• Latest
  • Trending
ਦੁੱਧ, ਮੀਟ ਅਤੇ ਪਸ਼ੂ ਆਹਾਰ ਦੇ ਕਾਰਖਾਨੇ ਲਾਉਣ ਵਾਲਿਆਂ ਨੂੰ ਵਿਆਜ ਦਰ ‘ਤੇ 3 ਫੀਸਦੀ ਸਬਸਿਡੀ ਦਿੱਤੀ ਜਾਵੇਗੀ: ਤ੍ਰਿਪਤ ਬਾਜਵਾ

ਦੁੱਧ, ਮੀਟ ਅਤੇ ਪਸ਼ੂ ਆਹਾਰ ਦੇ ਕਾਰਖਾਨੇ ਲਾਉਣ ਵਾਲਿਆਂ ਨੂੰ ਵਿਆਜ ਦਰ ‘ਤੇ 3 ਫੀਸਦੀ ਸਬਸਿਡੀ ਦਿੱਤੀ ਜਾਵੇਗੀ: ਤ੍ਰਿਪਤ ਬਾਜਵਾ

6 years ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

32 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

37 minutes ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

51 minutes ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

1 hour ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

2 hours ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

4 hours ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

4 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

5 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

5 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੁੱਧ, ਮੀਟ ਅਤੇ ਪਸ਼ੂ ਆਹਾਰ ਦੇ ਕਾਰਖਾਨੇ ਲਾਉਣ ਵਾਲਿਆਂ ਨੂੰ ਵਿਆਜ ਦਰ ‘ਤੇ 3 ਫੀਸਦੀ ਸਬਸਿਡੀ ਦਿੱਤੀ ਜਾਵੇਗੀ: ਤ੍ਰਿਪਤ ਬਾਜਵਾ

August 2, 2020
in ਪੰਜਾਬ
ਦੁੱਧ, ਮੀਟ ਅਤੇ ਪਸ਼ੂ ਆਹਾਰ ਦੇ ਕਾਰਖਾਨੇ ਲਾਉਣ ਵਾਲਿਆਂ ਨੂੰ ਵਿਆਜ ਦਰ ‘ਤੇ 3 ਫੀਸਦੀ ਸਬਸਿਡੀ ਦਿੱਤੀ ਜਾਵੇਗੀ: ਤ੍ਰਿਪਤ ਬਾਜਵਾ

ਚੰਡੀਗੜ•, 2 ਅਗਸਤ: ਪੰਜਾਬ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਨੂੰ ਰਵਾਇਤੀ ਖੇਤੀਬਾੜੀ ਫਸਲੀ ਚੱਕਰ ਤੋਂ ਬਾਹਰ ਕੱਢਣ ਲਈ ਵੱਖ ਵੱਖ ਸਕੀਮਾਂ ਸਮੇਂ ਸਮੇਂ ‘ਤੇ ਲਾਗੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੂਬੇ ਵਿਚ ਸਹਾਇਕ ਧੰਦਿਆਂ ਨੂੰ ਵਿਕਸਤ ਕਰਕੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ।ਅੱੱਜ ਇਥੋਂ ਜਾਰੀ ਬਿਆਨ ਵਿਚ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਵਿਭਾਗ ਦੇ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕਿ ਦੱਸਿਆ ਕਿ ਸਰਕਾਰ ਨੇ ਦੁੱਧ ਪਦਾਰਥ, ਮੀਟ, ਕੈਟਲ ਫੀਡ ਦੀ ਕੁਆਲਟੀ ਵਧਾਉਣ, ਸਾਂਭ ਸੰਭਾਲ ਅਤੇ ਵਧੀਆ ਮੰਡੀਕਰਨ ਲਈ ਨਵੇਂ ਉੱਦਮੀਆਂ, ਕੰਪਨੀਆਂ ਅਤੇ ਕਿਸਾਨ ਉਤਪਾਦਕ ਸੰਸਥਾਂਵਾਂ ਲਈ ਇੱਕ ਨਵੀਂ ਸਕੀਮ ਲਾਗੂ ਕੀਤੀ ਹੈ, ਜਿਸ ਦੇ ਤਹਿਤ ਦੁੱਧ ਤੋਂ ਦੁੱਧ ਪਦਾਰਥ, ਮੀਟ, ਕੈਟਲ ਫੀਡ ਅਤੇ ਸਾਈਲੇਜ਼ ਦੇ ਕਾਰਖਾਨੇ/ਪਲਾਂਟ ਲਗਾਉਣ ਲਈ ਵਿਆਜ ਦਰ ‘ਤੇ 3 ਫੀਸਦੀ ਛੋਟ ਦੇਣ ਦਾ ਫੈਸਲਾ ਕੀਤਾ ਹੈ।ਉਨ•ਾਂ ਦੱਸਿਆ ਕਿ ਇਸ ਸਕੀਮ ਅਧੀਨ 15 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਪੂਰੇ ਦੇਸ਼ ਵਿੱਚ 3 ਫੀਸਦੀ ਵਿਆਜ ਦੀ ਸਬਸਿਡੀ ਦੇਣ ਲਈ ਲਈ ਰੱਖੀ ਗਈ ਹੈ ਅਤੇ ਇਹ ਸਕੀਮ ਤਿੰਨ ਸਾਲ ਲਈ ਚਾਲੂ ਰਹੇਗੀ।
ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਹ ਆਮ ਦੇਖਿਆ ਗਿਆ ਹੈ ਕਿ ਕਿਸਾਨ ਸਹਾਇਕ ਧੰਦੇ ਅਪਣਾ ਕੇ ਵਧੀਆ ਉਪਜ ਤਾਂ ਲੈ ਰਹੇ ਹਨ, ਪਰ ਇੰਨਾਂ ਤੋਂ ਉਤਪਾਦ ਤਿਆਰ ਕਰਨਾ, ਉੁਨ•ਾਂ ਦੀ ਵਧੀਆ ਸਾਂਭ ਸੰਭਾਲ ਅਤੇ ਮਿਆਰੀ ਮੰਡੀਕਰਨ ਦੀ ਵਧੇਰੇ ਲੋੜ ਹੈ ਤਾਂ ਜੋ ਕੁਆਲਟੀ ਦੇ ਉਤਪਾਦ ਖਪਤਕਾਰ ਤੱਕ ਪਹੁੰਚਾਏ ਜਾ ਸਕਣ।ਉਨ•ਾਂ ਨਾਲ ਹੀ ਦੱਸਿਆ ਕਿ ਇਸ ਸਕੀਮ ਦੇ ਲਾਗੂ ਹੋਣ ਨਾਲ ਸੂਬੇ ਵਿਚ ਉਦਯੋਗ ਸਥਾਪਤ ਹੋਣਗੇ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਖਪਤਕਾਰਾਂ ਨੂੰ ਸੂਬੇ ਵਿਚ ਹੀ ਤਿਆਰ ਕੀਤੇ ਹੋਏ ਕੁਆਲਟੀ ਪਦਾਰਥ ਮਿਲਣਗੇ।
ਉਨ•ਾਂ ਇਹ ਵੀ ਕਿਹਾ ਕਿ ਨਵੀ ਪੀੜੀ ਦੀਆਂ ਖਾਣ ਪੀਣ ਦੀਆਂ ਆਦਤਾਂ ਬਦਲਣ ਕਰਕੇ ਹੁਣ ਨਿਰੋਲ ਘਿਓ ਅਤੇ ਪਾਊਡਰ ਬਣਾਉਣ ਦੇ ਕਾਰਖਾਨਿਆਂ ਨਾਲੋਂ ਵੱਖ ਵੱਖ ਤਰਾਂ ਦੇ ਪਨੀਰ ਅਤੇ ਚੀਜ਼, ਯੋਗਹਰਟ, ਸੁਗੰਧਤ ਦੁੱਧ, ਆਈਸਕਰੀਮ ਅਤੇ ਸਿਹਤ ਵਧਾਉਣ ਵਾਲੇ ਪਦਾਰਥਾਂ ਦੀ ਮੰਗ ਵਧ ਰਹੀ ਹੈ।ਇਸੇ ਤਰ•ਾਂ ਮੀਟ ਤੋਂ ਮੀਟ ਦੇ ਵੱਖ ਵੱਖ ਉਤਪਾਦ ਬਣਾ ਕੇ ਵਧਦੀ ਆਬਾਦੀ ਦੀ ਮੰਗ ਨੂੰ ਪੂਰਾ ਕੀਤਾ ਜਾ ਸਕਦਾ ਹੈ। ਉਨ•ਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਪ੍ਰਸਾਰ ਕੀਤਾ ਜਾਵੇ ਅਤੇ ਨਵੇਂ ਉੱਦਮੀਆਂ ਨੂੰ ਜਾਣਕਾਰੀ ਅਤੇ ਹੋਰ ਸਹੂਲਤਾਂ ਦੇਣ ਲਈ ਨੋਡਲ ਅਧਿਕਾਰੀ ਲਗਾਏ ਜਾਣ।
ਸ੍ਰੀ ਇੰਦਰਜੀਤ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਨੇ ਦੱਸਿਆ ਕਿ ਪੰਜਾਬ ਵਿੱਚ ਸਿਰਫ 30% ਦੁੱਧ ਸੰਗਠਿਤ ਖੇਤਰ ਦੇ ਕਾਰਖਾਨਿਆਂ ਵਲੋਂ ਖਰੀਦਿਆਂ ਜਾਂਦਾ ਹੈ, ਬਾਕੀ ਦੁੱਧ ਦੋਧੀਆਂ, ਸ਼ਹਿਰੀ ਕਰੀਮਰੀਆਂ, ਹਲਵਾਈਆਂ, ਰੈਸਟੌਰੈਂਟਾਂ ਅਤੇ ਕੈਟਰਿੰਗ ਕਰਨ ਵਾਲੇ ਕੈਟਰਰਜ਼ ਵਲੋਂ ਖਰੀਦਿਆ ਜਾਂਦਾ ਹੈ। ਰੋਜ਼ਾਨਾ ਦੁੱਧ ਖਰੀਦਣ ਨਾਲੋਂ ਹੁਣ ਖਪਤਕਾਰ ਭਰੋਸੇਯੋਗ ਕੰਪਨੀਆਂ ਦੇ ਲੰਮੇ ਸਮੇਂ ਤੱਕ ਰੱਖੇ ਜਾਣ ਵਾਲੇ ਦੁੱਧ ਅਲਟਰਾ ਹੀਟ ਟਰੀਟਡ ਮਿਲਕ (ਯੂ.ਐਚ.ਟੀ) ਨੂੰ ਤਰਜੀਹ ਦੇਣ ਲੱਗੇ ਹਨ। ਪਰ ਪੰਜਾਬ ਵਿੱਚ ਮਿਲਕਫੈਡ ਨੂੰ ਛੱਡ ਕੇ ਕੋਈ ਅਜਿਹਾ ਕਾਰਖਾਨਾ ਨਹੀਂ ਹੈ ਜੋ ਇਹ ਦੁੱਧ ਤਿਆਰ ਕਰਕੇ ਵੇਚਦਾ ਹੋਵੇ। ਇਸ ਲਈ ਦੁੱਧ ਅਤੇ ਹੋਰਨਾਂ ਪਦਾਰਥਾਂ ਦੀ ਵਿਭਿੰਨਤਾ ਲਈ ਇਸ ਸਕੀਮ ਤੋਂ ਲਾਭ ਲੈਣ ਦਾ ਸੁਨਹਿਰੀ ਮੌਕਾ ਹੈ।
ਊਨ•ਾਂ ਪੰਜਾਬ ਦੇ ਨਵੇਂ ਅਤੇ ਪੁਰਾਣੇ ਉੱਦਮੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਸਕੀਮ ਤੋਂ ਲਾਭ ਲੈਣ ਲਈ ਵਿਭਾਗ ਦੇ ਮੁੱਖ ਦਫਤਰ, ਡਿਪਟੀ ਡਾਇਰੈਕਟਰ ਦਫਤਰਾਂ ਅਤੇ ਵਿਭਾਗੀ ਹੈਲਪਲਾਈਨ 0172-5027285 ਉੱਤੇ ਸੰਪਰਕ ਕਰਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਝੋਨੇ ਦੀ ਵਾਢੀ ਦੇ ਚੱਲ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

by Ranjit Singh
November 18, 2026
0

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਝੋਨੇ ਦੀ ਵਾਢੀ ਦੇ ਚੱਲ...

Most Popular

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

by Navjot
2 weeks ago
0

ਚੇਨਈ, 7 ਨਵੰਬਰ (ਵਿਸ਼ਵ ਵਾਰਤਾ) ਨਿਰਦੇਸ਼ਕ ਨਿਰੰਜਨ ਦੀ ਆਉਣ ਵਾਲੀ ਫਿਲਮ 'ਮਿਸਟਰ ਭਾਰਤ' - ਜਿਸ ਵਿੱਚ ਅਦਾਕਾਰ ਭਾਰਤ ਮੁੱਖ ਭੂਮਿਕਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 