- ਚੰਡੀਗੜ੍ਹ, 31 ਜੁਲਾਈ 2020 – ਚੰਡੀਗੜ੍ਹ ਵਿੱਚ ਪੰਜਾਬ ਐਮਐਲਏ ਹੋਸਟਲ ਦੇ ਬਾਹਰ ਚੱਲੀ ਗੋਲੀ ।ਕਾਂਸਟੇਬਲ ਸਿਮਰਨਦੀਪ ਸਿੰਘ ਨਾਈਟ ਡਿਊਟੀ ਦੇ ਰਿਹਾ ਸੀ ਤੇ ਐਮਐਲਏ ਹੋਸਟਲ ਦੇ ਬਿਲਕੁਲ ਸਾਹਮਣੇ ਗੱਡੀ ਪਾਰਕ ਕੀਤੀ ਹੋਈ ਸੀ।ਪੰਜਾਬ ਪੁਲਿਸ ਦੇ ਕਾਂਸਟੇਬਲ ਸਿਮਰਨਦੀਪ ਸਿੰਘ ਦੀ ਆਪਣੇ ਹੀ ਬਲੈਨੋ ਗੱਡੀ ‘ਚ ਬੈਠੇ ਤੇ ਆਪਣੀ ਹੀ ਸਰਕਾਰੀ ਰਿਵਾਲਵਰ ‘ਚੋਂ ਗੋਲੀ ਲੱਗ ਗਈ।ਜਿਸ ਤੋਂ ਬਾਅਦ ਉਸ ਨੂੰ ਗੰਭੀਰ ਜ਼ਖਮੀ ਹਾਲਤ ‘ਚ ਪੀਜੀਆਈ ਪਹੁੰਚਾਇਆ ਗਿਆ ਜਿੱਥੇ ਕਾਂਸਟੇਬਲ ਦੀ ਮੌਤ ਹੋ ਗਈ। ਕਾਂਸਟੇਬਲ ਤੋਂ ਗੋਲੀ ਅਚਾਨਕ ਚੱਲੀ ਹਾਲੇ ਤੱਕ ਇਸ ਦੇ ਕਾਰਨਾਂ ਦਾ ਨਹੀਂ ਪਤਾ ਚੱਲ ਸਕਿਆ ।ਕਾਂਸਟੇਬਲ ਸਿਮਰਨਦੀਪ ਸਿੰਘ ਨਾਈਟ ਡਿਊਟੀ ਦੇ ਰਿਹਾ ਸੀ ਤੇ ਐਮਐਲਏ ਹੋਸਟਲ ਦੇ ਬਿਲਕੁਲ ਸਾਹਮਣੇ ਗੱਡੀ ਪਾਰਕ ਕੀਤੀ ਹੋਈ ਸੀ।
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਹਾਸਲ ਹੋਇਆ
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ...