• Latest
  • Trending
ਨੌਜਵਾਨ ਰੋਜ਼ਗਾਰ ਸ਼ੁਰੂ ਕਰਨ ਲਈ ਕਰਜ਼ਾ ਭਲਾਈ ਸਕੀਮਾਂ ਦਾ ਫਾਇਦਾ ਉਠਾਉਣ: ਸਾਧੂ ਸਿੰਘ ਧਰਮਸੋਤ

ਨੌਜਵਾਨ ਰੋਜ਼ਗਾਰ ਸ਼ੁਰੂ ਕਰਨ ਲਈ ਕਰਜ਼ਾ ਭਲਾਈ ਸਕੀਮਾਂ ਦਾ ਫਾਇਦਾ ਉਠਾਉਣ: ਸਾਧੂ ਸਿੰਘ ਧਰਮਸੋਤ

6 years ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

42 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

47 minutes ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

1 hour ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

1 hour ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

2 hours ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

4 hours ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

4 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

5 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

6 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੌਜਵਾਨ ਰੋਜ਼ਗਾਰ ਸ਼ੁਰੂ ਕਰਨ ਲਈ ਕਰਜ਼ਾ ਭਲਾਈ ਸਕੀਮਾਂ ਦਾ ਫਾਇਦਾ ਉਠਾਉਣ: ਸਾਧੂ ਸਿੰਘ ਧਰਮਸੋਤ

August 2, 2020
in ਖਬਰਾਂ, ਪੰਜਾਬ
ਨੌਜਵਾਨ ਰੋਜ਼ਗਾਰ ਸ਼ੁਰੂ ਕਰਨ ਲਈ ਕਰਜ਼ਾ ਭਲਾਈ ਸਕੀਮਾਂ ਦਾ ਫਾਇਦਾ ਉਠਾਉਣ: ਸਾਧੂ ਸਿੰਘ ਧਰਮਸੋਤ

ਨੌਜਵਾਨ ਰੋਜ਼ਗਾਰ ਸ਼ੁਰੂ ਕਰਨ ਲਈ ਕਰਜ਼ਾ ਭਲਾਈ ਸਕੀਮਾਂ ਦਾ ਫਾਇਦਾ ਉਠਾਉਣ: ਸਾਧੂ ਸਿੰਘ ਧਰਮਸੋਤ

ਸਾਲ 2020-21 ਦੌਰਾਨ ਲਾਭਪਾਤਰੀਆਂ ਨੂੰ 1127.75 ਲੱਖ ਰੁਪਏ ਦਾ ਕਰਜ਼ਾ ਵੰਡਣ ਦਾ ਟੀਚਾ ਮਿੱਥਿਆ

ਪਛੜੀਆਂ ਸ਼ੇਣੀਆਂ ਅਤੇ ਕਮਜ਼ੋਰ ਵਰਗਾਂ ਦਾ ਆਰਥਿਕ ਮਿਆਰ ਉੱਚਾ ਚੁੱਕਣਾ ਮੁੱਖ ਮਨੋਰਥ

ਚੰਡੀਗੜ੍ਹ, 2 ਅਗਸਤ( ਵਿਸ਼ਵ ਵਾਰਤਾ )-ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਨੌਜਵਾਨ ਆਪਣੇ ਆਰਥਿਕ ਵਿਕਾਸ ਕਰਨ ਲਈ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਕਰਜ਼ਾ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਸ. ਧਰਮਸੋਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਸੂਬੇ ਦੇ ਪਛੜੀਆਂ ਸ਼ੇਣੀਆਂ ਅਤੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਪੰਜਾਬ ਪਛੜੀਆਂ ਸ੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਤਹਿਤ ਵਿਭਿੰਨ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਤਹਿਤ ਨੌਜਵਾਨਾਂ ਨੂੰ ਸਸਤੀਆਂ ਦਰਾਂ ‘ਤੇ ਕਰਜ਼ਾ ਮੁਹੱਈਆ ਕਰਵਾਏ ਜਾਂਦੇ ਹਨ, ਜਿਨ੍ਹਾਂ ਨਾਲ ਸਿਖਲਾਈ ਪ੍ਰਾਪਤ ਨੌਜਵਾਨ ਆਪਣੇ ਕਿੱਤੇ ਸ਼ੁਰੂ ਕਰਕੇ ਆਪਣਾ ਆਰਥਿਕ ਵਿਕਾਸ ਕਰ ਸਕਦੇ ਹਨ। ਇਸ ਤੋਂ ਇਲਾਵਾ ਬੈਕਫਿੰਕੋ ਵਲੋਂ ਉਚੇਰੀ ਸਿੱਖਿਆ ਲਈ ਵੀ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ।

ਸ. ਧਰਮਸੋਤ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਸਾਲ 2020-21 ਦੌਰਾਨ ਐਨ.ਬੀ.ਸੀ. ਸਕੀਮ ਅਧੀਨ 751 ਲਾਭਪਾਤਰੀਆਂ ਨੂੰ 1127.75 ਲੱਖ ਰੁਪਏ ਦਾ ਕਰਜ਼ਾ ਵੰਡਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਤਹਿਤ ਜੂਨ, 2020 ਤੱਕ 38 ਲਾਭਪਾਤਰੀਆਂ ਨੂੰ 61.20 ਲੱਖ ਰੁਪਏ ਦੇ ਕਰਜ਼ੇ ਦਿੱਤੇ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਪਛੜੀਆਂ ਸ੍ਰੇਣੀਆਂ ਲਈ ਐਜੂਕੇਸ਼ਨ ਲੋਨ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਸਕੀਮ ਤਹਿਤ ਪੜ੍ਹਾਈ ਕਰਨ ਲਈ 4 ਫੀਸਦੀ ਵਿਆਜ ਦੀ ਦਰ ‘ਤੇ ਕਰਜ਼ਾ ਦਿੱਤਾ ਜਾਂਦਾ ਹੈ। ਲੜਕੀਆਂ ਲਈ ਵਿਆਜ ਦੀ ਦਰ 3.5 ਫੀਸਦੀ ਸਲਾਨਾ ਹੈ। ਕਰਜ਼ੇ ਦੀ ਵਾਪਸੀ ਕੋਰਸ ਖਤਮ ਹੋਣ ਤੋ 6 ਮਹੀਨੇ ਬਾਅਦ ਮਹੀਨਾਵਾਰ ਕਿਸ਼ਤਾਂ ਵਿੱਚ 5 ਸਾਲਾਂ ਵਿੱਚ ਕੀਤੀ ਜਾਂਦੀ ਹੈ। ਵਿਦੇਸ਼ਾਂ ਵਿੱਚ ਪੜ੍ਹਾਈ ਲਈ 20 ਲੱਖ ਰੁਪਏ ਤੱਕ ਦਾ ਕਰਜ਼ਾ ਮੁਹੱਈਆਂ ਕਰਨ ਦਾ ਉਪਬੰਧ ਵੀ ਕੀਤਾ ਗਿਆ ਹੈ।

ਸ. ਧਰਮਸੋਤ ਨੇ ਦੱਸਿਆ ਕਿ ਬੈਕਫਿੰਕੋ ਵਲੋਂ ਸਿੱਧਾ ਕਰਜ਼ਾ ਸਕੀਮ ਤਹਿਤ 6 ਫੀਸਦੀ ਦੀ ਵਿਆਜ ਦਰ ‘ਤੇ ਵੱਧ ਤੋਂ ਵੱਧ 2 ਲੱਖ ਤੱਕ ਦਾ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਕਰਜ਼ਾ ਡੇਅਰੀ ਫਾਰਮਿੰਗ (3-5 ਪਸ਼ੂ), ਪੋਲਟਰੀ ਫਾਰਮਿੰਗ, ਸ਼ਬਜੀਆਂ ਉਗਾਉਣਾ, ਸ਼ਹਿਦ ਦੀਆਂ ਮੱਖੀਆਂ ਪਾਲਣ ਲਈ, ਕਾਰਪੈਂਟਰੀ/ਫਰਨੀਚਰ/ਲੁਹਾਰਾ ਕੰਮ, ਆਟਾ ਚੱਕੀ/ਕੋਹਲੂ, ਆਟੋ ਰਿਕਸ਼ਾ (ਪੈਸੰਜਰ/ਢੋਆ ਢੁਆਈ), ਜਨਰਲ ਸਟੋਰ (ਕਰਿਆਨਾ/ਕੈਟਲ/ਪੋਲਟਰੀ ਫੀਡ), ਹਾਰਡਵੇਅਰ ਸਟੋਰ (ਸੈਂਟਰੀ ਅਤੇ ਬਿਲਡਿੰਗ ਮੈਟੀਰੀਅਲ, ਲੋਹਾ ਆਦਿ), ਕੱਪੜਾ/ਰੈਡੀਮੇਡ ਗਾਰਮੈਂਟ ਸ਼ਾਪ, ਕਿਤਾਬਾਂ/ਸਟੇਸ਼ਨਰੀ ਦੀ ਦੁਕਾਨ, ਫੋਟੋ ਸਟੈਟ ਮਸ਼ੀਨ, ਟੇਲਰਿੰਗ, ਖੇਤੀਬਾੜੀ ਦੇ ਸੰਦਾਂ ਲਈ (ਫੈਬਰੀਕੇਸ਼ਨ), ਆਟੋ ਮੋਬਾਇਲ ਰਿਪੇਅਰ/ਸਪੇਅਰ ਪਾਰਟਸ ਸ਼ਾਪ, ਇਲੈਕਟ੍ਰੋਨਿਕਸ/ਇਲੈਕਟ੍ਰੀਕਲ ਸੇਲ ਤੇ ਰਿਪੇਅਰ, ਫੈਬਰੀਕੇਸ਼ਨ ਯੂਨਿਟ, ਫੋਟੋਗਰਾਫੀ ਅਤੇ ਵੀਡੀਉਗਰਾਫੀ, ਹੌਜਰੀ ਯੂਨਿਟ, ਸਮਾਲ ਸਕੇਲ ਇੰਡਸਟਰੀਅਲ ਯੂਨਿਟ (ਕੋਈ ਵੀ ਸਮਾਨ ਬਣਾਉਣ ਦਾ ਕਾਰੋਬਾਰ), ਸਵੀਟ ਸ਼ਾਪ/ਢਾਬਾ, ਬਿਊਟੀ ਪਾਰਲਰ ਅਤੇ ਪੰਡਾਲ ਜਾਂ ਸ਼ਾਮਿਆਨਾ ਸਰਵਿਸ ਆਦਿ ਕਿੱਤੇ ਸ਼ੁਰੂ ਕਰਨ ਲਈ ਲਏ ਜਾ ਸਕਦੇ ਹਨ।

ਸ. ਧਰਮਸੋਤ ਨੇ ਦੱਸਿਆ ਕਿ ਬੈਕਫਿੰਕੋ ਤੋਂ ਕਰਜ਼ਾ ਲੈਣ ਲਈ ਮੁੱਖ ਯੋਗਤਾਵਾਂ ਨੂੰ ਪੂਰਾ ਕਰਨਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ ਪੰਜਾਬ ਦਾ ਪੱਕਾ ਵਸਨੀਕ ਹੋਵੇ, ਉਸਦੀ ਉਮਰ 18 ਤੋ 55 ਸਾਲ ਤੱਕ ਹੋਣੀ ਚਾਹੀਦੀ ਹੈ। ਪੰਜਾਬ ਸਰਕਾਰ ਵਲੋਂ ਘੋਸ਼ਿਤ ਪੱਛੜੀ ਸ਼੍ਰੇਣੀ ਜਾਂ ਭਾਰਤ ਸਰਕਾਰ ਵਲੋ ਘੋਸ਼ਿਤ ਘੱਟ ਗਿਣਤੀ ਵਰਗ ਨਾਲ ਸਬੰਧ ਰੱਖਦਾ ਹੋਵੇ। ਸਲਾਨਾ ਪਰਿਵਾਰਕ ਆਮਦਨ ਪੇਂਡੂ ਇਲਾਕਿਆਂ ਅਤੇ ਸਹਿਰੀ ਇਲਾਕਿਆਂ ਲਈ 3 ਲੱਖ ਤੋ ਘੱਟ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ 50 ਫੀਸਦੀ ਕਰਜ਼ੇ ਪਛੜੀਆਂ ਸ੍ਰੇਣੀਆਂ ਦੇ ਉਨ੍ਹਾਂ ਬਿਨੈਕਾਰਾਂ ਨੂੰ ਦਿੱਤੇ ਜਾਣਗੇ ਜਿਨ੍ਹਾਂ ਦੀ ਸਾਲਾਨਾ ਪਰਿਵਾਰਕ ਆਮਦਨ 1.5 ਲੱਖ ਰੁਪਏ ਤੱਕ ਹੋਵੇਗੀ। ਜੇਕਰ ਕੋਈ ਵਿਅਕਤੀ ਕਰਜ਼ਾ ਟੈਕਨੀਕਲ ਕਿੱਤੇ ਲਈ ਲੈਣਾ ਚਾਹੁੰਦਾ ਹੈ ਤਾਂ ਘੱਟੋ-ਘੱਟ ਮੈਟ੍ਰਿਕ ਪਾਸ ਜ਼ਰੂਰ ਹੋਵੇ। ਉਨ੍ਹਾਂ ਦੱਸਿਆ ਕਿ ਜੋ ਨੌਜਵਾਨ ਕਿੱਤਾਮੁਖੀ ਸਿਖਲਾਈ ਪ੍ਰਾਪਤ ਹਨ, ਨੂੰ ਪਹਿਲ ਦਿੱਤੀ ਜਾਵੇਗੀ।

ਪ੍ਰੈਸ ਨੋਟ ਨੰ: I/58326/2020

—————

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਝੋਨੇ ਦੀ ਵਾਢੀ ਦੇ ਚੱਲ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

by Ranjit Singh
November 18, 2026
0

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

by Ranjit Singh
November 18, 2026
0

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ ਚੰਡੀਗੜ੍ਹ, 18 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਝੋਨੇ ਦੀ ਵਾਢੀ ਦੇ ਚੱਲ...

Most Popular

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
1 week ago
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 