• Latest
  • Trending
ਮਾਨਸਾ ਪੁਲੀਸ ਨੇ 1380 ਲੀਟਰ ਲਾਹਣ,640 ਬੋਤਲਾਂ ਸ਼ਰਾਬ ਸਮੇਤ ਕਾਰ ਤੇ ਦੋ ਮੋਟਰਸਾਈਕਲ ਫੜ੍ਹੇ

ਮਾਨਸਾ ਪੁਲੀਸ ਨੇ 1380 ਲੀਟਰ ਲਾਹਣ,640 ਬੋਤਲਾਂ ਸ਼ਰਾਬ ਸਮੇਤ ਕਾਰ ਤੇ ਦੋ ਮੋਟਰਸਾਈਕਲ ਫੜ੍ਹੇ

6 years ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

42 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

47 minutes ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

1 hour ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

1 hour ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

2 hours ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

4 hours ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

4 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

5 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

6 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨਸਾ ਪੁਲੀਸ ਨੇ 1380 ਲੀਟਰ ਲਾਹਣ,640 ਬੋਤਲਾਂ ਸ਼ਰਾਬ ਸਮੇਤ ਕਾਰ ਤੇ ਦੋ ਮੋਟਰਸਾਈਕਲ ਫੜ੍ਹੇ

August 2, 2020
in ਖਬਰਾਂ, ਪੰਜਾਬ
ਮਾਨਸਾ ਪੁਲੀਸ ਨੇ 1380 ਲੀਟਰ ਲਾਹਣ,640 ਬੋਤਲਾਂ ਸ਼ਰਾਬ ਸਮੇਤ ਕਾਰ ਤੇ ਦੋ ਮੋਟਰਸਾਈਕਲ ਫੜ੍ਹੇ

ਮਾਨਸਾ ਪੁਲੀਸ ਨੇ 1380 ਲੀਟਰ ਲਾਹਣ,640 ਬੋਤਲਾਂ ਸ਼ਰਾਬ ਸਮੇਤ ਕਾਰ ਤੇ ਦੋ ਮੋਟਰਸਾਈਕਲ ਫੜ੍ਹੇ
32 ਮੁਕੱਦਮੇ ਦਰਜ਼ ਕਰਕੇ 27 ਜਣਿਆਂ ਨੂੰ ਕੀਤੇ ਗ੍ਰਿਫ਼ਤਾਰ
3730 ਨਸ਼ੀਲੀਆਂ ਗੋਲੀਆਂ ਸਮੇਤ ਸਕੂਟਰੀ

ਮਾਨਸਾ, 2 ਅਗਸਤ( ਵਿਸ਼ਵ ਵਾਰਤਾ )-ਪੰੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਅੱਜ ਮਾਨਸਾ ਪੁਲੀਸ ਵੱਲੋਂ 1380 ਲੀਟਰ ਲਾਹਣ,640 ਬੋਤਲਾਂ ਸ਼ਰਾਬ ਸਮੇਤ ਕਾਰ ਤੇ ਦੋ ਮੋਟਰਸਾਈਕਲਾਂ ਦੀ ਬਰਾਮਦਗੀ ਕਰਨ ਦਾ ਦਾਅਵਾ ਕੀਤਾ ਹੈ।ਪੁਲੀਸ ਦਾ ਕਹਿਣਾ ਹੈ ਕਿ ਨਸ਼ਿਆਂ ਖਿਲਾਫ਼ ਵਿੱਢੀ ਇਸ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 27 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 32 ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਗ੍ਰਿਫ਼ਤਾਰੀ ਕੀਤੇ ਵਿਅਕਤੀਆਂ ਪਾਸੋਂ 3730 ਨਸ਼ੀਲੀਆਂ ਸਮੇਤ ਸਕੂਟਰੀ ਵੱਖਰੇ ਤੌਰ ‘ਤੇ ਬਰਾਮਦ ਹੋਏ ਹਨ।
ਮਾਨਸਾ ਦੇ ਨਵੇਂ ਆਏ ਐਸਐਸਪੀ ਸੁਰੇਂਦਰ ਲਾਂਬਾ (ਆਈਪੀਐਸ) ਨੇ ਦੱਸਿਆ ਕਿ ਪੁਲੀਸ ਨੇ ਅਮਨਦੀਪ ਕੌਰ ਨੂੰ ਸਕੂਟਰੀ ਬਿਨਾਂ ਨੰਬਰੀ ਸਮੇਤ ਕਾਬੂ ਕਰਕੇ ਉਸ ਪਾਸੋਂ 3150 ਨਸ਼ੀਲੀਆਂ ਗੋਲੀਆਂ,ਚਮਕੌਰ ਸਿੰਘ ਨੂੰ 380 ਨਸ਼ੀਲੀਆਂ ਗੋਲੀਆਂ,ਰੇਸ਼ਮਾਂ ਕੌਰ ਨੂੰ 200 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ।ਉਨ੍ਹਾਂ ਦੱਸਿਆ ਕਿ ਕਾਲਾ ਸਿੰਘ ਪਾਸੋਂ ਸਵਿੱਫਟ ਕਾਰ ਨੰ:ਡੀਐਲ.08ਸੀਪੀ-2318 ਵਿੱਚੋ 240 ਬੋਤਲਾਂ ਸ਼ਰਾਬ ਬਰਾਮਦ ਕੀਤੀ।ਉਨ੍ਹਾਂ ਕਿਹਾ ਕਿ ਮੇਵਾ ਸਿੰਘ ਨੂੰ 8 ਬੋਤਲਾਂ,ਗੁਰਪ੍ਰੀਤ ਸਿੰਘ ਨੂੰ 50 ਲੀਟਰ ਲਾਹਣ,12 ਬੋਤਲਾਂ ਸ਼ਰਾਬ,ਗੁਰਪ੍ਰੀਤ ਸਿੰਘ ਨੂੰ 50 ਲੀਟਰ ਲਾਹਣ,ਮੱਖਣ ਸਿੰਘ ਨੂੰ 30 ਬੋਤਲਾਂ ਸ਼ਰਾਬ ਸਣੇ ਕਾਬੂ ਕੀਤਾ ਹੈ।ਉਨ੍ਹਾਂ ਦੱਸਿਆ ਕਿ ਭਗਵੰਤ ਸਿੰਘ ਪਾਸੋਂ 400 ਲੀਟਰ ਲਾਹਣ,ਸੁਰਿੰਦਰ ਸਿੰਘ ਨੂੰ 11 ਬੋਤਲਾਂ ਸ਼ਰਾਬ,ਸਤਿਗੁਰ ਸਿੰਘ ਨੂੰ 9 ਬੋਤਲਾਂ ਸ਼ਰਾਬ,ਪ੍ਰਵੀਨ ਸਿੰਘ ਅਤੇ ਜਸਪਾਲ ਸਿੰਘ ਪਾਸੋਂ ਮੋਟਰਸਾਈਕਲ ਬਜਾਜ ਸੀਟੀ.100 ਸਮੇਤ 36 ਬੋਤਲਾਂ ਸ਼ਰਾਬ ਬਰਾਮਦ ਕੀਤੀ।
ਸ੍ਰੀ ਲਾਂਬਾ ਨੇ ਦੱਸਿਆ ਕਿ ਗੁਰਨਾਮ ਸਿੰਘ ਪਾਸੋਂ 300 ਲੀਟਰ ਲਾਹਣ,26 ਬੋਤਲਾਂ,ਹੰਸਾਂ ਰਾਮ ਨੂੰ 9 ਬੋਤਲਾਂ,ਲਖਨ ਕੁਮਾਰ ਨੂੰ 12 ਬੋਤਲਾਂ,ਜਵੀਨ ਕੁਮਾਰ ਪਾਸੋਂ 50 ਲੀਟਰ ਲਾਹਣ,ਜੱਗਾ ਸਿੰਘ ਨੂੰ 50 ਲੀਟਰ ਲਾਹਣ ਤੇ 60 ਬੋਤਲਾਂ,ਗੁਰਪ੍ਰੀਤ ਸਿੰਘ ਨੂੰ 16 ਬੋਤਲਾਂ,ਜੰਟਾ ਸਿੰਘ ਪਾਸੋਂ 40 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਜਸਪਾਲ ਸਿੰਘ ਨੂੰ 150 ਲੀਟਰ ਲਾਹਣ,ਨੈਬ ਸਿੰਘ ਨੂੰ 10 ਬੋਤਲਾਂ,ਰਾਜ ਸਿੰਘ ਨੂੰ 90 ਲੀਟਰ ਲਾਹਣ ਅਤੇ ਰਾਮ ਸਿੰਘ ਨੂੰ 40 ਲੀਟਰ ਲਾਹਣ,ਸੁਖਵੰਤ ਸਿੰਘ ਨੂੰ 42 ਬੋਤਲਾਂ,ਸੰਤ ਕੁਮਾਰ ਨੂੰ 48 ਬੋਤਲਾਂ,ਸੱਤਪਾਲ ਸਿੰਘ ਨੂੰ 7 ਬੋਤਲਾਂ,ਹਾਕਮ ਸਿੰਘ ਨੂੰ 50 ਲੀਟਰ ਲਾਹਣ,ਦਰਸ਼ਨ ਸਿੰਘ ਨੂੰ 50 ਲੀਟਰ ਲਾਹਣ,ਗੁਰਦੇਵ ਸਿੰਘ ਪਾਸੋਂ 25 ਲੀਟਰ ਲਾਹਣ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬਲਵੀਰ ਸਿੰਘ ਨੂੰ 50 ਲੀਟਰ ਲਾਹਣ,ਲਖਵੀਰ ਸਿੰਘ ਨੂੰ 25 ਲੀਟਰ ਲਾਹਣ,ਕੁਲਵਿੰਦਰ ਸਿੰਘ ਤੇ ਗੁਰਮੀਤ ਸਿੰਘ ਨੂੰ ਮੋਟਰਸਾਈਕਲ ਸਪਲਂੈਡਰ ਨੰ:ਪੀਬੀ.31ਐਨ-3196 ਸਮੇਤ 24 ਬੋਤਲਾਂ ਸ਼ਰਾਬ ਕਾਬੂ ਕੀਤਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਝੋਨੇ ਦੀ ਵਾਢੀ ਦੇ ਚੱਲ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

by Ranjit Singh
November 18, 2026
0

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

by Ranjit Singh
November 18, 2026
0

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ ਚੰਡੀਗੜ੍ਹ, 18 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਝੋਨੇ ਦੀ ਵਾਢੀ ਦੇ ਚੱਲ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
2 days ago
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) 💫💫ਸਾਡੀ ਜ਼ਿੰਦਗੀ ਵਿੱਚ ਸੁਧਾਰ ਉਦੋਂ ਹੀ ਆਉਂਦਾ ਹੈ ਜਦੋਂ ਅਸੀਂ ਜੋਖਮ ਉਠਾਉਂਦੇ ਹਾਂ। ਸਭ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 