• Latest
  • Trending
ਸਰਕਾਰੀ ਸਕੂਲਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਲੈ ਕੇ ਪੰਜਾਬ ਭਰ ਚ ਵੱਜੇ ਜਿੱਤ ਦੇ ਢੋਲ  ਵਿਦੇਸ਼ਾਂ ਚੋਂ ਵੀ ਆ ਰਹੇ ਨੇ ਮਾਣ ਸਨਮਾਨ

ਸਰਕਾਰੀ ਸਕੂਲਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਲੈ ਕੇ ਪੰਜਾਬ ਭਰ ਚ ਵੱਜੇ ਜਿੱਤ ਦੇ ਢੋਲ ਵਿਦੇਸ਼ਾਂ ਚੋਂ ਵੀ ਆ ਰਹੇ ਨੇ ਮਾਣ ਸਨਮਾਨ

6 years ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

5 minutes ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

35 minutes ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

1 hour ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

2 hours ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

3 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

4 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

4 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

5 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

5 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

5 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰੀ ਸਕੂਲਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਲੈ ਕੇ ਪੰਜਾਬ ਭਰ ਚ ਵੱਜੇ ਜਿੱਤ ਦੇ ਢੋਲ ਵਿਦੇਸ਼ਾਂ ਚੋਂ ਵੀ ਆ ਰਹੇ ਨੇ ਮਾਣ ਸਨਮਾਨ

July 30, 2020
in ਪੰਜਾਬ

ਮਾਨਸਾ 29 ਜੁਲਾਈ (ਵਿਸ਼ਵ ਵਾਰਤਾ)- ਸਰਕਾਰੀ ਸਕੂਲਾਂ ਦੇ ਆਏ ਸ਼ਾਨਦਾਰ ਨਤੀਜਿਆਂ ਕਾਰਨ ਪੰਜਾਬ ਭਰ ਵਿੱਚ ਜਿੱਤ ਦੇ ਢੋਲ ਵੱਜ ਰਹੇ ਨੇ,ਹਰ ਕੋਈ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਦੀ ਹਾਮੀ ਭਰ ਰਿਹਾ ਹੈ।ਡਿਪਟੀ ਕਮਿਸ਼ਨਰਾਂ ,ਸਿੱਖਿਆ ਅਧਿਕਾਰੀਆਂ, ਪੰਚਾਇਤਾਂ ਅਤੇ ਵੱਖ ਵੱਖ ਸੰਸਥਾਵਾਂ ਵੱਲ੍ਹੋਂ ਹੋਣਹਾਰ ਵਿਦਿਆਰਥੀਆਂ ਦੇ ਘਰ ਘਰ ਜਾਕੇ ਸਨਮਾਨ ਹੋ ਰਹੇ ਨੇ,ਮਾਪੇ ਮਾਣ ਮਹਿਸੂਸ ਕਰ ਰਹੇ ਹਨ ਕਿ ਸਿੱਖਿਆ ਵਿਭਾਗ ਦੀ ਸਮਾਰਟ ਸਿੱਖਿਆ ਨੀਤੀ ਅਤੇ ਅਧਿਆਪਕਾਂ ਵੱਲ੍ਹੋਂ ਮਿਸ਼ਨ ਸਤ ਪ੍ਰਤੀਸ਼ਤ ਤਹਿਤ ਕੀਤੀ ਮਿਹਨਤ ਰੰਗ ਲਿਆਈ ਹੈ।
ਵਿਦੇਸ਼ਾਂ ਚੋਂ ਵੀ ਵਿਦਿਆਰਥੀਆਂ ਦੇ ਮਾਣ ਸਨਮਾਨ ਦਾ ਹੇਜ਼ ਜਾਗਿਆ ਹੈ।ਮਾਨਸਾ ਜ਼ਿਲ੍ਹੇ ਦੇ ਪਿੰਡ ਜੋਗਾ ਦੇ ਸਰਕਾਰੀ ਗਰਲਜ਼ ਸਕੂਲ ਦੀਆਂ ਹੋਣਹਾਰ ਧੀਆਂ ਲਈ ਵਿਦੇਸ਼ ਰਹਿੰਦੇ ਪਿੰਡ ਵਾਸੀ ਕੁਲਦੀਪ ਸਿੰਘ ਵਾਲੀਆ ਅਤੇ ਰਾਜਵੀਰ ਕੌਰ ਵਾਲੀਆਂ ਵੱਲ੍ਹੋਂ 1100 -1100 ਰੁਪਏ ਦੇਕੇ ਸਨਮਾਨ ਕੀਤਾ ਗਿਆ। ਹੋਣਹਾਰ ਵਿਦਿਆਰਥੀਆਂ ਦੀ ਚੰਗੀ ਕਾਰਗੁਜ਼ਾਰੀ ਨੂੰ ਲੈਕੇ ਸਕੂਲ ਪ੍ਰਿੰਸੀਪਲ ਸੁਰਿੰਦਰ ਪਾਲ ਚੰਨੀ ਬਾਗੋਬਾਗ ਹਨ ਕਿ ਉਨ੍ਹਾਂ ਦੀਆਂ ਹੋਣਹਾਰ ਬੱਚੀਆਂ ਨੇ ਘਰਾਂ ਦੀਆਂ ਔਖੇਂ ਹਲਾਤਾਂ ਦੇ ਬਾਵਜੂਦ ਅਧਿਆਪਕਾਂ ਦੀ ਮਿਹਨਤ ਨੂੰ ਬੂਰ ਪਾਇਆ ਹੈ, ਜਿਸ ਦੀ ਵਿਦੇਸ਼ ਚ ਵੀ ਧੁੰਮ ਪੈ ਗਈ।
ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੱਧੂ ਨੇ ਦੱਸਿਆ ਕਿ ਇਸ ਵਾਰ ਪੰਜਾਬ ਭਰ ਚ ਅਨੇਕਾਂ ਸਕੂਲਾਂ ਵਿੱਚ ਆਏ ਸੌ ਫੀਸਦੀ ਨਤੀਜਿਆਂ ਕਾਰਨ ਵੱਖਰੀ ਤਰ੍ਹਾਂ ਦਾ ਮਹੋਲ ਹੈ। ਦੂਜੇ ਬੰਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤ 94.32 ਅਤੇ ਜ਼ਿਲ੍ਹੇ ਦੀ ਰਿਕਾਰਡ ਪ੍ਰਤੀਸ਼ਤ ਨੇ ਅਧਿਆਪਕਾਂ ਦੇ ਹੋਸਲੇ ਵਧਾਏ ਹਨ ਅਤੇ ਮਾਪਿਆਂ ਦਾ ਸਰਕਾਰੀ ਸਕੂਲਾਂ ਪ੍ਰਤੀ ਹੋਰ ਭਰੋਸਾ ਵਧਿਆ ਹੈ।
ਉਨ੍ਹਾਂ ਦੱਸਿਆ ਕਿ ਸਿੱਖਿਆ ਬੋਰਡ ਵੱਲ੍ਹੋਂ ਜਾਰੀ ਕੀਤੇ ਗਏ ਸਰਕਾਰੀ ਸਕੂਲਾਂ ਦੇ ਵੱਖਰੇ ਨਤੀਜੇ ਕਾਰਨ ਜ਼ਿਲ੍ਹਾਵਾਰ ਨਤੀਜਿਆਂ ਚ ਫਰਕ ਪਿਆ ਹੈ,ਪਹਿਲਾ ਇਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦਾ ਸਾਂਝੇ ਰੂਪ ਵਿੱਚ ਜਾਰੀ ਕੀਤਾ ਗਿਆ ਸੀ। ਸਰਕਾਰੀ ਸਕੂਲਾਂ ਦੇ ਐਲਾਨੀ ਪ੍ਰਤੀਸ਼ਤ ਦੇ ਹਿਸਾਬ ਨਾਲ ਹੁਣ ਕਪੂਰਥਲਾ 98.84 ,ਗੁਰਦਾਸਪੁਰ 98.36, ਫਿਰੋਜ਼ਪੁਰ 98.15, ਬਠਿੰਡਾ 98.04,ਜਲੰਧਰ 97.86, ਫਰੀਦਕੋਟ 97.84,ਰੂਪਨਗਰ 97.69,ਐੱਸ ਏ ਐਂਸ ਨਗਰ 97.68,ਅੰਮ੍ਰਿਤਸਰ 97.47,ਪਟਿਆਲਾ 97.33,ਐੱਸ ਬੀ ਐੱਸ ਨਗਰ 97.11,ਹੁਸ਼ਿਆਰਪੁਰ 97.07, ਸ੍ਰੀ ਮੁਕਤਸਰ ਸਾਹਿਬ 96.67,ਲੁਧਿਆਣਾ 96.61,ਫਤਿਹਗੜ੍ਹ 96.51,ਬਰਨਾਲਾ 96.41,ਮਾਨਸਾ 96.30,ਫਾਜਿਲਕਾ 96.14,ਮੋਗਾ 95.73,ਪਠਾਨਕੋਟ 95.60,ਤਰਨਤਾਰਨ 95.25 ਅਤੇ ਸੰਗਰੂਰ ਦੀ 94.73 ਪ੍ਰਤੀਸ਼ਤ ਪਾਸ ਪ੍ਰਤੀਸ਼ਤ ਰਹੀ।
ਰਾਜ ਦੇ 1180 ਸਰਕਾਰੀ ਸਕੂਲ ਅਜਿਹੇ ਹਨ,ਜਿਨ੍ਹਾਂ ਦਾ ਨਤੀਜਾ 100 ਫੀਸਦੀ ਰਿਹਾ।
ਉਧਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੁਰਜੀਤ ਸਿੰਘ ਸਿੱਧੂ, ਡਿਪਟੀ ਡੀਈਓ ਜਗਰੂਪ ਭਾਰਤੀ, ਜ਼ਿਲ੍ਹਾ ਗਾਈਡੈਂਸ ਤੇ ਕੌਸਲਰ ਨਰਿੰਦਰ ਸਿੰਘ ਮੋਹਲ ਦੀ ਅਗਵਾਈ ਚ ਆਲਮਪੁਰ ਮੰਦਰਾਂ, ਬਾਜੇਵਾਲਾ, ਗਰਲਜ਼ ਸਕੂਲ ਬੁਢਲਾਡਾ, ਕਰੰਡੀ ਅਤੇ ਹੋਰਨਾਂ ਸਕੂਲਾਂ ਅਤੇ ਘਰਾਂ ਚ ਜਾਕੇ ਬੱਚਿਆਂ ਦੀ ਹੋਸਲਾ ਅਫਜਾਈ ਕੀਤੀ। ਇਸ ਤੋਂ ਪਹਿਲਾ ਮਾਨਸਾ ਦੇ ਡਿਪਟੀ ਕਮਿਸ਼ਨਰ ਮਹਿੰਦਰਪਾਲ ਸਿੰਘ ਅਤੇ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਵੱਲ੍ਹੋ ਵਿਦਿਆਰਥੀਆਂ ਦਾ ਸਨਮਾਨ ਕਰਦਿਆਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਮਿਹਨਤ ਨੂੰ ਸਲਾਮ ਕਰ ਰਹੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

by Ranjit Singh
November 18, 2026
0

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ ਚੰਡੀਗੜ੍ਹ, 18 ਨਵੰਬਰ 2026...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
2 weeks ago
0

ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   🌹🙏 Hukamnama...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 