• Latest
  • Trending
ਕੋਵਿਡ-19 ਦੇ ਨਤੀਜਿਆਂ ਦੀ ਜਾਣਕਾਰੀ ਐਸ.ਐਮ.ਐਸ. ਰਾਹੀਂ ਭੇਜੀ ਜਾ ਰਹੀ:  ਬਲਬੀਰ ਸਿੰਘ ਸਿੱਧੂ

ਕੋਵਿਡ-19 ਦੇ ਨਤੀਜਿਆਂ ਦੀ ਜਾਣਕਾਰੀ ਐਸ.ਐਮ.ਐਸ. ਰਾਹੀਂ ਭੇਜੀ ਜਾ ਰਹੀ: ਬਲਬੀਰ ਸਿੰਘ ਸਿੱਧੂ

6 years ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

7 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

8 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

9 hours ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

9 hours ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

10 hours ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

10 hours ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

10 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

11 hours ago
Hindi News
English News
Saturday, July 4, 2026
No Result
View All Result
31 °c
Chandigarh
35 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ-19 ਦੇ ਨਤੀਜਿਆਂ ਦੀ ਜਾਣਕਾਰੀ ਐਸ.ਐਮ.ਐਸ. ਰਾਹੀਂ ਭੇਜੀ ਜਾ ਰਹੀ: ਬਲਬੀਰ ਸਿੰਘ ਸਿੱਧੂ

July 30, 2020
in ਚੰਡੀਗੜ੍ਹ
ਕੋਵਿਡ-19 ਦੇ ਨਤੀਜਿਆਂ ਦੀ ਜਾਣਕਾਰੀ ਐਸ.ਐਮ.ਐਸ. ਰਾਹੀਂ ਭੇਜੀ ਜਾ ਰਹੀ:  ਬਲਬੀਰ ਸਿੰਘ ਸਿੱਧੂ

ਸੇਰੋ-ਸਰਵੇ 5 ਜ਼ਿਲ੍ਹਿਆਂ (ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸ.ਏ.ਐਸ. ਨਗਰ) ਦੇ ਕੰਨਟੇਨਮੈਂਟ ਜ਼ੋਨਾਂ / ਹਾਟ-ਸਪਾਟ ਵਿੱਚ ਕੀਤਾ ਜਾਵੇਗਾ
ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ)-ਕੋਵਿਡ ਟੈਸਟ ਦੇ ਨਤੀਜੇ ਭੇਜਣ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਨਾਲ ਸਮਝੌਤਾ ਕੀਤਾ ਗਿਆ ਹੈ ਜਿਸ ਤਹਿਤ ਆਈ.ਸੀ.ਐਮ.ਆਰ. ਪੋਰਟਲ `ਤੇ ਲੈਬਾਂ ਦੁਆਰਾ ਨਤੀਜੇ ਅਪਡੇਟ ਕਰਨ ਤੋਂ ਬਾਅਦ ਟੈਸਟ ਦੇ ਨਤੀਜੇ ਐਸ.ਐਮ.ਐੱਸ ਜ਼ਰੀਏ ਲੋਕਾਂ ਨੂੰ ਭੇਜੇ ਜਾਂਦੇ ਹਨ।
ਇੱਥੇ ਜਾਰੀ ਇੱਕ ਪੈ੍ਰਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਤਰਫੋਂ ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਵੱਲੋਂ ਟੈਸਟ ਰਿਪੋਰਟਾਂ ਦੇ ਨਤੀਜੇ ਐਸ.ਐਮ.ਐਸ. ਰਾਹੀਂ ਭੇਜੇ ਜਾ ਰਹੇ ਹਨ। ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਦੀ ਟੀਮ ਨੇ ਆਈਸੀਐਮਆਰ ਨਾਲ ਤਾਲਮੇਲ ਕੀਤਾ ਹੈ ਅਤੇ ਲੈਬਾਂ ਦੁਆਰਾ ਪੋਰਟਲ `ਤੇ ਨਤੀਜਿਆਂ ਨੂੰ ਅਪਡੇਟ ਕਰਨ ਤੋਂ ਬਾਅਦ ਆਪਣਾ ਟੈਸਟ ਕਰਵਾਉਣ ਵਾਲੇ ਵਿਅਕਤੀਆਂ ਨੂੰ ਸੰਦੇਸ਼ ਰਾਹੀਂ ਸੂਚਿਤ ਕੀਤਾ ਜਾ ਰਿਹਾ ਹੈ।
ਸੰਦੇਸ਼ ਭੇਜ ਕੇ ਸੂਚਿਤ ਕਰਨ ਦੀ ਉਕਤ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਤੱਕ 1.37 ਲੱਖ ਲੋਕਾਂ ਨੂੰ ਐਸ.ਐਮ.ਐਸ. ਰਾਹੀਂ ਨਤੀਜੇ ਪ੍ਰਾਪਤ ਕੀਤੇ ਹਨ।ਇਹ ਪਹਿਲ ਵਿਅਕਤੀਆਂ ਨੂੰ ਸਮੇਂ ਸਿਰ ਟੈਸਟ ਦੇ ਨਤੀਜਿਆਂ ਬਾਰੇ ਸੂਚਿਤ ਕਰਨ ਨੂੰ ਯਕੀਨੀ ਬਣਾਉਣ ਲਈ ਕੀਤੀ ਗਈ ਹੈ।
ਕੰਟੇਨਮੈਂਟ ਜ਼ੋਨਾਂ/ਹਾਟ-ਸਪਾਟ ਵਿਚ ਸੀਰੋ-ਸਰਵੇ ਬਾਰੇ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 5 ਜ਼ਿਲ੍ਹਿਆਂ ਵਿਚ ਸਰਵੇ ਕਰਨ ਦੀ ਯੋਜਨਾ ਬਣਾਈ ਹੈ, ਜਿਸ ਤਹਿਤ ਟੀਮਾਂ ਦੀ ਪਛਾਣ ਲਈ ਗਈ ਹੈ। ਪੰਜ ਜ਼ਿਲ੍ਹਿਆਂ (ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸ.ਏ.ਐਸ. ਨਗਰ) ਵਿੱਚੋਂ ਹਰੇਕ ਜ਼ਿਲ੍ਹੇ ਵਿੱਚ ਸਰਵੇਖਣ ਵਾਲੀਆਂ ਥਾਵਾਂ ਤੋਂ 250 ਵਿਅਕਤੀਆਂ ਦੇ ਨਮੂਨੇ ਲਏ ਜਾਣਗੇ।
ਮੰਤਰੀ ਨੇ ਕਿਹਾ ਕਿ ਸਿਵਲ ਸਰਜਨਾਂ ਨੂੰ ਜ਼ਿਲ੍ਹਾ ਪੱਧਰੀ ਲੈਬ ਸਥਾਪਤ ਕਰਨ ਅਤੇ ਹਰੇਕ ਲੈਬ ਦੀਆਂ ਮੁੱਢਲੀਆਂ ਜ਼ਰੂਰਤਾਂ ਅਨੁਸਾਰ ਸਾਜ਼ੋ-ਸਮਾਨ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

by Jaspreet Kaur
July 3, 2026
0

ਇੰਤਜ਼ਾਰ ਹੋਇਆ ਖ਼ਤਮ! OTT 'ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ 'ਪੰਜਾਬ 95' - ਇਸ ਨਵੇਂ ਨਾਮ ਨਾਲ ਹੋਈ ਰਿਲੀਜ਼...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
3 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 