• Latest
  • Trending

ਜ਼ਹਿਰੀਲੀ ਤੇ ਨਕਲੀ ਸ਼ਰਾਬ ਮਾਮਲੇ ਵਿੱਚ 7 ਹੋਰ ਕਾਬੂ

6 years ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

5 minutes ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

32 minutes ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

1 hour ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

3 hours ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

3 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

4 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

5 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

5 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

5 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਹਿਰੀਲੀ ਤੇ ਨਕਲੀ ਸ਼ਰਾਬ ਮਾਮਲੇ ਵਿੱਚ 7 ਹੋਰ ਕਾਬੂ

July 31, 2020
in ਖਬਰਾਂ, ਪੰਜਾਬ

• ਗਿ੍ਰਫਤਾਰ ਕੀਤੇ ਦੋਸ਼ੀਆਂ ਦੀ ਕੁੱਲ ਗਿਣਤੀ ਹੋਈ ਅੱਠ
• ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ 38 ਮੌਤਾਂ ਕਾਰਨ ਪੰਜਾਬ ਪੁਲਿਸ ਨੇ ਸਾਰੇ ਪ੍ਰਭਾਵਿਤ ਜ਼ਿਲਿਆਂ ਵਿੱਚ ਛਾਪੇਮਾਰੀ ਕਰਨ ਲਈ ਕੀਤਾ 5 ਟੀਮਾਂ ਦਾ ਗਠਨ ਕੀਤਾ

ਚੰਡੀਗੜ, 31 ਜੁਲਾਈ( ਵਿਸ਼ਵ ਵਾਰਤਾ )- ਸੂਬੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੀ ਗਿਣਤੀ 38 ਹੋ ਗਈ ਹੈ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮਿ੍ਰਤਸਰ ਦਿਹਾਤੀ, ਬਟਾਲਾ ਅਤੇ ਤਰਨ ਤਾਰਨ ਜ਼ਿਲਿਆਂ ਤੋਂ ਸ਼ਰਾਬ ਦੀ ਤਸਕਰੀ ਕਰਨ ਵਾਲੇ ਸੱਤ ਹੋਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ । ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜ ਟੀਮਾਂ ਵੱਲ 40 ਤੋਂ ਵੱਧ ਛਾਪੇ ਮਾਰੇ ਗਏ।

ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ ਹੁਣ ਤੱਕ ਫੜੇ ਗਏ ਵਿਅਕਤੀਆਂ ਦੀ ਗਿਣਤੀ ਅੱਠ ਹੋ ਗਈ ਹੈ, ਜਿਨਾਂ ਵਿੱਚ ਬਲਵਿੰਦਰ ਕੌਰ ਵੀ ਸ਼ਾਮਲ ਹੈ ਜਿਸ ਨੂੰ ਬੀਤੀ ਰਾਤ ਮੁਛਲ ਪਿੰਡ, ਥਾਣਾ ਤਰਸਿੱਕਾ ਤੋਂ ਗਿ੍ਰਫਤਾਰ ਕੀਤਾ ਗਿਆ ਸੀ।
ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ, ਡਰੱਮ, ਸਟੋਰੇਜ ਕੈਨ ਆਦਿ ਬਰਾਮਦ ਕੀਤੇ ਗਏ ਹਨ ਅਤੇ ਉਕਤ ਸ਼ਰਾਬ ਨੂੰ ਜਾਂਚ ਕਰਨ ਹਿਤ ਰਸਾਇਣਕ ਵਿਸ਼ਲੇਸ਼ਣ ਲਈ ਭੇਜਿਆ ਗਿਆ ਹੈ। ਉਨਾਂ ਨੇ ਕਿਹਾ ਕਿ ਹੋਰ ਗਿ੍ਰਫਤਾਰੀਆਂ ਹੋਣ ਦੀ ਸੰਭਾਵਨਾ ਹੈ। ਉਨਾਂ ਨੇ ਦੱਸਿਆ ਕਿ ਛਾਪੇਮਾਰੀ ਜਾਰੀ ਹੈ ਅਤੇ ਪੁਲਿਸ ਟੀਮਾਂ ਇਸ ਖੇਤਰ ਵਿਚ ਸ਼ਰੇਆਮ ਚੱਲ ਰਹੇ ਸ਼ਰਾਬ ਮਾਫੀਆ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਸਬੰਧਤ ਮਾਮਲੇ ਵਿਚ ਸ਼ਾਮਲ ਸਾਰੇ ਵਿਅਕਤੀਆਂ ‘ਤੇ ਨਕੇਲ ਕਸੀ ਜਾਵੇਗੀ।
ਬਲਵਿੰਦਰ ਕੌਰ ਅਤੇ ਮਿੱਠੂ ਨੂੰ ਅੰਮਿ੍ਰਤਸਰ ਦਿਹਾਤੀ ਜ਼ਿਲੇ ਤੋਂ ਗਿ੍ਰਫਤਾਰ ਕੀਤਾ ਗਿਆ ਜਦੋਂਕਿ ਬਟਾਲਾ ਜ਼ਿਲੇ ਤੋਂ ਕਾਬੂ ਕੀਤੇ ਦੋ ਵਿਅਕਤੀਆਂ ਦੀ ਪਛਾਣ ਦਰਸ਼ਨ ਰਾਣੀ ਅਤੇ ਰਾਜਨ ਵਜੋਂ ਤੋਂ ਕੀਤੀ ਗਈ ਹੈ । ਚਾਰ ਹੋਰ ਵਿਅਕਤੀਆਂ ਕਸ਼ਮੀਰ ਸਿੰਘ, ਅੰਗਰੇਜ ਸਿੰਘ, ਅਮਰਜੀਤ ਅਤੇ ਬਲਜੀਤ ਨੂੰ ਤਰਨਤਾਰਨ ਤੋਂ ਗਿ੍ਰਫਤਾਰ ਕੀਤਾ ਗਿਆ ਹੈ।
ਡੀਜੀਪੀ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਚਾਰ ਮੁਲਜਮਾਂ ਖਿਲਾਫ ਥਾਣਾ ਸਦਰ ਤਰਨਤਾਰਨ ਵਿਖੇ ਐਫਆਈਆਰ ਨੰ. 253, ਮਿਤੀ 31 ਜੁਲਾਈ, 2020 ਤਹਿਤ ਪਰਚਾ ਦਰਜ ਕੀਤਾ ਗਿਆ ਹੈ ਜਿੰਨਾਂ ਨੇ ਪਿੰਡ ਨੌਰੰਗਾਬਾਦ ਵਿਖੇ ਸ਼ਰਾਬ ਦੀ ਸਪਲਾਈ ਕਰਨ ਬਾਰੇ ਮੰਨਿਆ ਹੈ। ਉਨਾਂ ਕਿਹਾ ਕਿ ਮਿੱਠੂ ਨਾਮ ਦੇ ਜਿਸ ਵਿਅਕਤੀ ਨੂੰ ਅੱਜ ਪਿੰਡ ਜੱਸੋ ਨੰਗਲ, ਥਾਣਾ ਖਿਲਚੀਆਂ ਤੋਂ ਗਿ੍ਰਫਤਾਰ ਕੀਤਾ ਗਿਆ ਹੈ ਉਸ ਨੇ ਵੀ ਜ਼ਹਿਰੀਲੀ ਸ਼ਰਾਬ ਦੀ ਸਪਲਾਈ ਕਰਨ ਬਾਰੇ ਮੰਨਿਆ ਹੈ।
ਸੁੱਕਰਵਾਰ ਸਾਮ ਤੱਕ, ਅੰਮਿ੍ਰਤਸਰ ਦਿਹਾਤੀ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਵਾਲੇ 10 ਵਿਅਕਤੀ, ਬਟਾਲਾ ਵਿੱਚ 9 ਅਤੇ ਤਰਨਤਾਰਨ ਵਿੱਚ 19 ਵਿਅਕਤੀਆਂ ਦੀ ਮੌਤ ਹੋ ਗਈ ਹੈ। ਡੀਜੀਪੀ ਨੇ ਕਿਹਾ ਕਿ ਮਿ੍ਰਤਕਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ ਕਿਉਂਕਿ ਸਪੱਸਟ ਤੌਰ ‘ਤੇ ਕਈ ਇਲਾਕਿਆਂ ਵਿਚ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਦੇ ਨੈਟਵਰਕ ਦਾ ਫੈਲਾਅ ਫੈਲਿਆ ਹੋਇਆ ਹੈ। ਉਨਾਂ ਕਿਹਾ ਕਿ ਗਿ੍ਰਫਤਾਰ ਕੀਤੇ ਗਏ ਮੁਲਜਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਇਸ ਮਾਮਲੇ ਵਿਚ ਹੋਰ ਗਿਰਫਤਾਰੀਆਂ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ।
ਯਾਦ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਡਵੀਜ਼ਨਲ ਕਮਿਸਨਰ ਜਲੰਧਰ ਰਾਹੀਂ ਇਸ ਘਟਨਾ ਦੀ ਮੈਜਿਸਟਰੇਟੀ ਜਾਂਚ ਦੇ ਆਦੇਸ਼ ਦੇ ਚੁੱਕੇ ਹਨ। ਇਸ ਜਾਂਚ ਦੌਰਾਨ ਤੱਥਾਂ ਅਤੇ ਹਾਲਤਾਂ ਦੀ ਘੋਖ ਕੀਤੀ ਜਾਏਗੀ ਅਤੇ ਨਾਲ ਹੀ ਇਸ ਘਟਨਾ ਨਾਲ ਜੁੜੇ ਕਿਸੇ ਵੀ ਹੋਰ ਮੁੱਦੇ ਜਾਂ ਘਟਨਾਵਾਂ ਨਾਲ ਸਬੰਧਤ ਹਾਲਾਤਾਂ ਅਤੇ ਉਸ ਤੋਂ ਬਾਅਦ ਦੇ ਹਾਲਾਤਾਂ ਬਾਰੇ ਵੀ ਘੋਖ ਕੀਤੀ ਜਾਵੇਗੀ। ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਘਟਨਾ ਦੀ ਜਾਂਚ ਵਿੱਚ ਕਮਿਸਨਰ ਜਲੰਧਰ, ਸਬੰਧਤ ਜੁਆਇੰਟ ਆਬਕਾਰੀ ਅਤੇ ਕਰ ਕਮਿਸਨਰ ਪੰਜਾਬ ਅਤੇ ਸਬੰਧਤ ਜਿਲਿਆਂ ਦੇ ਐਸਪੀ ਪੜਤਾਲਾਂ ਜਾਂਚ ਵਿੱਚ ਸ਼ਾਮਲ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਕਮਿਸਨਰ ਜਲੰਧਰ ਡਿਵੀਜਨ ਨੂੰ ਇਸ ਕੇਸ ਦੀ ਤਫਤੀਸ ਦੇ ਜਲਦੀ ਨਿਪਟਾਰੇ ਲਈ ਕਿਸੇ ਵੀ ਸਿਵਲ/ਪੁਲਿਸ ਅਧਿਕਾਰੀ ਜਾਂ ਕਿਸੇ ਮਾਹਿਰ ਦਾ ਸਹਿਯੋਗ ਲੈਣ ਦੀ ਖੁੱਲ ਦਿੱਤੀ ਹੈ। ਉਸ ਨੇ ਇਸ ਕੇਸ ਵਿਚ ਕਿਸੇ ਨੂੰ ਵੀ ਦੋਸ਼ੀ ਪਾਏ ਜਾਣ ’ਤੇ ਉਸ ਵਿਰੁੱਧ ਸਖਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

by Ranjit Singh
November 18, 2026
0

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

by Ranjit Singh
November 18, 2026
0

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ ਚੰਡੀਗੜ੍ਹ, 18 ਨਵੰਬਰ 2026...

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

by Ranjit Singh
November 18, 2026
0

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ...

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

by Ranjit Singh
November 18, 2026
0

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

Most Popular

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

by Ranjit Singh
1 day ago
0

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ ਚੰਡੀਗੜ੍ਹ, 17 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 