• Latest
  • Trending
ਕਰੋਨਾ ਤੋਂ ਬਚਣ ਲਈ ”ਐਸ:ਐਮ:ਐੋਸ” ਨੂੰ ਬਣਾਉ ਆਪਣੀ ਜਿੰਦਗੀ ਦਾ ਹਿੱਸਾ-ਡਿਪਟੀ ਕਮਿਸ਼ਨਰ

ਕਰੋਨਾ ਤੋਂ ਬਚਣ ਲਈ ”ਐਸ:ਐਮ:ਐੋਸ” ਨੂੰ ਬਣਾਉ ਆਪਣੀ ਜਿੰਦਗੀ ਦਾ ਹਿੱਸਾ-ਡਿਪਟੀ ਕਮਿਸ਼ਨਰ

6 years ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

27 minutes ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

59 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

2 hours ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

3 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

4 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

4 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

5 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

5 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

5 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

6 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰੋਨਾ ਤੋਂ ਬਚਣ ਲਈ ”ਐਸ:ਐਮ:ਐੋਸ” ਨੂੰ ਬਣਾਉ ਆਪਣੀ ਜਿੰਦਗੀ ਦਾ ਹਿੱਸਾ-ਡਿਪਟੀ ਕਮਿਸ਼ਨਰ

July 30, 2020
in ਪੰਜਾਬ
ਕਰੋਨਾ ਤੋਂ ਬਚਣ ਲਈ ”ਐਸ:ਐਮ:ਐੋਸ” ਨੂੰ ਬਣਾਉ ਆਪਣੀ ਜਿੰਦਗੀ ਦਾ ਹਿੱਸਾ-ਡਿਪਟੀ ਕਮਿਸ਼ਨਰ

ਕਰੋਨਾ ਤੋਂ ਬਚਣ ਲਈ ”ਐਸ:ਐਮ:ਐੋਸ” ਨੂੰ ਬਣਾਉ ਆਪਣੀ ਜਿੰਦਗੀ ਦਾ ਹਿੱਸਾ-ਡਿਪਟੀ ਕਮਿਸ਼ਨਰ
ਦਾਨੀ ਸੱਜਣਾ ਨੂੰ ਰੈਡ ਕਰਾਸ ਦੀ ਮਦਦ ਕਰਨ ਦੀ ਕੀਤੀ ਅਪੀਲ
ਪਲਾਜਮਾ ਦਾਨ ਕਰਨ ਨਾਲ ਬਚਾਈਆਂ ਜਾ ਸਕਦੀਆਂ ਨੇ ਕੀਮਤੀ ਜਾਨਾਂ
ਫੇਸਬੁੱਕ ਲਾਈਵ ਸੈਸਨ ਦੋਰਾਨ ਕੋਰੋਨਾ ਮਹਾਮਾਰੀ ਤੋ ਬੱਚਣ ਦੇ ਦਿੱਤੇ ਟਿਪਸ

ਅੰਮ੍ਰਿਤਸਰ 30 ਜੁਲਾਈ (ਵਿਸ਼ਵ ਵਾਰਤਾ)-ਸ੍ਰ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਬੀਤੀ ਸ਼ਾਮ ਫੇਸਬੁੱਕ ਤੇ ਆਪਣੇ ਲਾਈਵ ਸੈਸ਼ਨ ਦੌਰਾਨ ਜਿਲਾ ਵਾਸੀਆਂ ਨੂੰ ਖੁਸ਼ਖਬਰੀ ਦਿੰਦਿਆਂ ਦੱਸਿਆ ਕਿ ਐਤਵਾਰ ਵਾਲੇ ਦਿਨ ਵੀ ਰੱਖੜੀ ਦੇ ਪਵਿੱਤਰ ਤਿਓਹਾਰ ਨੂੰ ਮੁੱਖ ਰੱਖਦੇ ਹੋਏ ਹਲਵਾਈਆਂ ਦੀਆਂ ਦੁਕਾਨਾਂ ਖੁੱਲੀਆਂ ਰਹਿਣਗੀਆਂ। ਸ੍ਰ ਢਿਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਾਡਾ ਸਭ ਦਾ ਵੀ ਫ਼ਰਜ ਬਣਦਾ ਹੈ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਇਸ ਮਹਾਂਮਾਰੀ ਤੋਂ ਆਪਣੇ ਆਪ ਅਤੇ ਪਰਿਵਾਰ ਨੂੰ ਸੁਰੱਖਿਅਤ ਰੱਖੀਏ।

 ਫੇਸਬੁੱਕ ਲਾਈਵ ਸੈਸ਼ਨ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਤੋਂ ਬਚਣ ਲਈ ਹਰੇਕ ਵਿਅਕਤੀ ਨੂੰ ਐਸ:ਐਮ:ਐਸ ਨੂੰ ਜਿੰਦਗੀ ਦਾ ਹਿੱਸ ਬਣਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਐਸ ਦਾ ਅਰਥ ਸ਼ੋਸ਼ਲ ਡਿਸਟੈਂਸ, ਐਮ ਦਾ ਅਰਥ ਮਾਸਕ ਅਤੇ ਐਸ ਦਾ ਅਰਥ ਸੈਨੇਟਾਈਜੇਸ਼ਨ ਹੈ। ਉਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਇਸ ਮਹਾਂਮਾਰੀ ਤੋਂ ਬਚਣ ਲਈ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨਾ, ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਅਤੇ ਆਪਣੇ ਹੱਥਾਂ ਨੂੰ ਬਾਰ ਬਾਰ ਸੈਨੀਟਾਈਜ ਕਰਨਾ ਹੈ।  ਸ੍ਰ ਢਿਲੋਂ ਨੇ ਕਿਹਾ ਕਿ ਜਿਸ ਵਿਅਕਤੀ ਨੂੰ ਬੁਖਾਰ, ਖਾਂਸੀ, ਜੁਕਾਮ, ਛਾਤੀ ਵਿੱਚ ਦਰਦ ਆਦਿ ਹੋਵੇ ਤਾਂ ਉਸ ਨੂੰ ਤੁਰੰਤ ਆਪਣੇ ਨਜਦੀਕੀ ਹਸਪਤਾਲ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਕਰੋਨਾ ਦੇ ਟੈਸਟ ਮੁਫਤ ਵਿੱਚ ਕੀਤੇ ਜਾਂਦੇ ਹਨ ਅਤੇ ਸਿਹਤ ਵਿਭਾਗ ਵਲੋਂ ਹਰੇਕ ਮੁਹੱਲੇ ਵਿੱਚ ਮੋਬਾਇਲ ਟੈਸਟਿੰਗ ਵੈਨਾ ਰਾਹੀਂ ਲੋਕਾਂ ਦੇ ਟੈਸਟ ਕੀਤੇ ਜਾਂਦੇ ਹਨ।

 ਸ੍ਰ ਢਿਲੋਂ ਨੇ ਹਲਵਾਈਆਂ ਨੂੰ ਕਿਹਾ ਕਿ ਉਹ ਰੱਖੜੀ ਵਾਲੇ ਦਿਨ ਆਪਣੇ ਗ੍ਰਾਹਕਾਂ ਨੂੰ ਮੁਫ਼ਤ ਵਿੱਚ ਮਾਸਕ ਵੰਡਣ ਤਾਂ ਜੋ ਇਸ ਦਿਹਾੜੇ ‘ਤੇ ਭੈਣ ਭਰਾ ਦੀ ਦੁਵੱਲੀ ਸੁਰੱਖਿਆ ਹੋ ਸਕੇ। ਸ੍ਰ ਢਿਲੋਂ ਨੇ ਦੱਸਿਆ ਕਿ ਮਾਸਕ ਦੀ ਵਰਤੋਂ ਨਾਲ ਹੀ ਅਸੀਂ80 ਫੀਸਦੀ ਤੋਂ ਜਿਆਦਾ ਇਸ ਮਹਾਂਮਾਰੀ ਤੋਂ ਬਚ ਸਕਦੇ ਹਾਂ। ਉਨਾਂ ਦੱਸਿਆ ਕਿ 90 ਫੀਸਦੀ ਤੋਂ ਜਿਆਦਾ ਲੋਕ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰ ਰਹੇ ਹਨ ਪ੍ਰੰਤੂ ਅਜੇ ਵੀ ਕੁਝ ਇਸ ਮਹਾਂਮਾਰੀ ਤੋਂ ਲਾਪਰਵਾਹੀ ਵਰਤ ਰਹੇ ਹਨ ਜੋ ਮਨੁੱਖਤਾ ਲਈ ਘਾਤਕ ਸਾਬਤ ਹੋ ਸਕਦਾ ਹੈ।

 ਡਿਪਟੀ ਕਮਿਸ਼ਨਰ ਨੇ ਕਰੋਨਾ ਤੋਂ ਠੀਕ ਹੋਏ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਪਲਾਜਮਾ ਦਾਨ ਕਰਨ ਤਾਂ ਜੋ ਇਸ ਨਾਲ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।  ਉਨਾਂ ਕਿਹਾ ਕਿ ਘਰਾਂ ਵਿੱਚ ਆਪਣੇ ਬਜੁਰਗਾਂ ਦਾ ਖਾਸ ਤੌਰ ਤੇ ਧਿਆਨ ਰੱਖਿਆ ਜਾਵੇ ਅਤੇ ਇਸ ਮਹਾਂਮਾਰੀ ਦਾ ਕੋਈ ਲੱਛਣ ਦਿਖਾਈ ਦੇਣ ਤੇ ਹੈਲਪਲਾਈਨ ਨੰ: 104 ਤੇ ਡਾਕਟਰੀ ਸਲਾਹ ਲਈ ਸਕਦੀ ਹੈ।

 ਸ੍ਰ ਢਿਲੋਂ ਨੇ ਦਾਨੀ ਸੱਜਣਾ ਨੂੰ ਅਪੀਲ ਕੀਤੀ ਕਿ ਲੋੜਵੰਦਾਂ ਦੀ ਸਹਾਇਤਾ ਲਈ ਰੈਡ ਕਰਾਸ ਵਿੱਚ ਆਪਣਾ ਯੋਗਦਾਨ ਪਾਉਣ ਤਾਂ ਜੋ ਲੋੜਵੰਦ ਵਿਅਕਤੀਆਂ ਦੀ ਮਦਦ ਕੀਤੀ ਜਾ ਸਕੇ। ਉੋਨਾਂ ਦੱਸਿਆ ਕਿ ਰੈਡ ਕਰਾਸ ਦੇ ਖਾਤਾ ਨੰ:50100348358119 ਅਤੇ ਆਈ:ਐਫ:ਐਸ:ਸੀ ਕੋਡ ਐਚ:ਡੀ:ਐਫ:ਸੀ 0001359 ਤੇ ਆਪਣਾ ਯੋਗਦਾਨ ਪਾ ਸਕਦੇ ਹਨ। ਉਨਾਂ ਦੱਸਿਆ ਕਿ ਰੈਡ ਕਰਾਸ ਨੂੰ ਦਿੱਤੀ ਰਾਸ਼ੀ ‘ਤੇ ਇਨਕਮ ਟੈਕਸ ਤੋਂ ਛੋਟ ਵੀ ਪ੍ਰਾਪਤ ਹੁੰਦੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

by Ranjit Singh
November 18, 2026
0

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ...

Most Popular

Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ

Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ

by Ranjit Singh
3 weeks ago
0

Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪੁਲਿਸ ਦੇ 60ਵੇਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 