 30, 2020
in ਚੰਡੀਗੜ੍ਹ
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ., ਆਈ.ਐੱਫ.ਐੱਸ. ਅਤੇ ਪੀ.ਸੀ.ਐੱਸ. ਅਧਿਕਾਰੀ ਪੇਸ਼ੈਂਟ ਟਰੈਕਿੰਗ ਅਫ਼ਸਰ ਵਜੋਂ ਤਾਇਨਾਤ

ਸੀ.ਪੀ.ਟੀ.ਓਜ਼ ਜ਼ਿਲਾ ਪੱਧਰ ‘ਤੇ ਤਾਲਮੇਲ ਅਤੇ ਜਲਦੀ ਪ੍ਰਤੀਕਿਰਿਆ ਨੂੰ ਬਣਾਉਣਗੇ ਯਕੀਨੀ ਤਾਂ ਜੋ ਹਰ ਕੋਵਿਡ ਮਰੀਜ਼ ਨੂੰ ਬਿਹਤਰੀਨ ਇਲਾਜ ਮੁਹੱਈਆ ਕਰਵਾਇਆ ਜਾਵੇ: ਮੁੱਖ ਸਕੱਤਰ
ਚੰਡੀਗੜ, 30 ਜੁਲਾਈ (ਵਿਸ਼ਵ ਵਾਰਤਾ)-ਕੋਵਿਡ-19 ਦੇ ਹਰੇਕ ਪਾਜੇਟਿਵ ਮਰੀਜ਼ ਨੂੰ ਮਿਆਰੀ ਇਲਾਜ ਮੁਹੱਈਆ ਕਰਾਉਣ ਲਈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ., ਆਈ.ਐੱਫ.ਐੱਸ. ਅਤੇ ਪੀ.ਸੀ.ਐੱਸ. ਅਧਿਕਾਰੀਆਂ ਨੂੰ ਕੋਵਿਡ ਪੇਸ਼ੈਂਟ ਟਰੈਕਿੰਗ ਅਫ਼ਸਰ (ਸੀ.ਪੀ.ਟੀ.ਓਜ਼) ਵਜੋਂ ਤਾਇਨਾਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ, ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦੱਸਿਆ ਕਿ ਸੂਬੇ ਵਿੱਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਸੂਬਾ ਸਰਕਾਰ ਵਲੋਂ ਇਨਾਂ ਅਧਿਕਾਰੀਆਂ ਨੂੰ ਸੀ.ਪੀ.ਟੀ.ਓ. ਵਜੋਂ ਤਾਇਨਾਤ ਕੀਤਾ ਗਿਆ ਹੈ। ਇਹ ਅਧਿਕਾਰੀ ਮਰੀਜ਼ਾਂ ਦੇ ਪਾਜੇਟਿਵ ਪਾਏ ਜਾਣ ਦੇ ਸਮੇਂ ਤੋਂ ਇਲਾਜ ਤੱਕ ਉਹਨਾਂ ਨੂੰ ਟਰੈਕ ਕਰਨਗੇ ਤਾਂ ਜੋ ਜ਼ਿਲਾ ਪੱਧਰ ‘ਤੇ ਤਾਲਮੇਲ ਅਤੇ ਤੇਜ਼ੀ ਨਾਲ ਪ੍ਰਤੀਕਿ੍ਰਆ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਅਧਿਕਾਰੀ ਆਪਣੀਆਂ ਮੌਜੂਦਾ ਡਿਊਟੀਆਂ ਤੋਂ ਇਲਾਵਾ ਸੀ.ਟੀ.ਪੀ.ਓਜ਼ ਵਜੋਂ ਆਪਣੀ ਭੂਮਿਕਾ ਨਿਭਾਉਣਗੇ ਅਤੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਰਿਪੋਰਟ ਕਰਨਗੇ।
ਉਹਨਾਂ ਦੱਸਿਆ ਕਿ ਮਿਸ ਪੱਲਵੀ, ਆਈ.ਏ.ਐੱਸ, ਮੁੱਖ ਪ੍ਰਸ਼ਾਸਕ ਅੰਮਿ੍ਰਤਸਰ ਵਿਕਾਸ ਅਥਾਰਟੀ, ਸ੍ਰੀ ਆਦਿੱਤਿਆ ਡਚਲਵਾਲ ਆਈ.ਏ.ਐੱਸ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਰਨਾਲਾ, ਸ੍ਰੀ ਪਰਮਵੀਰ ਸਿੰਘ ਆਈ.ਏ.ਐੱਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਬਠਿੰਡਾ, ਮਿਸ. ਪੂਨਮ ਸਿੰਘ, ਪੀ.ਸੀ.ਐਸ, ਸਬ ਡਵੀਜ਼ਨਲ ਮੈਜਿਸਟ੍ਰੇਟ, ਫਰੀਦਕੋਟ, ਸ੍ਰੀ ਹਰਭਜਨ ਸਿੰਘ, ਜ਼ਿਲਾ ਬਾਲ ਸੁਰੱਖਿਆ ਅਫਸਰ, ਫਤਹਿਗੜ ਸਾਹਿਬ, ਸ੍ਰੀ ਬਰਿੰਦਰ ਸਿੰਘ, ਜ਼ਿਲਾ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਅਫਸਰ, ਫਾਜ਼ਿਲਕਾ, ਸ੍ਰੀ ਕੰਵਰਦੀਪ ਸਿੰਘ ਆਈ.ਐੱਫ.ਐੱਸ., ਸ੍ਰੀ ਸਕਤਾਰ ਸਿੰਘ ਬੱਲ, ਪੀ.ਸੀ.ਐੱਸ., ਉਪ ਮੰਡਲ ਮੈਜਿਸਟਰੇਟ, ਗੁਰਦਾਸਪੁਰ, ਸ੍ਰੀ ਬਲਬੀਰ ਰਾਜ ਸਿੰਘ, ਪੀ.ਸੀ.ਐੱਸ. , ਕਮਿਸ਼ਨਰ ਮਿਉਂਸਪਲ ਕਾਰਪੋਰੇਸ਼ਨ, ਹੁਸ਼ਿਆਰਪੁਰ, ਮਿਸ. ਨਵਨੀਤ ਕੌਰ ਬੱਲ, ਪੀ.ਸੀ.ਐੱਸ., ਅਸਟੇਟ ਅਫਸਰ ਜਲੰਧਰ ਵਿਕਾਸ ਅਥਾਰਟੀ, ਜਲੰਧਰ, ਸ੍ਰੀ ਪਵਿੱਤਰ ਸਿੰਘ, ਪੀ.ਸੀ.ਐੱਸ., ਉਪ ਮੰਡਲ ਮੈਜਿਸਟਰੇਟ, ਫਗਵਾੜਾ, ਸ੍ਰੀ ਸੰਦੀਪ ਕੁਮਾਰ ਆਈ.ਏ.ਐੱਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਲੁਧਿਆਣਾ, ਸ੍ਰੀ ਸਾਗਰ ਸੇਤੀਆ, ਆਈ.ਏ.ਐਸ, ਉਪ ਮੰਡਲ ਮੈਜਿਸਟਰੇਟ ਬੁੱਢਲਾਡਾ, ਸ੍ਰੀ ਕੁਲਦੀਪ ਕੁਮਾਰ, ਜ਼ਿਲਾ ਰਜਿਸਟਰਾਰ ਸਹਿਕਾਰੀ ਸਭਾਵਾਂ, ਮੋਗਾ, ਸ੍ਰੀ ਗਗਨਦੀਪ ਸਿੰਘ, ਪੀ.ਸੀ.ਐਸ., ਵਾਧੂ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ), ਸ੍ਰੀ ਮੁਕਤਸਰ ਸਾਹਿਬ, ਮਿਸ. ਨਿਧੀ ਕੁਮੂਦ ਬਾਂਬਾਹ, ਪੀ.ਸੀ.ਐੱਸ, ਉਪ ਮੰਡਲ ਮੈਜਿਸਟ੍ਰੇਟ ਧਾਰਕਲਾਂ, ਮਿਸ. ਪ੍ਰੀਤੀ ਯਾਦਵ, ਆਈ.ਏ.ਐਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਪਟਿਆਲਾ, ਸ੍ਰੀਮਤੀ ਮੋਨਿਕਾ ਯਾਦਵ, ਆਈਐਫਐਸ, ਜ਼ਿਲਾ ਜੰਗਲਾਤ ਅਫ਼ਸਰ (ਜੰਗਲੀ ਜੀਵਨ) ਰੂਪਨਗਰ, ਸ੍ਰੀਮਤੀ ਰਵਜੋਤ ਗਰੇਵਾਲ, ਆਈਪੀਐਸ, ਐਸਪੀ (ਦਿਹਾਤੀ), ਐਸਏਐਸ ਨਗਰ, ਸ੍ਰੀ ਆਦਿੱਤਿਆ ਉੱਪਲ, ਆਈਏਐਸ ਵਧੀਕ ਡਿਪਟੀ ਕਮਿਸ਼ਨਰ (ਜਨਰਲ) , ਐਸ.ਬੀ.ਐਸ. ਨਗਰ, ਮਿਸ. ਵਿਦਿਆ ਸਾਗਰੀ, ਆਈਐਫਐਸ, ਮੰਡਲ ਜੰਗਲਾਤ ਅਫਸਰ, ਸੰਗਰੂਰ ਅਤੇ ਸ੍ਰੀ ਅਮਨਪ੍ਰੀਤ ਸਿੰਘ, ਵਾਧੂ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ), ਤਰਨ ਤਾਰਨ ਨੂੰ ਆਪਣੇ ਜ਼ਿਲਿਆਂ ਲਈ ਸੀਪੀਟੀਓ ਵਜੋਂ ਨਿਯੁਕਤ ਕੀਤਾ ਗਿਆ ਹੈ।
ਮੁੱਖ ਸਕੱਤਰ ਨੇ ਕਿਹਾ ਕਿ ਲੈਬ ਵਿਚ ਟੈਸਟ ਦਾ ਨਤੀਜਾ ਘੋਸ਼ਿਤ ਹੁੰਦੇ ਹੀ ਕੋਵਿਡ ਦੇ ਹਰ ਪਾਜੇਟਿਵ ਮਰੀਜ਼ ਦਾ ਵੇਰਵਾ ਹਾਸਿਲ ਕਰਨ ਦੇ ਨਾਲ ਨਾਲ ਸੀ.ਪੀ.ਟੀ.ਓ. ਲੈਬਾਂ ਨਾਲ ਸੰਪਰਕ ਯਕੀਨੀ ਬਣਾਉਣਗੇ ਤਾਂ ਜੋ ਨਤੀਜੇ ਹਾਸਲ ਕਰਨ ਵਿੱਚ ਕੋਈ ਵੀ ਦੇਰੀ ਨਾ ਹੋਣ ਦਿੱਤੀ ਜਾਵੇ ਅਤੇ ਕੋਵਿਡ ਦੇ ਪਾਜੇਟਿਵ ਮਰੀਜ਼ ਨਾਲ ਤੁਰੰਤ ਸੰਪਰਕ ਕੀਤਾ ਜਾਵੇ। ਸੀ.ਪੀ.ਟੀ.ਓ. ਇਹ ਵੀ ਯਕੀਨੀ ਬਣਾਉਣਗੇ ਕਿ ਹਰੇਕ ਪਾਜੇਟਿਵ ਮਰੀਜ਼ ਨੂੰ ਆਰ.ਆਰ.ਟੀਜ਼/ਸਿਹਤ ਟੀਮਾਂ ਰਾਹੀਂ ਨਜ਼ਦੀਕੀ ਹਸਪਤਾਲ ਵਿਚ ਲਿਆਂਦਾ ਜਾਵੇ ਤਾਂ ਜੋ ਉਨਾਂ ਦੀ ਸਿਹਤ ਸਬੰਧੀ ਜਾਂਚ ਕੀਤੀ ਜਾ ਸਕੇ ਅਤੇ ਉਸ ਦੇ ਅਨੁਸਾਰ ਇਲਾਜ ਕਰਵਾਇਆ ਜਾ ਸਕੇ।
ਜੇਕਰ ਕਿਸੇ ਵਿਅਕਤੀ ਵਿਚ ਕੋਵਿਡ-19 ਦਾ ਕੋਈ ਲੱਛਣ ਨਹੀਂ ਹੈ ਅਤੇ ਉਹ ਕਿਸੇ ਹੋਰ ਬਿਮਾਰੀ ਤੋਂ ਪੀੜਤ ਨਹੀਂ ਹੈ ਤਾਂ ਉਸ ਨੂੰ ਸੀ.ਸੀ.ਸੀ. (ਕੋਵਿਡ ਕੇਅਰ ਸੈਂਟਰ) ਜਾਂ ਘਰੇਲੂ ਇਕਾਂਤਵਾਸ ਭੇਜਿਆ ਜਾਂਦਾ ਹੈ (ਜੇਕਰ ਉਹ ਸਿਹਤ ਵਿਭਾਗ ਵਲੋਂ ਨਿਰਧਾਰਤ ਮਾਪਦੰਡ ਪੂਰੇ ਕਰਦਾ ਹੈ)। ਮਰੀਜ਼ ਆਪਣੀ ਇੱਛਾ ਅਨੁਸਾਰ ਕਿਸੇ ਪ੍ਰਾਇਵੇਟ ਹਸਪਤਾਲ ਵਿਚ ਦਾਖਲ ਵੀ ਹੋ ਸਕਦਾ ਹੈ। ਜੇਕਰ ਕਿਸੇ ਵਿਅਕਤੀ ਵਿਚ ਕੋਵਿਡ-19 ਦੇ ਲੱਛਣ ਪਾਏ ਜਾਂਦੇ ਹਨ ਅਤੇ ਉਹ ਕਿਸੇ ਹੋਰ ਬਿਮਾਰੀ ਤੋਂ ਵੀ ਪੀੜਤ ਹੈ ਤਾਂ ਉਸ ਨੂੰ ਲੈਵਲ-99 ਹਸਪਤਾਲ (ਸਰਕਾਰੀ/ਪ੍ਰਾਈਵੇਟ) ਵਿਚ ਭੇਜਿਆ ਜਾਂਦਾ ਹੈ। ਜੇਕਰ ਮਰੀਜ਼ ਦੀ ਹਾਲਤ ਨਾਜ਼ੁਕ ਹੈ ਤਾਂ ਉਸ ਨੂੰ ਤੁਰੰਤ ਹੀ ਲੈਵਲ-999 ਹਸਪਤਾਲ (ਸਰਕਾਰੀ/ ਪ੍ਰਾਈਵੇਟ) ਵਿੱਚ ਭੇਜਿਆ ਜਾਂਦਾ ਹੈ।
ਸੀ.ਪੀ.ਟੀ.ਓਜ਼ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਬਾਰੇ ਦੱਸਦਿਆਂ ਸ੍ਰੀਮਤੀ ਵਿਨੀ ਮਹਾਜਨ ਨੇ ਦੱਸਿਆ ਕਿ ਸੀ.ਪੀ.ਟੀ.ਓ. ਨੂੰ ਡਿਪਟੀ ਕਮਿਸ਼ਨਰ ਦੇ ਸਲਾਹ ਨਾਲ ਜਾਨਾਂ ਬਚਾਉਣ ਲਈ ਲੋੜੀਂਦੇ ਖਰਚੇ ਸਬੰਧੀ ਫੈਸਲਾ ਲੈਣ ਦਾ ਅਧਿਕਾਰ ਦਿੱਤਾ ਜਾਵੇਗਾ। ਉਦਾਹਰਣ ਲਈ, ਲੋੜ ਪੈਣ ‘ਤੇ ਪ੍ਰਾਈਵੇਟ ਐਂਬੂਲੈਂਸ ਜਾਂ ਪ੍ਰਾਈਵੇਟ ਹਸਪਤਾਲ ਦੀ ਵਰਤੋਂ ਕਰਨਾ। ਹਾਲਾਂਕਿ, ਆਮ ਤੌਰ ‘ਤੇ ਸਿਰਫ ਸਰਕਾਰੀ ਐਂਬੂਲੈਂਸਾਂ ਅਤੇ ਸਰਕਾਰੀ ਹਸਪਤਾਲਾਂ ਦੀ ਵਰਤੋਂ ਕੀਤੀ ਜਾਏਗੀ।
ਉਹਨਾਂ ਕਿਹਾ ਕਿ ਸੀ.ਪੀ.ਟੀ.ਓ. ਕੋਲ ਸੀ.ਸੀ.ਸੀ. (ਕੋਵਿਡ ਕੇਅਰ ਸੈਂਟਰ), ਸਰਕਾਰੀ ਹਸਪਤਾਲਾਂ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਬੈੱਡਾਂ ਦੀ ਉਪਲਬਧਤਾ ਸਬੰਧੀ ਸੂਚੀ ਦੇ ਨਾਲ ਨਾਲ ਲੈਵਲ-3 ਦੇ ਇਲਾਜ ਲਈ ਬੈੱਡਾਂ ਅਤੇ ਵੈਂਟੀਲੇਟਰਾਂ ਦੀ ਉਪਲਬਧਤਾ ਦੀ ਸੂਚੀ ਹੋਣੀ ਚਾਹੀਦੀ ਹੈ। ਉਹਨਾਂ ਅੱਗੇ ਕਿਹਾ ਕਿ ਸੀ.ਪੀ.ਟੀ.ਓ. ਕੋਲ ਪ੍ਰਾਇਵੇਟ ਤੇ ਸਰਕਾਰੀ ਐਂਬੂਲੈਂਸ ਸੇਵਾਵਾਂ ਦੀ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ। ਸੀ.ਪੀ.ਟੀ.ਓ. ਕੋਲ ਕਿਸੇ ਵੀ ਐਮਰਜੈਂਸੀ ਰੈਫਰਲ/ਜ਼ਰੂਰਤਾਂ ਲਈ ਗੁਆਂਢੀ ਜ਼ਿਲਿਆਂ ਵਿੱਚ ਆਪਣੇ ਹਮਰੁਤਬਾ ਨਾਲ ਚੰਗਾ ਤਾਲਮੇਲ ਹੋਣਾ ਚਾਹੀਦਾ ਹੈ।
ਮੁੱਖ ਸਕੱਤਰ ਨੇ ਕਿਹਾ ਕਿ ਸੀ.ਪੀ.ਟੀ.ਓ. ਘਰੇਲੂ ਇਕਾਂਤਵਾਸ ਵਿਚ ਰਹਿਣ ਵਾਲੇ ਹਰੇਕ ਮਰੀਜ਼ ਦੀ ਰੋਜ਼ਾਨਾ ਟੈਲੀ-ਮੋਨੀਟੀਰਿੰਗ ਕਰਵਾਉਣ ਨੂੰ ਯਕੀਨੀ ਬਣਾਉਣਗੇ। ਆਰ.ਆਰ.ਟੀਜ਼ ਨੂੰ ਅਕਸਰ ਅਤੇ ਜ਼ਰੂਰਤ ਪੈਣ ‘ਤੇ ਮਰੀਜ਼ਾਂ ਨੂੰ ਮਿਲਣਾ ਚਾਹੀਦਾ ਹੈ। ਕਿਸੇ ਵੀ ਐਮਰਜੈਂਸੀ ਰੈਫਰਲ ਦੀ ਸਥਿਤੀ ਵਿੱਚ ਜ਼ਿਲਾ ਕੰਟਰੋਲ ਰੂਮ ਦਾ ਟੈਲੀਫ਼ੋਨ ਨੰਬਰ ਮਰੀਜ਼ ਨਾਲ ਸਾਂਝਾ ਕਰਨਾ ਚਾਹੀਦਾ ਹੈ। ਅਜਿਹੇ ਸਾਰੇ ਰੈਫਰਲ ਸਹੀ ਢੰਗ ਨਾਲ ਕੀਤੇ ਜਾਣੇ ਚਾਹੀਦੇ ਹਨ ਅਤੇ ਸੀ.ਪੀ.ਟੀ.ਓ. ਨੂੰ ਰਿਪੋਰਟ ਕੀਤੇ ਜਾਣੇ ਚਾਹੀਦੇ ਹਨ।
ਆਦੇਸ਼ਾਂ ਦੇ ਅਨੁਸਾਰ ਸੀ.ਪੀ.ਟੀ.ਓ. ਲੈਵਲ-1/ ਲੈਵਲ-2/ ਲੈਵਲ-999/ ਮਰੀਜ਼ ਦੀ ਮੌਤ ਹੋਣ ਦੇ ਮਾਮਲੇ ਵਿੱਚ ਸੰਸਕਾਰ ਸਬੰਧੀ ਦਿੱਤੇ ਸਿਹਤ ਪ੍ਰੋਟੋਕੋਲ ਤੋਂ ਚੰਗੀ ਤਰਾਂ ਜਾਣੂ ਹੋਣੇ ਚਾਹੀਦੇ ਹਨ। ਉਹਨਾਂ ਨੂੰ ਡਾ. ਤਲਵਾੜ ਦੀ ਪ੍ਰਧਾਨਗੀ ਹੇਠ ਡਾਕਟਰੀ ਮਾਹਿਰਾਂ ਦੀਆਂ ਮੀਟਿੰਗਾਂ ਵਿਚ ਬਾਕਾਇਦਾ ਸ਼ਾਮਲ ਹੋਣਾ ਚਾਹੀਦਾ ਹੈ। ਸੀ.ਪੀ.ਟੀ.ਓ. ਇਹ ਯਕੀਨੀ ਬਣਾਉਣਗੇ ਕਿ ਕਿਸੇ ਕੋਵਿਡ ਪਾਜੇਟਿਵ ਮਰੀਜ਼ ਦੀ ਮੌਤ ਹੋਣ ‘ਤੇ ਸੂਬੇ ਦੇ ਪ੍ਰੋਟੋਕੋਲਾਂ ਅਨੁਸਾਰ ਜਿੰਨੀ ਜਲਦੀ ਸੰਭਵ ਹੋ ਸਕੇ ਸੰਸਕਾਰ ਕੀਤਾ ਜਾਵੇ।
ਸੀ.ਪੀ.ਟੀ.ਓ. ਆਪਣੀ ਸਹੂਲਤ ਲਈ ਖੇਤਰ-ਅਨੁਸਾਰ ਸੈਕਟਰ ਅਫਸਰਾਂ ਦੀ ਨਿਯੁਕਤੀ ਕਰ ਸਕਦੇ ਹਨ ਅਤੇ ਆਪਣੇ ਰਿਪੋਰਟਿੰਗ ਖੇਤਰ ਵਿਚ ਸਾਰੇ ਪਾਜੇਵਿਟ ਮਾਮਲਿਆਂ ਦੀ ਨਜ਼ਰ ਰੱਖ ਸਕਦੇ ਹਨ। ਸੀ.ਪੀ.ਟੀ.ਓ. ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਤਿਆਰ ਕੀਤੇ ਪੇਸ਼ੈਂਟ ਟਰੈਕਿੰਗ ਸਿਸਟਮ ਦੀ ਅਸਲ ਸਮੇਂ ਦੀ ਅਪਡੇਸ਼ਨ ਨੂੰ ਯਕੀਨੀ ਬਣਾਉਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

by Jaspreet Kaur
July 3, 2026
0

ਇੰਤਜ਼ਾਰ ਹੋਇਆ ਖ਼ਤਮ! OTT 'ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ 'ਪੰਜਾਬ 95' - ਇਸ ਨਵੇਂ ਨਾਮ ਨਾਲ ਹੋਈ ਰਿਲੀਜ਼...

Most Popular

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

by Ranjit Singh
1 week ago
0

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 