• Latest
  • Trending
ਸਿੰਗਲਾ ਦੀ ਅਗਵਾਈ ‘ਚ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਪੜਾਈ ‘ਚ ਨਵੇਂ ਮਾਪਦੰਡ ਸਥਾਪਿਤ

ਸਿੰਗਲਾ ਦੀ ਅਗਵਾਈ ‘ਚ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਪੜਾਈ ‘ਚ ਨਵੇਂ ਮਾਪਦੰਡ ਸਥਾਪਿਤ

6 years ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

7 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

8 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

8 hours ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

9 hours ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

10 hours ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

10 hours ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

10 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

11 hours ago
Hindi News
English News
Saturday, July 4, 2026
No Result
View All Result
31 °c
Chandigarh
35 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੰਗਲਾ ਦੀ ਅਗਵਾਈ ‘ਚ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਪੜਾਈ ‘ਚ ਨਵੇਂ ਮਾਪਦੰਡ ਸਥਾਪਿਤ

August 1, 2020
in ਚੰਡੀਗੜ੍ਹ
ਸਿੰਗਲਾ ਦੀ ਅਗਵਾਈ ‘ਚ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਪੜਾਈ ‘ਚ ਨਵੇਂ ਮਾਪਦੰਡ ਸਥਾਪਿਤ

25 ਲੱਖ ਤੋਂ ਵੱਧ ਵਿਦਿਆਰਥੀ ਲੈ ਰਹੇ ਹਨ ਆਨਲਾਈਨ ਸਿੱਖਿਆ ਦਾ ਫਾਇਦਾ
ਚੰਡੀਗੜ•, 1 ਅਗਸਤ ( ਵਿਸ਼ਵ ਵਾਰਤਾ )-ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕਰੋਨਾ-19 ਦੀ ਮਹਾਂਮਾਰੀ ਦੌਰਾਨ ਨਾ ਕੇਵਲ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ ਸਗੋਂ ਇਸ ਮੁਸ਼ਕਲ ਦੌਰ ਦੌਰਾਨ ਉਨ•ਾਂ ਦੀ ਪੜ•ਾਈ ਨੂੰ ਜਾਰੀ ਰੱਖਣ ਲਈ ਵੀ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ।
ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਨੇ ਕਰੋਨਾ ਦੀ ਆਫਤ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪਹਿਲੀ ਵਾਰ ਆਨਲਾਈਨ ਦਾਖਲੇ ਅਤੇ ਆਨਲਾਈਨ ਸਿੱਖਿਆ ਦੀ ਪ੍ਰਕਿਰਿਆ ਸ਼ੁਰੂ ਕੀਤੀ ਕਿਉਕਿ ਇਨ•ਾਂ ਹਾਲਤਾਂ ਵਿੱਚ ਇੱਕ ਦੂਜੇ ਤੋਂ ਦੂਰੀ ਬਣਾਈ ਰੱਖਣ ਦੇ ਮੱਦੇਨਜ਼ਰ ਸਕੂਲ ਖੋਲਣੇ ਅਜੇ ਵੀ ਸੰਭਵ ਨਹੀਂ ਹਨ। ਇਸ ਕਰਕੇ ਪੰਜਾਬ ਭਰ ਦੇ 19000 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਨਲਾਈਨ ਪੜ•ਾਈ ਕਰਵਾਈ ਜਾ ਰਹੀ ਹੈ। ਪ੍ਰੀ-ਪ੍ਰਾਇਮਰੀ ਤੋਂ ਇਲਾਵਾ ਪ੍ਰਾਇਮਰੀ ਸਕੂਲਾਂ ਦੇ 9 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ 6ਵੀਂ ਤੋਂ ਲੈ ਕੇ 12ਵੀਂ ਤੱਕ ਦੇ 14 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਦੇ ਨਤੀਜੇ ਵਜੋਂ ਇਸ ਸਾਲ ਸਰਕਾਰੀ ਸਕੂਲਾਂ ਵਿੱਚ ਡੇਢ ਲੱਖ ਦੇ ਕਰੀਬ ਦਾਖਲਿਆਂ ਵਿੱਚ ਵਾਧਾ ਹੋਇਆ ਹੈ। ਇਸ ਪੜ•ਾਈ ਦੀ ਅਹਿਮ ਗੱਲ ਇਹ ਹੈ ਕਿ ਦੂਰਦਰਸ਼ਨ ‘ਤੇ ਦਿੱਤੇ ਜਾ ਰਹੇ ਲੈਕਚਰਾਂ ਦਾ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਵੀ ਫਾਇਦਾ ਉਠਾ ਰਹੇ ਹਨ।
ਸਿੱਖਿਆ ਮੰਤਰੀ ਦੀ ਸੇਧ ‘ਤੇ ਸਿਖਿਆ ਸਿਖਿਆ ਸਕੱਤਰ ਸ਼ੀ੍ਰ ਕ੍ਰਿਸ਼ਨ ਕੁਮਾਰ ਇਸ ਨਿਵੇਕਲੀ ਪਹਿਲਕਦਮੀ ਨੂੰ ਹੇਠਲੇ ਪੱਧਰ ‘ਤੇ ਲਾਗੂ ਕਰਕੇ ਨਾ ਕੇਵਲ ਆਨਲਾਈਨ ਪੜ•ਾਈ ਦੀ ਪ੍ਰਕਿਰਿਆ ਦਾ ਕੰਮ ਸ਼ੁਰੂ ਕੀਤਾ ਸਗੋਂ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਇਸ ਖੇਤਰ ਵਿੱਚ ਪਹਿਲ ਕਰਕੇ ਚੰਗੇ ਨਤੀਜੇ ਵੀ ਕੱਢੇ। ਇਸ ਦੇ ਸਿੱਟੇ ਵੱਜੋ ਸੂਬੇ ਦੇ ਸਰਕਾਰੀ ਸਕੂਲਾਂ ਚ ਸ਼ੈਸ਼ਨ 2019-2020 ਦੇ ਮੁਕਾਬਲੇ, ਸ਼ੈਸ਼ਨ 2020-2021 ‘ਚ ਤਕਰੀਬਨ ਡੇਢ ਲੱਖ ਤੋ ਜ਼ਿਆਦਾ ਦਾਖਲੇ ਹੋਏ। ਇਸ ਦੇ ਨਾਲ ਹੀ ਸਿੱਖਿਆ ਵਿਭਾਗ ਨੇ ਕਿਤਾਬਾਂ ਤੇ ਵਰਦੀਆਂ ਮੁਫਤ ਵੰਡਣ ਦੇ ਕੰਮ ਨੂੰ ਵੀ ਸੁਚੱਜੇ ਢੰਗ ਨਾਲ ਨੇਪਰੇ ਚਾੜਿ•ਆ।
ਸਿੱਖਿਆ ਵਿਭਾਗ ਦਾ ਇਹ ਕਾਰਜ ਨਾ ਸਿਰਫ ਆਨਲਾਈਨ ਪੜ•ਾਈ ਤੱਕ ਹੀ ਸੀਮਤ ਨਹੀਂ ਰਿਹਾ ਸਗੋਂ ਸਰਕਾਰੀ ਸਕੂਲਾਂ ਨੇ 6 ਤੋਂ 12ਵੀਂ ਜਮਾਤ ਤੱਕ ਪੜ•ਦੇ ਵਿਦਿਆਰਥੀਆਂ ਦੇ ਜੁਲਾਈ ਦੀ ਪਹਿਲੀ ਟਰਮ ਦੇ ਪੇਪਰ ਆਨਲਾਈਨ ਲੈ ਕੇ ਇੱਕ ਨਵਾਂ ਮੀਲ ਪੱਥਰ ਵੀ ਗੱਡਿਆ। ਸਿਖਿਆ ਵਿਭਾਗ ਵੱਲੋਂ ਹਰ ਵਿਸ਼ੇ ਦਾ 20 ਅੰਕ ਦਾ ਪੇਪਰ ਲਿਆ ਗਿਆ ਹੈ। ਵਿਦਿਆਰਥੀਆਂ ਵੱਲੋ ਆਨਲਾਈਨ ਟੈਸਟ ਚ ਕਾਫੀ ਰੁਚੀ ਵਿਖਾਈ ਗਈ ਅਤੇ ਅਧਿਆਪਕਾਂ ਨੇ ਆਨਲਾਈਨ ਪੇਪਰ ਲੈਣ ਕੇ ਵਿਦਿਆਰਥੀਆਂ ਦੇ ਆਨਲਾਈਨ ਨੰਬਰ ਵੀ ਲਾ ਦਿੱਤੇ। ਸੋਸ਼ਲ ਮੀਡੀਏ ਰਾਹੀਂ ਹੱਲ ਕੀਤੇ ਪੇਪਰਾਂ ਦੀ ਚੈਕਿੰਗ ਵੀ ਅਧਿਆਪਕਾਂ ਦੁਆਰਾ ਮੋਬਾਇਲ ਫੋਨ ਉਤੇ ਵੱਖ ਵੱਖ ਐਪਸ ਡਾਊਨਲੋਡ ਕਰਕੇ ਕੀਤੀ ਗਈ। ਸਿੱਖਿਆ ਵਿਭਾਗ, ਅਧਿਆਪਕਾਂ ਤੇ ਵਿਦਿਆਰਥੀਆਂ ਦੇ ਇਸ ਪਹਿਲੇ ਤਜਰਬੇ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਂ ਸੰਭਾਵਨਾਵਾਂ ਪੈਦਾ ਕੀਤੀਆਂ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

by Jaspreet Kaur
July 3, 2026
0

ਇੰਤਜ਼ਾਰ ਹੋਇਆ ਖ਼ਤਮ! OTT 'ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ 'ਪੰਜਾਬ 95' - ਇਸ ਨਵੇਂ ਨਾਮ ਨਾਲ ਹੋਈ ਰਿਲੀਜ਼...

Most Popular

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

by Ranjit Singh
7 days ago
0

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ 'ਚ ਵੱਡੀ ਅੱਪਡੇਟ ਅੰਮ੍ਰਿਤਸਰ, 27 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 