ਐਡਵੋਕੇਟ ਜਨਰਲ ਦੀ ਪਤਨੀ ਦਾ ਅਸਤੀਫਾ

Advertisement


ਚੰਡੀਗੜ੍ਹ (ਵਿਸ਼ਵ ਵਾਰਤਾ) ਪੰਜਾਬ ਦੇ ਐਡਵੋਕੇਟ ਜਨਰਲ ਅਤੁੱਲ ਨੰਦਾ ਦੀ ਪਤਨੀ ਰਮੀਜਾ ਨੇ ਰਾਜ ਦੇ ਵਧੀਕ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਸਨੇ ਨਿੱਜੀ ਅਤੇ ਮੌਜੂਦਾ ਹਾਲਾਤਾਂ ਨੂੰ ਇਸਦਾ ਕਾਰਨ ਦਰਸਾਇਆ ਹੈ. ਅਤੁਲ ਨੰਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਨੇੜਲੇ ਹਨ ਅਤੇ ਉਨ੍ਹਾਂ ਦੀ ਪਤਨੀ ਦਾ ਅਸਤੀਫਾ ਚਰਚਾ ਦਾ ਕਾਰਨ ਬਣ ਗਿਆ ਹੈ