• Latest
  • Trending
ਪੰਜਾਬ ਸਰਕਾਰ ਨੇ ਓਪਨ ਸਕੂਲਾਂ ਦੇ ਵਿਦਿਆਰਥੀਆਂ ਨੂੰ 10+1 ਵਿਚ ਆਰਜ਼ੀ ਦਾਖ਼ਲਾ ਲੈਣ ਲਈ ਦਿੱਤੀ ਮਨਜ਼ੂਰੀ: ਸਿੱਖਿਆ ਮੰਤਰੀ

6 years ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

5 minutes ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

32 minutes ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

1 hour ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

4 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

5 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਓਪਨ ਸਕੂਲਾਂ ਦੇ ਵਿਦਿਆਰਥੀਆਂ ਨੂੰ 10+1 ਵਿਚ ਆਰਜ਼ੀ ਦਾਖ਼ਲਾ ਲੈਣ ਲਈ ਦਿੱਤੀ ਮਨਜ਼ੂਰੀ: ਸਿੱਖਿਆ ਮੰਤਰੀ

July 31, 2020
in ਪੰਜਾਬ
ਪੰਜਾਬ ਸਰਕਾਰ ਨੇ ਓਪਨ ਸਕੂਲਾਂ ਦੇ ਵਿਦਿਆਰਥੀਆਂ ਨੂੰ 10+1 ਵਿਚ ਆਰਜ਼ੀ ਦਾਖ਼ਲਾ ਲੈਣ ਲਈ ਦਿੱਤੀ ਮਨਜ਼ੂਰੀ: ਸਿੱਖਿਆ ਮੰਤਰੀ

ਥੋੜ੍ਹੇ ਸਮੇਂ ਲਈ ਦਿੱਤੀ ਰਾਹਤ, ਹਾਲਾਤ ਮੁੜ ਸੁਖਾਵੇਂ ਹੋਣ ’ਤੇ ਕਰਵਾਈ ਜਾਵੇਗੀ ਪ੍ਰੀਖਿਆ: ਵਿਜੇ ਇੰਦਰ ਸਿੰਗਲਾ

ਚੰਡੀਗੜ੍ਹ, 31 ਜੁਲਾਈ:ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ 10 + 1 ਵਿੱਚ ਓਪਨ ਸਕੂਲਾਂ ਦੇ 31,022 ਉਮੀਦਵਾਰਾਂ ਨੂੰ ਨਿਯਮਤ ਵਿਦਿਆਰਥੀਆਂ ਵਜੋਂ ਸਕੂਲਾਂ ਵਿੱਚ ਦਾਖਲਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹਾਲਾਤ ਸੁਖਾਵੇਂ ਹੋਣ ’ਤੇ ਉਨ੍ਹਾਂ ਨੂੰ ਦਸਵੀਂ ਜਮਾਤ ਦੀ ਪ੍ਰੀਖਿਆ ਦੇਣੀ ਹੋਵੇਗੀ ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵਲੋਂ ਨਿਯਮਤ ਵਿਦਿਆਰਥੀਆਂ ਦਾ ਮੈਟਿ੍ਰਕ ਦਾ ਨਤੀਜਾ ਨਿਰੰਤਰ ਵਿਆਪਕ ਮੁਲਾਂਕਣ (ਸੀਸੀਈ) ਦੇ ਅਧਾਰ ਤੇ ਘੋਸ਼ਿਤ ਕੀਤਾ ਗਿਆ ਸੀ ਪਰ ਓਪਨ ਸਕੂਲਾਂ ਦੇ ਵਿਦਿਆਰਥੀਆਂ ਦਾ ਨਤੀਜਾ ਰੋਕ ਲਿਆ ਗਿਆ ਕਿਉਂਕਿ ਇਹ ਵਿਦਿਆਰਥੀ ਸੀਸੀਈ ਮਾਪਦੰਡ ਦੇ ਅਧੀਨ ਨਹੀਂ ਆਉਂਦੇ।

ਓਪਨ ਸਕੂਲਾਂ ਦੇ ਵਿਦਿਆਰਥੀ ਨਿਯਮਤ ਵਿਦਿਆਰਥੀਆਂ ਵਜੋਂ ਸਕੂਲ ਵਿੱਚ ਦਾਖਲਾ ਲੈਣ ਲਈ ਦੁਬਿਧਾ ਵਿੱਚ ਸਨ । ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਅਸੀਂ ਉਨ੍ਹਾਂ ਨੂੰ ਥੋੜ੍ਹੇ ਸਮੇਂ ਲਈ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਹੁਣ ਉਹ ਵਿਦਿਆਰਥੀ 10 + 1 ਵਿੱਚ ਇਸ ਸ਼ਰਤ ’ਤੇ ਆਰਜ਼ੀ ਦਾਖਲਾ ਲੈ ਸਕਣਗੇ ਕਿ ਜਦੋਂ ਵੀ ਹਾਲਾਤ ਸੁਖਾਵੇਂ ਹੋਣਗੇ ਉਨ੍ਹਾਂ ਨੂੰ ਮੈਟਿ੍ਰਕ ਦੀ ਪ੍ਰੀਖਿਆ ਦੇਣੀ ਪਵੇਗੀ।

ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਸਰਕਾਰ ਨੇ ਪਿਛਲੇ ਸਾਲ ਦੇ ਵਿਦਿਆਰਥੀਆਂ ਦੀ ਸਪਲੀਮੈਂਟਰੀ ਪ੍ਰੀਖਿਆ ਦਾ ਨਤੀਜਾ ਸਬੰਧਤ ਸਾਲ ਦੇ ਸੀਸੀਈ ਦੇ ਅਧਾਰ ਤੇ ਐਲਾਨਣ ਦਾ ਫੈਸਲਾ ਵੀ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਇਸ ਸਾਲ ਸਪਲੀਮੈਂਟਰੀ ਪ੍ਰੀਖਿਆ ਦੇ ਰੂਪ ਵਿੱਚ ਇੱਕ ਵਿਸ਼ੇ ਲਈ ਪ੍ਰੀਖਿਆ ਵਿੱਚ ਬੈਠਣਾ ਸੀ ਪਰ ਉਹ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਪ੍ਰੀਖਿਆ ਰੱਦ ਹੋਣ ਕਾਰਨ ਸਪਲੀਮੈਂਟਰੀ ਪ੍ਰੀਖਿਆ ਨਹੀਂ ਦੇ ਸਕੇ।

ਸ੍ਰੀ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਨੇ ਓਪਨ ਸਕੂਲ ਵਿਦਿਆਰਥੀਆਂ ਲਈ ਪ੍ਰੀਖਿਆਵਾਂ ਦੀ ਤਰੀਕ ਨੂੰ ਹਾਲੇ ਅੰਤਿਮ ਰੂਪ ਨਹੀਂ ਦਿੱਤਾ ਹੈ ਪਰ ਕੋਵਿਡ -19 ਦੇ ਫੈਲਣ ਦੇ ਮੱਦੇਨਜ਼ਰ ਉਨ੍ਹਾਂ ਦੀਆਂ ਪ੍ਰੀਖਿਆਵਾਂ ਲਈ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਇਆ ਜਾਵੇਗਾ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੀ ਸਥਿਤੀ ’ਤੇ ਨਿਰੰਤਰ ਨਜ਼ਰ ਰੱਖ ਰਹੀ ਹੈ ਅਤੇ ਬੋਰਡ ਵਲੋਂ ਪ੍ਰੀਖਿਆਵਾਂ ਉਦੋਂ ਹੀ ਕਰਵਾਈਆਂ ਜਾਣਗੀਆਂ ਜਦੋਂ ਸਰਕਾਰ ਉਨ੍ਹਾਂ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਦੀ ਆਗਿਆ ਦੇਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

by Ranjit Singh
November 18, 2026
0

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

by Ranjit Singh
November 18, 2026
0

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

Most Popular

ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਸਲੀਪਰ ਬੱਸ ਅਤੇ ਟੈਂਪੂ ਦੀ ਟੱਕਰ ; 4 ਜ਼ਖ਼ਮੀ

by Navjot
4 weeks ago
0

ਜੰਮੂ, 22 ਅਕਤੂਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਸਲੀਪਰ ਬੱਸ ਅਤੇ ਟੈਂਪੂ ਦੀ ਟੱਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 